Home / ਦੁਨੀਆ ਭਰ / ਭਗਵੰਤ ਮਾਨ ਨੇ ਕੀਤਾ ਇਹ ਟਵੀਟ

ਭਗਵੰਤ ਮਾਨ ਨੇ ਕੀਤਾ ਇਹ ਟਵੀਟ

ਸਿੱਧੂ ਮੂਸੇਵਾਲਾ (Sidhu Moose Wala ) ਦਾ ਦਿਹਾਂਤ ਬੀਤੀ 29 ਮਈ ਨੂੰ ਪੂਰਾ ਹੋ ਗਿਆ ਸੀ । ਉਸ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਸਿੱਧੂ ਮੂਸੇਵਾਲਾ ਨੂੰ ਗੱਡੀਆਂ ਦਾ ਬਹੁਤ ਸ਼ਂੌਕ ਸੀ । ਖ਼ਾਸ ਕਰਕੇ ਜੀਪ ਉਨ੍ਹਾਂ ਨੂੰ ਬਹੁਤ ਪਸੰਦ ਸਨ । ਸਿੱਧੂ ਮੂਸੇਵਾਲਾ ਇਨ੍ਹਾਂ ਗੱਡੀਆਂ ਨੂੰ ਖੁਦ ਤਿਆਰ ਕਰਵਾਉਂਦੇ ਸਨ । ਸਿੱਧੂ ਮੂਸੇਵਾਲਾ ਤੋਂ ਪਹਿਲਾਂ ਇੱਕ ਜੀਪ ਤਿਆਰ ਕਰਵਾਉਣ ਲਈ ਦਿੱਤੀ ਸੀ ।

ਇਹ ਜੀਪ ਹੁਣ ਤਿਆਰ ਹੋ ਚੁੱਕੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੱਕ ਪਹੁੰਚਾਈ ਗਈ ਹੈ । ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਜੀ ਇਸ ਜੀਪ ਨੂੰ ਵੇਖ ਕੇ ਭਾਵੁਕ ਹੋ ਗਏ । ਕਿਉਂਕਿ ਹੁਣ ਇਸ ਜੀਪ ਦੀ ਸਵਾਰੀ ਕਰਨ ਵਾਲਾ ਇਸ ਦੁਨੀਆ ‘ਤੇ ਨਹੀਂ ਰਿਹਾ ਹੈ ।ਇਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਇਸ ਜੀਪ ਨੂੰ ਵੇਖ ਰਹੇ ਹਨ । ਸਿੱਧੂ ਮੂਸੇਵਾਲਾ ਦਾ ਬੀਤੀ ੨੯ ਮਈ ਨੂੰ ਰੱਬ ਨੂੰ ਪਿਆਰਾ ਹੋ ਗਿਆ ਸੀ । ਮਾਪਿਆਂ ਦਾ ਇੱਕਲਾ ਪੁੱੱਤ ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਚਲਾ ਗਿਆ ।ਦੱਸ ਦਈਏ ਕਿ ਜੂਨ ਮਹੀਨੇ ‘ਚ ਹੀ ਸਿੱਧੂ ਮੂਸੇਵਾਲਾ ਦਾ ਵਿਆਹ ਹੋਣਾ ਸੀ । ।

new

ਪਰ ਇਸ ਤੋਂ ਪਹਿਲਾਂ ਹੀ ਉਸ ਦਾ ਖਤਮ ਕਰ ਕਰ ਦਿੱਤਾ ਗਿਆ । ਜਿਸ ਪੁੱਤ ਨੇ ਬੁਢਾਪੇ ‘ਚ ਮਾਪਿਆਂ ਦਾ ਸਹਾਰਾ ਬਣਨਾ ਸੀ, ਉਸ ਬਜ਼ੁਰਗ ਪਿਤਾ ਨੇ ਹੀ ਆਪਣੇ ਮੋਢਿਆਂ ‘ਤੇ ਜਵਾਨ ਪੁੱਤਰ ਦੀ ਅਰਥੀ ਚੁੱਕੀ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਮਾਨਸਾ ਜਿਲ੍ਹੇ ਦੇ ਪਿੰਡ ਮੂਸਾ ਦਾ ਰਹਿਣ ਵਾਲਾ ਸੀ ਜੋ ਨਾਲ ਲੱਗਦੇ ਪਿੰਡ ਮਾਖਾ ਰਾਏਪੁਰ ਗਾਗੋਵਾਲ ਦੇ ਕੋਲ ਹੈ ਜੋ ਮਾਨਸਾ ਤਲਵੰਡੀ ਸਾਬੋ ਰੋਡ ਤੇ ਆਉਦਾ ਹੈ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!