Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਬਾਲੀਵੁੱਡ ਤੋਂ ਆਈ ਵੱਡੀ ਖਬਰ

ਬਾਲੀਵੁੱਡ ਤੋਂ ਆਈ ਵੱਡੀ ਖਬਰ

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮਹਹੂਸ ਖਬਰਾਂ ਨੇ ਲੋਕਾਂ ਨੂੰ ਉਦਾਸ ਕੇ ਰੱਖ ਦਿੱਤਾ ਹੈ। ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਐਕਟਰ ਦੇ ਚਲੇ ਨਾਲ ਫਿਲਮੀ ਜਗਤ ਵਿਚ ਸੋਗ ਫੈਲ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਅਦਾਕਾਰ ਮਿਥੀਲੇਸ਼ ਚਤੁਰਵੇਦੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹਨਾਂ ਦੇ ਦੇਹਾਂਤ ਦੀ ਜਾਣਕਾਰੀ ਮਿਲਦੇ ਹੀ ਹਿੰਦੀ ਸਿਨੇਮਾ ਜਗਤ ਵਿਚ ਸੋਗ ਹੈ ।

ਦੱਸ ਦਈਏ ਕਿ ਉਨ੍ਹਾਂ ਵੱਲੋਂ ਜਿਥੇ ਆਪਣੇ ਫ਼ਿਲਮੀ ਕੈਰੀਅਰ ਦੇ ਦੌਰਾਨ ਬਹੁਤ ਸਾਰੀਆਂ ਸੁਪਰ ਹਿੱਟ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਗਏ। ਉਥੇ ਹੀ ਉਨ੍ਹਾਂ ਦੇ ਜਾਣ ਦੀ ਕਮੀ ਖੇਤਰ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਦੇ ਦਿ ਹਾਂਤ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਜਵਾਈ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆ ਨਾਲ ਜੂਝ ਰਹੇ ਸਨ।

ਜਿੱਥੇ ਉਨ੍ਹਾਂ ਨੂੰ ਪਹਿਲਾਂ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਇਸ ਵਾਸਤੇ ਹੋਮ ਟਾਊਨ ਵਿਚ ਸ਼ਿਫ਼ਟ ਕੀਤਾ ਗਿਆ ਸੀ। ਜਿੱਥੇ ਉਹ ਜੇਰੇ ਅਲਾਜ ਸਨ, ਉੱਥੇ ਹੀ 3 ਅਗਸਤ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਬੁੱਧਵਾਰ ਸ਼ਾਮ ਨੂੰ ਹੋਏ ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਹਮਣੇ ਆਉਂਦੇ ਹੀ ਵੱਖ-ਵੱਖ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱ ਖ ਦਾ ਇਜ਼ਹਾਰ ਕੀਤਾ ਗਿਆ।

error: Content is protected !!