Home / ਦੁਨੀਆ ਭਰ / ਨਵਜੋਤ ਸਿੱਧੂ ਬਾਰੇ ਆਈ ਵੱਡੀ ਖਬਰ

ਨਵਜੋਤ ਸਿੱਧੂ ਬਾਰੇ ਆਈ ਵੱਡੀ ਖਬਰ

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦਿਆਂ ਹੀ ਜਿੱਥੇ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ ਜਿਸ ਦੇ ਤਹਿਤ ਇਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਸੀ। ਉਥੇ ਹੀ ਬਹੁਤ ਸਾਰੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੂੰ ਵੱਖ ਵੱਖ ਦੋਸ਼ਾਂ ਤਹਿਤ ਜਿੱਥੇ ਇਸ ਸਮੇਂ ਜੇਲ੍ਹ ਵਿਚ ਡੱਕਿਆ ਹੋਇਆ ਹੈ। ਉਥੇ ਹੀ ਜੇਲ੍ਹਾਂ ਵਿੱਚ ਬੰਦ ਇਨ੍ਹਾਂ ਵਿਧਾਇਕਾਂ ਤੇ ਮੰਤਰੀਆਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆ ਰਹੀ ਹੈ।

ਹੁਣ ਜੇਲ ਵਿੱਚ ਬੰਦ ਨਵਜੋਤ ਸਿੱਧੂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀ ਸਿਹਤ ਇੱਕ ਵਾਰ ਫੇਰ ਖਰਾਬ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਅਤੇ ਉਹ ਕਈ ਸਾਲ ਪਹਿਲਾਂ ਹੋਏ ਇੱਕ ਹਾਦਸੇ ਰੋਡਵੇਜ਼ ਮਾਮਲੇ ਦੇ ਤਹਿਤ ਦੋਸ਼ੀ ਸਾਬਤ ਹੋਏ ਸਨ ਜਿਸ ਦੇ ਚਲਦਿਆਂ ਹੋਇਆਂ ਉਹ ਇਸ ਸਮੇਂ ਆਪਣੀ ਸਜ਼ਾ ਕੱਟ ਰਹੇ ਹਨ। ਪਹਿਲਾਂ ਵੀ ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਮਾਮਲਾ ਸਾਹਮਣੇ ਆਇਆ ਸੀ।

ਉੱਥੇ ਹੀ ਇਕ ਵਾਰ ਫਿਰ ਉਨ੍ਹਾਂ ਨੂੰ ਸਿਹਤ ਸੰਬੰਧੀ ਸਮੱਸਿਆ ਆਉਣ ਤੇ ਸ਼ਹਿਰ ਦੇ ਰਾਘੋਮਾਜਰਾ ਇਲਾਕੇ ਦੇ ਨਜ਼ਦੀਕ ਇਕ ਪ੍ਰਾਈਵੇਟ ਡਾਕਟਰ ਕੋਲ ਜਾਂਚ ਵਾਸਤੇ ਲਿਜਾਇਆ ਗਿਆ ਸੀ। ਜਿੱਥੇ ਨਵਜੋਤ ਸਿੱਧੂ ਨੂੰ ਭਾਰੀ ਸੁਰੱਖਿਆ ਦੇ ਤਹਿਤ ਅੱਜ ਸਵੇਰੇ ਲਗਭਗ ਸਾਢੇ ਦਸ ਵਜੇ ਦੇ ਕਰੀਬ ਲਿਆਦਾ ਗਿਆ ਉਨ੍ਹਾਂ ਦਾ ਚੈਕਅਪ ਕੀਤਾ ਗਿਆ ਅਤੇ ਇਕ ਘੰਟੇ ਤੱਕ ਉਨ੍ਹਾਂ ਦੀ ਜਾਂਚ ਚੱਲੀ। ਦੱਸਿਆ ਗਿਆ ਹੈ ਕਿ ਨਵਜੋਤ ਸਿੱਧੂ ਨੂੰ ਜਿਥੇ ਇਸ ਵਾਰ ਦੰਦਾ ਵਿੱਚ ਤਕਲੀਫ਼ ਹੋਣ ਦੇ ਚੱਲਦਿਆਂ ਹੋਇਆਂ ਚੈਕਅੱਪ ਵਾਸਤੇ ਲਿਜਾਇਆ ਗਿਆ ਸੀ।

ਉਥੇ ਹੀ ਉਨ੍ਹਾਂ ਨੂੰ ਜਾਂਚ ਕਰਵਾਏ ਜਾਣ ਤੋਂ ਬਾਅਦ ਵਾਪਸ ਜੇਲ ਲਿਆਂਦਾ ਗਿਆ ਹੈ। ਜਿੱਥੇ ਸੋਮਵਾਰ ਨੂੰ ਉਨ੍ਹਾਂ ਨੂੰ ਕਰੜੀ ਸੁਰੱਖਿਆ ਦੇ ਤਹਿਤ ਡਾਕਟਰ ਕੋਲ ਲਿਜਾਇਆ ਗਿਆ ਸੀ ਉਥੇ ਹੀ ਉਨ੍ਹਾਂ ਦੇ ਵਕੀਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਪਿਛਲੇ ਕੁਝ ਸਮੇਂ ਤੋਂ ਨਵਜੋਤ ਸਿੱਧੂ ਨੂੰ ਦੰਦਾਂ ਦੀ ਸਮੱਸਿਆ ਹੈ ਅਤੇ ਉਨ੍ਹਾਂ ਨੂੰ ਖਾਣ-ਪੀਣ ਵਿਚ ਵੀ ਤਕਲੀਫ਼ ਹੁੰਦੀ ਹੈ ਏਸੇ ਲਈ ਹੀ ਉਨ੍ਹਾਂ ਦਾ ਪਹਿਲਾ ਹੀ ਇਕ ਪ੍ਰਾਇਵੇਟ ਡਾਕਟਰ ਕੋਲੋਂ ਇਲਾਜ ਚੱਲ ਰਿਹਾ ਸੀ। ਉਹ ਬਿਲਕੁਲ ਠੀਕ-ਠਾਕ ਹਨ।

Check Also

Ravneet Bittu ਨੇ ਸਿੱਖਾਂ ਲਈ ਕੀਤਾ ਦਿਲ ਵੱਡਾ ?