Home / ਦੁਨੀਆ ਭਰ / ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਖਬਰ

ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਖਬਰ

ਤਾਲਾਬੰਦੀ ਦੇ ਸਮੇਂ ਜਿਥੇ ਹਵਾਈ ਉਡਾਨਾਂ ਉੱਪਰ ਵੀ ਰੋਕ ਲਗਾ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਯਾਤਰੀਆਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਵਾਸਤੇ ਕਾਫੀ ਲੰਮਾ ਇੰਤਜ਼ਾਰ ਕਰਨਾ ਪਿਆ ਸੀ ਅਤੇ ਕਈ ਤਰਾਂ ਦੀਆਂ ਮੁਸ਼ਕਲਾਂ ਵੀ ਦਰਪੇਸ਼ ਆਈਆਂ ਸਨ। ਜਨਤਕ ਸਮੱਸਿਆਵਾਂ ਨੂੰ ਦੇਖਦੇ ਹੋਏ ਜਿੱਥੇ ਕੁਝ ਉਡਾਨਾਂ ਨੂੰ ਕੁਝ ਖਾਸ ਸਮਝੌਤਿਆਂ ਦੇ ਤਹਿਤ ਹੀ ਸ਼ੁਰੂ ਕੀਤਾ ਗਿਆ ਸੀ ਉੱਥੇ ਹੀ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।ਵਧ ਰਹੇ ਕਰੋਨਾ ਕੇਸਾਂ ਨੇ ਮੁੜ ਤੋਂ ਲੋਕਾਂ ਨੂੰ ਮੁਸੀਬਤ ਵਿੱਚ ਪਾ ਦਿੱਤਾ ਅਤੇ ਰੂਸ ਨੇ ਯੂਕਰੇਨ ਦੀ ਸ਼ੁਰੂ ਹੋਈ ਜੰਗ ਨੇ ਵੀ ਹਵਾਈ ਸੇਵਾਵਾਂ ਨੂੰ ਪ੍ਰਭਾਵਤ ਕੀਤਾ ਹੈ।

new

ਜਿੱਥੇ ਬਹੁਤ ਸਾਰੇ ਦੇਸ਼ਾਂ ਦੀਆਂ ਉਡਾਨਾਂ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਵੀ ਆਈਆਂ ਹਨ। ਜਿਸ ਦੇ ਚਲਦਿਆਂ ਹੋਇਆਂ ਹਵਾਈ ਟਿਕਟਾਂ ਮਹਿੰਗੀਆਂ ਹੋਣ ਕਾਰਨ ਲੋਕਾਂ ਨੂੰ ਹਵਾਈ ਸਫ਼ਰ ਮਹਿੰਗਾ ਹੋਣ ਕਾਰਨ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਹਵਾਈ ਸਫਰ ਕਰਨ ਵਾਲਿਆਂ ਲਈ ਚੰਗੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਫ਼ਰ ਇੰਨਾ ਸਸਤਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਜਿੱਥੇ ਏਅਰਕ੍ਰਾਫਟ ਫਿਊਲ ਦੀ ਕੀਮਤ ਵਿਚ ਕਟੌਤੀ ਕੀਤੀ ਗਈ ਹੈ।

ਜਿੱਥੇ ਏਟੀਐਫ ਦੀਆਂ ਕੀਮਤਾਂ ਵਿਚ ਗਿਰਾਵਟ ਆਉਣ ਨਾਲ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ ਉਥੇ ਹੀ ਇਸ ਸਾਲ ਦੀ ਤੀਜੀ ਵਾਰ ਏਅਰਕ੍ਰਾਫਟ ਫਿਊਲ ਦੀ ਕੀਮਤ ਵਿਚ ਕਟੌਤੀ ਕੀਤੀ ਗਈ ਹੈ। ਜਿੱਥੇ ਅੰਤਰ ਰਾਸ਼ਟਰੀ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਨਜ਼ਰ ਆਈ ਹੈ ਉਥੇ ਹੀ ਟੈਕਸ ਦਰਾਂ ਵਿਚ ਵੀ ਕਟੋਤੀ ਵੇਖੀ ਜਾ ਸਕਦੀ ਹੈ ਜਿੱਥੇ ਵੱਖ ਵੱਖ ਰਾਜਾਂ ਵਿੱਚ ਟੈਕਸ ਦੀਆ ਵੱਖ ਵੱਖ ਕੀਮਤਾਂ ਹੋ ਸਕਦੀਆਂ ਹਨ। ਹਰ ਮਹੀਨੇ ਦੀ ਪਹਿਲੀ ਅਤੇ 16 ਤਰੀਕ ਨੂੰ ਜਿੱਥੇ ATF ਦੀਆਂ ਕੀਮਤਾਂ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਸੋਧਿਆ ਜਾਂਦਾ ਹੈ।

newhttps://punjabiinworld.com/wp-admin/options-general.php?page=ad-inserter.php#tab-4

ਉਥੇ ਹੀ ਇਨ੍ਹਾਂ ਵਿਚ ਕਟੌਤੀ ਆਉਣ ਦੇ ਨਾਲ ਹੀ ਯਾਤਰੀਆਂ ਨੂੰ ਵੀ ਵੱਡੀ ਰਾਹਤ ਮਿਲਦੀ ਹੈ। ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਦੇ ਚਲਦਿਆਂ ਹੋਇਆਂ ਵੀ ਜਿੱਥੇ ਕੌਮਾਂਤਰੀ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਾਫੀ ਵਾਰ ਉਛਾਲ ਦਰਜ ਕੀਤਾ ਗਿਆ ਹੈ। ਜਿਸ ਦਾ ਅਸਰ ਹਵਾਈ ਸਫ਼ਰ ਤੇ ਪਿਆ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!