Home / ਵੀਡੀਓ / ਭਗਵੰਤ ਮਾਨ ਦੇ ਘਰ ਤੋਂ ਵੱਡੀ ਖਬਰ

ਭਗਵੰਤ ਮਾਨ ਦੇ ਘਰ ਤੋਂ ਵੱਡੀ ਖਬਰ

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਚੰਡੀਗੜ੍ਹ ਵਿੱਚ ਸਥਿਤ ਰਿਹਾਇਸ਼ ਦੇ ਬਾਹਰ ਗੰਦਗੀ ਹੋਣ ਦੇ ਚੱਲਦਿਆਂ ਹੋਇਆਂ ਨਗਰ ਨਿਗਮ ਚੰਡੀਗੜ੍ਹ ਵੱਲੋਂ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਦਸ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਗਿਆ ਹੈ। ਦੱਸ ਦਈਏ ਕਿ ਜਿੱਥੇ ਐਂਪਟੀ ਸੈਕਸ਼ਨ ਦੇ ਵਿੱਚ ਮੁੱਖ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ ਖੜ੍ਹੀਆਂ ਹੁੰਦੀਆਂ ਹਨ,

ਉਸ ਜਗ੍ਹਾ ਨੂੰ ਜਿੱਥੇ ਐਪਟੀ ਸੈਕਸ਼ਨ ਆਖਿਆ ਜਾਂਦਾ ਹੈ ਜਿਸ ਤੇ ਗੰਦਗੀ ਹੋਣ ਦੇ ਚੱਲਦਿਆਂ ਹੋਇਆਂ ਮੁੱਖ ਮੰਤਰੀ ਮਾਨ ਦੀ ਕੋਠੀ ਨੰਬਰ 7 ਦੇ ਬਾਹਰ ਸਫਾਈ ਨਾ ਹੋਣ ਕਾਰਨ ਨਗਰ ਨਿਗਮ ਵੱਲੋਂ 10 ਹਜ਼ਾਰ ਰੁਪਏ ਦਾ ਚਾਲਾਨ ਕੱਟ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਇਹ ਚਲਾਨ ਘਰ ਦੇ ਬਾਹਰ ਗੰਦਗੀ ਫੈਲ ਜਾਣ ਦੇ ਚਲਦਿਆਂ ਹੋਇਆਂ ਕੱਟਿਆ ਹੈ। ਇਸ ਮਾਮਲੇ ਦੀ ਖਬਰ ਸਾਹਮਣੇ ਆਉਂਦੇ ਹੀ ਲੋਕਾਂ ਵੱਲੋਂ ਆਪਣੀ ਆਪਣੀ ਪ੍ਰਤੀਕ੍ਰਿਆ ਦਿੱਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਚੰਡੀਗੜ੍ਹ ਵਿੱਚ ਸਥਿਤ ਰਿਹਾਇਸ਼ ਦੇ ਬਾਹਰ ਗੰਦਗੀ ਹੋਣ ਦੇ ਚੱਲਦਿਆਂ ਹੋਇਆਂ ਨਗਰ ਨਿਗਮ ਚੰਡੀਗੜ੍ਹ ਵੱਲੋਂ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਦਸ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਗਿਆ ਹੈ।

ਦੱਸ ਦਈਏ ਕਿ ਜਿੱਥੇ ਐਂਪਟੀ ਸੈਕਸ਼ਨ ਦੇ ਵਿੱਚ ਮੁੱਖ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ ਖੜ੍ਹੀਆਂ ਹੁੰਦੀਆਂ ਹਨ, ਉਸ ਜਗ੍ਹਾ ਨੂੰ ਜਿੱਥੇ ਐਪਟੀ ਸੈਕਸ਼ਨ ਆਖਿਆ ਜਾਂਦਾ ਹੈ ਜਿਸ ਤੇ ਗੰਦਗੀ ਹੋਣ ਦੇ ਚੱਲਦਿਆਂ ਹੋਇਆਂ ਮੁੱਖ ਮੰਤਰੀ ਮਾਨ ਦੀ ਕੋਠੀ ਨੰਬਰ 7 ਦੇ ਬਾਹਰ ਸਫਾਈ ਨਾ ਹੋਣ ਕਾਰਨ ਨਗਰ ਨਿਗਮ ਵੱਲੋਂ 10 ਹਜ਼ਾਰ ਰੁਪਏ ਦਾ ਚਾਲਾਨ ਕੱਟ ਦਿੱਤਾ ਗਿਆ।

Check Also

Canada ਸਰਕਾਰ ਦਾ ਵੱਡਾ ਝਟਕਾ

ਹੁਣ ਅਸਾਨੀ ਨਾਲ ਨਹੀਂ ਮਿਲੇਗਾ 10 ਸਾਲ ਦਾ Visitor Visa। ਕੈਨੇਡਾ ਵੱਲੋਂ Multiple Visa ਲਈ …