Home / ਦੁਨੀਆ ਭਰ / ਪੰਜਾਬ ਸਰਕਾਰ ਦੀ ਵੱਡੀ ਸਕੀਮ

ਪੰਜਾਬ ਸਰਕਾਰ ਦੀ ਵੱਡੀ ਸਕੀਮ

ਦੋਸਤੋ ਪੰਜਾਬ ਸਰਕਾਰ ਦੁਆਰਾ ਵੀ ਕਈ ਤਰ੍ਹਾਂ ਦੀਆਂ ਸਕੀਮਾਂ ਲੋਕਾਂ ਦੇ ਲਈ ਚਲਾਈਆਂ ਜਾਂਦੀਆਂ ਹਨ।ਅੱਜ ਅਸੀਂ ਤੁਹਾਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਸਕੀਮ ਬਾਰੇ ਦੱਸਣ ਜਾ ਰਹੇ ਹਾਂ। ਇਸ ਸਕੀਮ ਦਾ ਲਾਭ ਲੈਣ ਲਈ ਇਸ ਕਾਰਡ ਨੂੰ ਬਣਾਉਣਾ

ਪੈਂਦਾ ਹੈ।ਤੁਹਾਨੂੰ ਦੱਸ ਦਈਏ ਕਿ ਪਹਿਲਾਂ ਇਹ ਸਕੀਮ ਪੰਜਾਬ ਦੇ ਵਿੱਚ ਬੰਦ ਹੋ ਚੁੱਕੀ ਸੀ ਪਰ ਇਸ ਨੂੰ ਹੁਣ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ।ਇਸ ਸਕੀਮ ਦੇ ਬਹੁਤ ਸਾਰੇ ਬੈਨੀਫਿਟ ਹਨ। ਇਸ ਕਾਰਡ ਨਾਲ ਲੋਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ

ਕਰਨ ਦੀ ਸਹੂਲਤ ਮਿਲਦੀ ਹੈ।ਇਸ ਕਾਰਡ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ

ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Check Also

CM ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ …

ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਸਿਹਤ ਜਾਂਚ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ …