Home / ਦੁਨੀਆ ਭਰ / ਮਨਕਿਰਤ ਔਲਖ ਬਾਰੇ ਵੱਡੀ ਖਬਰ

ਮਨਕਿਰਤ ਔਲਖ ਬਾਰੇ ਵੱਡੀ ਖਬਰ

ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਦੀਆਂ ਦਿੱਕਤਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਉਨ੍ਹਾਂ ਨੂੰ ਕਨੇਡਾ ਤੋਂ ਵਾਰਨਿੰਗ ਆਈ ਹੈ ਉੱਧਰ ਦੂਜੇ ਪਾਸੇ ਪ੍ਰਸ਼ੰਸ਼ਕਾਂ ਨੂੰ ਇਹ ਜਾਣ ਕੇ ਦੁੱਖ ਹੋਵੇਗਾ ਕਿ ਕਲਾਕਾਰ ਤੇ ਕੋਰਟ `ਚ ਕੇਸ ਦਾਖਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਕਲਾਕਾਰ ਦੇ ਗੀਤ 8 ਰਫ਼ਲਾਂ ਨੂੰ ਲੈ ਕੇ ਦਾਖਲ ਕੀਤਾ ਗਿਆ ਹੈ। ਚੰਡੀਗੜ੍ਹ ਦੀ ਅਦਾਲਤ ਵਿੱਚ ਅੱਜ ਇਸ ਮਾਮਲੇ ਦੀ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ਵਿੱਚ ਵਕੀਲਾਂ ਨੂੰ ਕਥਿਤ ਤੌਰ ’ਤੇ ਬਦਨਾਮ ਕਰਨ ਦਾ ਕੇਸ ਵੀ ਦਰਜ ਕਰਵਾਇਆ ਸੀ।

ਦੱਸ ਦਈਏ ਕਿ ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਸਾਡੇ ਤੋਂ ਦੂਰ ਕਰ ਦਿੱਤਾ ਸੀ ਕੇ ।ਇਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਮ ਸੀ। ਕਈ ਸ਼ਾਰਪ ਸ਼ੂਟਰ ਫ ੜੇ ਗਏ ਹਨ। ਮਾਮਲੇ ਦੀ ਜਾਂਚ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇਕ ਮਹੀਨੇ ਦੀ ਜਾਂਚ ਤੋਂ ਬਾਅਦ ਜੂਨ ਵਿਚ ਮਨਕੀਰਤ ਔਲਖ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਦੇ ਨਾਲ ਹੀ ਔਲਖ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।।।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਬੀਤੀ ੨੯ ਮਈ ਨੂੰ ਰੱਬ ਨੂੰ ਪਿਆਰਾ ਹੋ ਗਿਆ ਸੀ । ਮਾਪਿਆਂ ਦਾ ਇੱਕਲਾ ਪੁੱੱਤ ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਚਲਾ ਗਿਆ ।ਦੱਸ ਦਈਏ ਕਿ ਜੂਨ ਮਹੀਨੇ ‘ਚ ਹੀ ਸਿੱਧੂ ਮੂਸੇਵਾਲਾ ਦਾ ਵਿਆਹ ਹੋਣਾ ਸੀ । ।ਪਰ ਇਸ ਤੋਂ ਪਹਿਲਾਂ ਹੀ ਉਸ ਦਾ ਖਤਮ ਕਰ ਕਰ ਦਿੱਤਾ ਗਿਆ । ਜਿਸ ਪੁੱਤ ਨੇ ਬੁਢਾਪੇ ‘ਚ ਮਾਪਿਆਂ ਦਾ ਸਹਾਰਾ ਬਣਨਾ ਸੀ, ਉਸ ਬਜ਼ੁਰਗ ਪਿਤਾ ਨੇ ਹੀ ਆਪਣੇ ਮੋਢਿਆਂ ‘ਤੇ ਜਵਾਨ ਪੁੱਤਰ ਦੀ ਅਰਥੀ ਚੁੱਕੀ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਮਾਨਸਾ ਜਿਲ੍ਹੇ ਦੇ ਪਿੰਡ ਮੂਸਾ ਦਾ ਰਹਿਣ ਵਾਲਾ ਸੀ ਜੋ ਨਾਲ ਲੱਗਦੇ ਪਿੰਡ ਮਾਖਾ ਰਾਏਪੁਰ ਗਾਗੋਵਾਲ ਦੇ ਕੋਲ ਹੈ ਜੋ ਮਾਨਸਾ ਤਲਵੰਡੀ ਸਾਬੋ ਰੋਡ ਤੇ ਆਉਦਾ ਹੈ।

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …