Home / ਵੀਡੀਓ / ਭਗਵੰਤ ਮਾਨ ਬਾਰੇ ਵੱਡੀ ਖਬਰ

ਭਗਵੰਤ ਮਾਨ ਬਾਰੇ ਵੱਡੀ ਖਬਰ

ਕਾਲੀ ਵੇਈਂ ਦਾ ਪਾਣੀ ਪੀਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਪੋਸਟਾਂ ਨੂੰ ਲੈ ਕੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਲੀ ਵੇਈਂ ਦਾ ਪਾਣੀ ਪਹਿਲਾਂ ਮੈਂ ਪੀਤਾ ਸੀ, ਮੈਂ ਮੁੱਖ ਮੰਤਰੀ ਨੂੰ ਪਾਣੀ ਪੀਣ ਲਈ ਨਹੀਂ ਕਿਹਾ, ਉਨ੍ਹਾਂ ਨੂੰ ਪਹਿਲਾਂ ਤੋਂ ਹੀ ਢਿੱਡ ’ਚ ਖ਼ਰਾਬੀ ਸੀ। ਉਨ੍ਹਾਂ ਨੇ ਭਗਵੰਤ ਮਾਨ ਨੂੰ ਪਾਣੀ ਪੀਣ ਲਈ ਨਹੀਂ ਕਿਹਾ ਸੀ ਸਗੋਂ ਸਾਫ਼ ਵੇਈਂ ਵੇਖ ਕੇ ਉਨ੍ਹਾਂ ਨੇ ਖ਼ੁਦ ਪਾਣੀ ਪੀ ਲਿਆ ਸੀ। ਉਥੋਂ ਪਾਣੀ ਪੀ ਕੇ ਉਨ੍ਹਾਂ ਦੀ ਸਿਹਤ ਖ਼ਰਾਬ ਨਹੀਂ ਹੋਈ ਹੈ ਸਗੋਂ ਪਹਿਲਾਂ ਤੋਂ ਹੀ ਉਨ੍ਹਾਂ ਦੇ ਢਿੱਡ ’ਚ ਖ਼ਰਾਬੀ ਸੀ।

new

ਤੁਹਾਨੂੰ ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ’ਚ ਮਨਾਈ ਗਈ ਪਵਿੱਤਰ ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ 17 ਜੁਲਾਈ ਨੂੰ ਮੁੱਖ ਮੰਤਰੀ ਨੇ ਪਵਿੱਤਰ ਕਾਲੀ ਵੇਈਂ ਦਾ ਪਾਣੀ ਪੀਤਾ ਸੀ। ਉਸ ਸਮੇਂ ਉਥੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਚ ਸੀਚੇਵਾਲ ਵੀ ਮੌਜੂਦ ਸਨ। ਸੀਚੇਵਾਲ ਦਾ ਕਹਿਣਾ ਹੈ ਕਿ ਵੇਈਂ ਦਾ ਪਾਣੀ ਬਿਲਕੁਲ ਸਾਫ਼ ਸੀ। ਪਹਿਲਾਂ ਉਨ੍ਹਾਂ ਨੇ ਪਾਣੀ ਪੀਤਾ ਸੀ। ਫਿਰ ਉਸ ਦੇ ਬਾਅਦ ਪਾਣੀ ਦੀ ਟੀ. ਡੀ. ਐੱਸ. ਚੈੱਕ ਕੀਤੀ ਗਈ।

ਕਾਲੀ ਵੇਈਂ ਦਾ ਪਾਣੀ ਪੀਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਪੋਸਟਾਂ ਨੂੰ ਲੈ ਕੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਲੀ ਵੇਈਂ ਦਾ ਪਾਣੀ ਪਹਿਲਾਂ ਮੈਂ ਪੀਤਾ ਸੀ, ਮੈਂ ਮੁੱਖ ਮੰਤਰੀ ਨੂੰ ਪਾਣੀ ਪੀਣ ਲਈ ਨਹੀਂ ਕਿਹਾ, ਉਨ੍ਹਾਂ ਨੂੰ ਪਹਿਲਾਂ ਤੋਂ ਹੀ ਢਿੱਡ ’ਚ ਖ਼ਰਾਬੀ ਸੀ। ਉਨ੍ਹਾਂ ਨੇ ਭਗਵੰਤ ਮਾਨ ਨੂੰ ਪਾਣੀ ਪੀਣ ਲਈ ਨਹੀਂ ਕਿਹਾ ਸੀ ਸਗੋਂ ਸਾਫ਼ ਵੇਈਂ ਵੇਖ ਕੇ ਉਨ੍ਹਾਂ ਨੇ ਖ਼ੁਦ ਪਾਣੀ ਪੀ ਲਿਆ ਸੀ। ਉਥੋਂ ਪਾਣੀ ਪੀ ਕੇ ਉਨ੍ਹਾਂ ਦੀ ਸਿਹਤ ਖ਼ਰਾਬ ਨਹੀਂ ਹੋਈ ਹੈ ਸਗੋਂ ਪਹਿਲਾਂ ਤੋਂ ਹੀ ਉਨ੍ਹਾਂ ਦੇ ਢਿੱਡ ’ਚ ਖ਼ਰਾਬੀ ਸੀ।

Advertisement

Check Also

ਗੁਰੂਘਰ ਮੱਥਾ ਟੇਕਣ ਸਮੇਂ ਮਨ ਚ ਇਹ ਸੋਚ ਕੇ ਅਰਦਾਸ ਕਰਨੀ

 (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ …

error: Content is protected !!