Home / ਦੁਨੀਆ ਭਰ / ਪੈਨਸ਼ਨ ਵਾਲਿਆ ਲਈ ਆਈ ਵੱਡੀ ਖਬਰ

ਪੈਨਸ਼ਨ ਵਾਲਿਆ ਲਈ ਆਈ ਵੱਡੀ ਖਬਰ

ਦੋਸਤੋ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਗਰੀਬਾਂ ਦੀ ਭਲਾਈ ਦੇ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ।ਹੁਣ ਤੁਹਾਨੂੰ ਦੱਸ ਦੇਈਏ ਕਿ 5 ਅਗਸਤ ਨੂੰ ਲੋੜਵੰਦ ਲੋਕਾਂ ਦੇ ਲਈ ਬਹੁਤ ਵੱਡਾ ਕੰਮ ਕੀਤਾ ਜਾ ਰਿਹਾ ਹੈ।

ਖ਼ਬਰ ਅਨੁਸਾਰ ਕੈਬਨਿਟ ਮੰਤਰੀ ਹਰਭਜਨ ਸਿੰਘ ਦੀ ਰਹਿਨੁਮਾਈ ਹੇਠ ਬੁਢਾਪਾ,ਵਿਧਵਾ,ਅੰਗਹੀਣ ਅਤੇ ਬੇਸਹਾਰਾ ਬੱਚਿਆਂ ਲਈ ਪੈਨਸ਼ਨ ਅਤੇ ਉਸਾਰੀ ਮਜ਼ਦੂਰਾਂ ਦੇ ਲਈ ਲੇਬਰ ਕਾਰਡ ਬਣਾਉਣ ਦੇ ਲਈ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ।ਤੁਹਾਨੂੰ ਦੱਸ ਦਈਏ ਕਿ ਇਹ ਕੈਂਪ 5 ਅਗਸਤ ਨੂੰ ਲੱਗਣ ਜਾ ਰਿਹਾ ਹੈ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਘੱਟੋ-ਘੱਟ 100 ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਹੈ।ਉਹਨਾਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਜਾਂ ਫਿਰ ਜਿਹਨਾਂ ਨੇ 90% ਸਜ਼ਾ ਕੱਟ ਲਈ ਹੈ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ।ਇਸ ਤੋਂ ਇਲਾਵਾ ਜਿਹੜੀਆਂ ਔਰਤਾਂ ਹੈਡੀਂਕੈਪ ਹਨ ਜਾਂ ਫਿਰ ਜਿਨ੍ਹਾਂ ਨੇ 50 ਪ੍ਰਤੀਸ਼ਤ ਸਜ਼ਾ ਕੱਟ ਲਈ ਹੈ

ਉਨ੍ਹਾਂ ਨੂੰ ਵੀ ਜੇਲ੍ਹ ਤੋਂ ਛੁਟਕਾਰਾ ਮਿਲ ਜਾਵੇਗਾ।ਇਸ ਖੁਸ਼ਖਬਰੀ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਕੈਂਪ ਪਿੰਡ ਮੱਖਣ ਵਿੰਡੀ ਦੇ ਵਿੱਚ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ।ਤੁਹਾਨੂੰ ਦੱਸ ਦਈਏ ਇਸ ਕੈਂਪ ਦੇ ਵਿੱਚ ਲੋੜਵੰਦ ਲੋਕਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਸਕਦੇ ਹੋ।

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …