Home / ਦੁਨੀਆ ਭਰ / ਪੰਜਾਬ ਲਈ ਆਈ ਵੱਡੀ ਖਬਰ

ਪੰਜਾਬ ਲਈ ਆਈ ਵੱਡੀ ਖਬਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਪਿਛਲੇ ਮਹੀਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਦੱਸ ਦਈਏ ਕਿ ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਉਨ੍ਹਾਂ ਦੇ ਸਾਹਮਣੇ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਅੱਜ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਸ੍ਰੀ ਫਤਿਹਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਦੇਖੋ ਕਿਹੜੀਆਂ ਸੜਕਾਂ ਚੌੜੀਆਂ ਹੋਣਗੀਆਂ :- ਖਾਨਪੁਰ ਵਾਇਆ ਸਰਹਿੰਦ ਸ਼ਹਿਰ ਲਈ ਜੀ.ਟੀ. ਰੋਡ – 5.70 ਕਿਲੋਮੀਟਰ ਸਰਹਿੰਦ ਰੋਡ ਤੋਂ ਭਾਦੀ ਖੇੜੀ ਵਾਇਆ ਤਲਾਣੀਆਂ, ਫ਼ਿਰੋਜ਼ਪੁਰ, ਰਾਏਪੁਰ ਮਾਜਰੀ – 10.90 ਕਿਲੋਮੀਟਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਮੰਡੋਫਲ – 2.50 ਕਿਲੋਮੀਟਰ ਮਾਧੋਪੁਰ ਤੋਂ ਬ੍ਰਾਹਮਣ ਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੋ ਮਰਜਰਾ – 3.25 ਕਿਲੋਮੀਟਰ ਸ਼ੇਖੂਪੁਰਾ ਤੋਂ ਖਾਨਪੁਰ ਵਾਇਆ ਕੁਸ਼ ਆਸ਼ਰਮ – 1.75 ਕਿਲੋਮੀਟਰ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇੱਕ ਅਹਿਮ ਫੈਸਲਾ ਲਿਆ ਹੈ। CM ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਵੱਲੋਂ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਮੁੱਖ ਮੰਤਰੀ ਦੇ ਸਾਹਮਣੇ ਇਹ ਮੰਗ ਰੱਖੀ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਮੰਗ ਸਵੀਕਾਰ ਕਰਦੇ ਹੋਏ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Check Also

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ

Canada ਦੇ ਗੁਰਦਵਾਰਾ ਸਾਹਿਬ ਨੂੰ ਪੈ ਗਿਆ ਘੇਰਾ, 3 ਜਣਿਆਂ ਨੂੰ Police ਨੇ ਕੀਤਾ ਗ੍ਰਿਫ਼ਤਾਰ …