Home / ਦੁਨੀਆ ਭਰ / ਵਾਰਿਸ ਪੰਜਾਬ ਦਾ ਵੱਡਾ ਐਲਾਨ

ਵਾਰਿਸ ਪੰਜਾਬ ਦਾ ਵੱਡਾ ਐਲਾਨ

ਦੋਸਤੋ ਅੱਜਕੱਲ੍ਹ ਦੇ ਸਮੇਂ ਦੀ ਗੱਲ ਕਰੀਏ ਜਿੱਥੇ ਜਾਣਕਾਰੀ ਦੇ ਆਧਾਰ ਤੇ ਧੰਨ ਦੱਸਦੀ ਕਿ ਪੰਜਾਬ ਦੀ ਸਿਆਸਤ ਤੇ ਦੇਸ਼ ਦੀ ਸਿਆਸਤ ਨੂੰ ਲੈ ਕੇ ਆਏ ਦਿਨ ਹੀ ਦੇਸ਼ ਵਿੱਚ ਅਜਿਹੀਆਂ ਹਲਚਲਾਂ ਦੇਖੀਆਂ ਜਾ ਰਹੀਆਂ ਹਨ ਉੱਥੇ ਹੀ ਜਾਣਕਾਰੀ ਦੇ ਅਧਾਰ ਤੇ ਦੱਸਦੀ ਕਿ ਜਿੱਥੇ ਦੀਪ ਸਿੱਧੂ ਦੀ ਮੌਤ ਤੇ ਲੋਕਾਂ ਨੂੰ ਇੰਨਾ ਜ਼ਿਆਦਾ ਵੱਡਾ ਘਾਟਾ ਮਹਿਸੂਸ ਹੋਇਆ ਕਿਉਂਕਿ ਜੋ ਦੀਪ ਸਿੱਧੂ ਦੀ ਇੱਕ ਜਥੇਬੰਦੀ ਚ ਲਈ ਗਈ ਸੀ ਵਾਰਿਸ ਪੰਜਾਬ ਦੇ ਉਨ੍ਹਾਂ ਦੇ ਜਥੇਦਾਰ ਵੱਲੋਂ ਅੰਮ੍ਰਿਤਪਾਲ ਸਿੰਘ ਵੱਲੋਂ ਲਾਈਵ ਹੋ ਕੇ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ

ਉਨ੍ਹਾਂ ਵੱਲੋਂ ਦੇਸ਼ ਦੇ ਤਿਰੰਗੇ ਝੰਡੇ ਨੂੰ ਮਾਮਲੇ ਨੂੰ ਲੈ ਕੇ ਵੀ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਕਿ ਬਹੁਤ ਸਾਰੇ ਅਜਿਹੇ ਵਿਵਾਦ ਦੇਸ਼ ਦੇ ਕੁਝ ਆਨ ਬਾਨ ਸ਼ਾਨ ਤੇ ਉਠਾਏ ਜਾ ਰਹੇ ਹਨ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਾਡਾ ਦੇਸ਼ ਦਾ ਤਿਰੰਗਾ ਸਾਡੀ ਆਨ ਬਾਨ ਹੈ ਇਸਦੇ ਨਾਲ ਹੀ ਸੱਸੀ ਕੁਝ ਕੁਝ ਜੋ ਸੰਵਿਧਾਨ ਨਾਲ ਜੁੜੀਆਂ ਹੋਈਆਂ ਵੱਡੀਆਂ ਗੱਲਾਂ ਹਨ ਉਹ ਆਪਣੇ ਆਪ ਵਿਚ ਦੇਖ ਸਕਦੇ ਹਾਂ ਉੱਥੇ ਹੀ ਜਾਣਕਾਰੀ ਦੇ ਆਧਾਰ ਤੇ ਦੱਸਦੀ ਹੈ ਕਿ ਇੱਥੇ ਉਨ੍ਹਾਂ ਵੱਲੋਂ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ ਕਿ ਦੀਪ ਸਿੱਧੂ ਦੇ ਚਲੇ ਜਾਣ ਤੋਂ ਬਾਅਦ ਸਾਡੀ ਜਥੇਬੰਦੀ ਵਾਰਿਸ ਪੰਜਾਬ ਨੂੰ ਬਹੁਤ ਵੱਡਾ ਘਾਟਾ ਮਹਿਸੂਸ ਹੋਇਆ

ਜਿੱਥੇ ਦੀਪ ਸਿੱਧੂ ਨੇ ਆਪਣੀ ਵਧੀਆ ਚੰਗੇ ਰੁਤਬੇ ਦੇ ਨਾਲੋਂ ਚੰਗੀ ਨੀਅਤ ਦੇ ਨਾਲ ਇਹ ਜਥੇਬੰਦੀ ਚਲਾਈ ਗਈ ਸੀ ਇਹ ਮੁਹਿੰਮ ਵਿੱਢੀ ਗਈ ਸੀ ਜੋ ਪੰਜਾਬ ਦੇ ਸਨ ਸਰਬਪੱਖੀ ਵਿਕਾਸ ਲਈ ਚਲਾਈ ਜਾਵੇ ਜਾਣਕਾਰੀ ਦੇ ਆਧਾਰ ਤੇ ਦੱਸ ਦਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਅੰਮ੍ਰਿਤਪਾਲ ਸਿੰਘ ਵੱਲੋਂ ਲਾਈਵ ਹੋ ਕੇ ਕੁਝ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਵੀ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕੀਤੀਆਂ ਗਈਆਂ ਕਿਉਂਕਿ ਦੋਸਤੋ ਤੁਸੀਂ ਅਕਸਰ ਹੀ ਦੇਖਿਆ ਹੋਵੇਗਾ ਕਿ ਆਏ ਦਿਨ ਹੀ ਕੁਝ ਨਾ ਕੁਝ ਅਜਿਹੀਆਂ ਨਵੀਆਂ ਵੀਡੀਓ ਸੋਸ਼ਲ ਮੀਡੀਆ ਤੇ ਆਉਂਦੀਆਂ ਹੀ ਰਹਿੰਦੀਆਂ ਹਨ ਅਤੇ ਪੰਜਾਬ ਅਤੇ ਦੇਸ਼ ਦੇ ਮੁੱਦਿਆਂ ਦੀ ਗੱਲ ਕਰੀਏ ਜੇਕਰ ਤਾਂ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਕੀ ਦੇਸ਼ ਦੀਆਂ ਕੁਝ ਅਜਿਹੀਆਂ ਆਰਥਿਕ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਵੱਡੀਆਂ ਗੱਲਾਂ ਵੀ ਦੇਖੀਆਂ ਜਾਂਦੀਆਂ ਹਨਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …