Home / ਦੁਨੀਆ ਭਰ / ਆਸਟ੍ਰੇਲੀਆ ਜਾਣ ਵਾਲਿਆਂ ਲਈ ਵੱਡੀ ਖਬਰ

ਆਸਟ੍ਰੇਲੀਆ ਜਾਣ ਵਾਲਿਆਂ ਲਈ ਵੱਡੀ ਖਬਰ

ਆਸਟ੍ਰੇਲੀਆ ਇਕ ਅਜਿਹਾ ਦੇਸ਼ ਹੈ, ਜਿੱਥੋਂ ਦਾ ਵੀਜ਼ਾ ਲੈਣਾ ਹਰ ਪੰਜਾਬੀ ਦਾ ਸੁਪਨਾ ਹੁੰਦਾ ਹੈ। ਸਰਕਾਰ ਦੇ ਸਖ਼ਤ ਨਿਯਮਾਂ ਕਾਰਨ ਆਸਟ੍ਰੇਲੀਆ ਦਾ ਵੀਜ਼ਾ ਲੈਣਾ ਬਹੁਤ ਮੁਸ਼ਕਲ ਹੈ ਪਰ ਜੇਕਰ ਤੁਸੀਂ ਸਹੀ ਕੰਸਲਟੈਂਟ ਦੀ ਮਦਦ ਲੈਂਦੇ ਹੋ ਤਾਂ ਇਹ ਸੰਭਵ ਹੋ ਸਕਦਾ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਇਸ ਵਾਰ ਟੀ-20 ਵਿਸ਼ਵ ਕੱਪ ਆਸਟ੍ਰੇਲੀਆ ਵਿਚ ਹੋਣ ਜਾ ਰਿਹਾ ਹੈ। ਇਹ ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਵਧੀਆ ਮੌਕਾ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ 82643 46086 ’ਤੇ ਸੰਪਰਕ ਕਰੋ।

new

ਵਿਸ਼ਵ ਕੱਪ ਦੇ ਮੱਦੇਨਜ਼ਰ ਆਸਟ੍ਰੇਲੀਆ ਸਰਕਾਰ ਵੱਲੋਂ ਸਤੰਬਰ ਵਿਚ ਵੱਧ ਤੋਂ ਵੱਧ ਵੀਜ਼ੇ ਦਿੱਤੇ ਜਾਣਗੇ। ਇਸ ਨਾਲ ਵੱਧ ਤੋਂ ਵੱਧ ਲੋਕ ਆਸਟ੍ਰੇਲੀਆ ਵਿਚ ਮੈਚ ਦੀ ਟਿਕਟ ਲੈਣਗੇ ਅਤੇ ਉਹਨਾਂ ਦੇ ਦੇਸ਼ ਵਿਚ ਪੇਸੇ ਖਰਚ ਕਰਨਗੇ, ਇਸ ਨਾਲ ਆਸਟ੍ਰੇਲੀਆ ਦੀ ਅਰਥਵਿਵਸਥਾ ਨੂੰ ਫਾਇਦਾ ਹੋਵੇਗਾ। ਇਹੀ ਕਾਰਨ ਹੈ ਕਿ ਆਸਟ੍ਰੇਲੀਆ ਸਰਕਾਰ ਸਤੰਬਰ ਅਤੇ ਅਕਤੂਬਰ ਵਿਚ ਵੱਧ ਤੋਂ ਵੱਧ ਵੀਜ਼ੇ ਦੇਣ ਜਾ ਰਹੀ ਹੈ।

ਟੂਰਿਸਟ ਵੀਜ਼ਾ ਇਕ ਅਜਿਹਾ ਵੀਜ਼ਾ ਹੈ ਜਿਸ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ। ਇਹ ਵੀਜ਼ਾ ਤੁਹਾਨੂੰ ਬਿਨ੍ਹਾਂ ਕਿਸੇ ਪੜ੍ਹਾਈ ਜਾਂ ਆਈਲੈਟਸ ਤੋਂ ਮਿਲ ਸਕਦਾ ਹੈ। ਇਸ ਦੌਰਾਨ ਤੁਹਾਨੂੰ ਆਪਣੇ ਦਸਤਾਵੇਜ਼ ਵਿਚ ਇਹ ਦੱਸਣਾ ਲਾਜ਼ਮੀ ਹੁੰਦਾ ਹੈ ਕਿ ਤੁਸੀਂ ਆਸਟ੍ਰੇਲੀਆ ਘੁੰਮਣ ਜਾ ਰਹੇ ਹੋ ਜਾਂ ਕਿਸੇ ਨੂੰ ਮਿਲਣ ਜਾ ਰਹੇ ਹੋ। ਆਸਟ੍ਰੇਲੀਆ ਦਾ ਟੂਰਿਸਟ ਵੀਜ਼ਾ ਘੱਟੋ ਘੱਟ 3 ਮਹੀਨੇ ਲਈ ਲੱਗਦਾ ਹੈ। ਇਹਨਾਂ 3 ਮਹੀਨਿਆਂ ਦੌਰਾਨ ਤੁਸੀਂ ਵੀਜ਼ੇ ਵਿਚ ਬਦਲਾਅ ਕਰਵਾ ਸਕਦੇ ਹੋ। ਜੇ ਤੁਸੀਂ ਵੀ ਆਸਾਨ ਪ੍ਰਕਿਰਿਆ ਜ਼ਰੀਏ ਆਸਟ੍ਰੇਲੀਆ ਦਾ ਵੀਜ਼ਾ ਲੈਣਾ ਚਾਹੁੰਦੇ ਹੋ ਤਾਂ ਬਿਨ੍ਹਾਂ ਦੇਰ ਕੀਤੇ 82643 46086 ’ਤੇ ਸੰਪਰਕ ਕਰੋ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!