Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਔਰਤਾਂ ਲਈ ਆਈ ਵੱਡੀ ਖਬਰ

ਔਰਤਾਂ ਲਈ ਆਈ ਵੱਡੀ ਖਬਰ

ਦੱਸ ਦੇਈਏ ਕੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਮੁੱਖਮੰਤਰੀ ਭਗਵੰਤ ਮਾਨ ਵੱਲੋਂ 600 ਯੂਨਿਟ ਬਿਜਲੀ ਮੁਫ਼ਤ ਕੀਤੀ ਗਈ ਹੈ।ਇਸ ਤੋਂ ਇਲਾਵਾ ਮੁੱਖ

ਮੰਤਰੀ ਭਗਵੰਤ ਮਾਨ ਵੱਲੋਂ ਮੁਹੱਲਾ ਕਲੀਨਿਕ ਵੀ ਖੋਲ੍ਹੇ ਗਏ ਹਨ।ਹੁਣ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ ਕਿ ਜਿਹੜੇ ਬਾਕੀ ਬਚਦੇ ਐਲਾਨ ਹਨ ਉਨ੍ਹਾਂ ਨੂੰ ਵੀ ਜਲਦ ਹੀ ਪੂਰਾ ਕੀਤਾ ਜਾਵੇ।ਤੁਹਾਨੂੰ ਦੱਸ ਦਈਏ ਕਿ ਹੁਣ ਬਜ਼ੁਰਗਾਂ ਦੀ ਪੈਨਸ਼ਨ ਨੂੰ ਵਧਾ ਕੇ 2500 ਰੁਪਏ ਕਰਨ ਅਤੇ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਬਾਕੀ ਬਚਦੇ ਹਨ।

ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀਆਂ ਨਾਲ ਕੈਬਨਿਟ ਮੀਟਿੰਗ ਕੀਤੀ ਜਾਵੇਗੀ ਅਤੇ ਇਸ ਵਾਰ ਇਨ੍ਹਾਂ ਐਲਾਨਾਂ ਵਾਰੇ ਚਰਚਾ ਹੋ ਸਕਦੀ ਹੈ।ਇਨ੍ਹਾਂ ਐਲਾਨਾਂ ਨੂੰ ਪੂਰਾ ਕਰਨ ਲਈ ਬਜਟ ਨੂੰ ਧਿਆਨ ਵਿੱਚ ਰੱਖਦੇ ਹੋਏ ਫੰਡ ਜਾਰੀ ਕੀਤੇ ਜਾਣਗੇ।ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਇਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇਗਾ।

Check Also

ਜੇ ਦਸੰਬਰ ਮਹੀਨੇ ਚ ਸ਼ਹੀਦ ਸਿੰਘਾਂ ਦੇ ਪਹਿਰੇ ਦੀ ਸ਼ਕਤੀ ਜਲਦੀ ਦੇਖਣੀ

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ …