Home / ਦੁਨੀਆ ਭਰ / ਕੈਨੇਡਾ ਤੋਂ ਆਈ ਵੱਡੀ ਖਬਰ

ਕੈਨੇਡਾ ਤੋਂ ਆਈ ਵੱਡੀ ਖਬਰ

ਇਹ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਜਿਹੜੀ ਜਾਣਕਾਰੀ ਚ ਤੁਹਾਨੂੰ ਦੱਸਦੇ ਹਾਂ ਕਿ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਦੇਸ਼ਾਂ ਵਿਦੇਸ਼ਾਂ ਵਿਚ ਜਾ ਰਹੇ ਹਨ ਲੋਕ ਪੰਜਾਬ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਇਸ ਕਰਕੇ ਆ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਇੱਥੇ ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਵਿਦੇਸ਼ਾਂ ਵਿਚ ਜਾ ਕੇ ਉਹ ਆਪਣੇ ਭਵਿੱਖ ਨੂੰ ਚੰਗਾ ਬਣਾਉਣ ਦੇ ਸੁਪਨੇ ਦੇਖ ਰਹੇ ਹਨ ਇਸ ਜਾਣਕਾਰੀ ਵਿੱਚ ਤੁਹਾਨੂੰ ਦੱਸਦੇ ਹਨ ਜੋ ਨੌਜਵਾਨ ਬਾਹਰ ਜਾਣ ਦੇ ਸੁਪਨੇ ਸੰਜੋਈ ਬੈਠੇ ਹਨ ਉਨ੍ਹਾਂ

new

ਦੀ ਇੱਕ ਸੁਨਹਿਰੀ ਮੌਕਾ ਆਇਆ ਹੈ ਗੱਲ ਕਰਦਿਆਂ ਕੈਨੇਡਾ ਵਿਚ ਇਮੀਗਰੇਸ਼ਨ ਦੇ ਨਾਲ ਕਿਵੇਂ ਯੋਗ ਬਣ ਸਕਦੇ ਹੋ ਉੱਥੇ ਜਾ ਕੇ ਇਸ ਤਰੀਕੇ ਨਾਲ ਕੰਮ ਕਰ ਸਕਦੇ ਹੋ ਤੇ ਉੱਥੇ ਰਹਿਣ ਵਾਸਤੇ ਕਿਹਡ਼ੀਆਂ ਕਿਹਡ਼ੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ

ਅਸੀਂ ਤੁਹਾਡੇ ਲਈ ਕਿਹੜੇ ਪ੍ਰੋਗਰਾਮ ਜ਼ਰੂਰੀ ਹਨ ਇਸ ਜਾਣਕਾਰੀ ਵਿੱਚ ਤੁਹਾਨੂੰ ਦੱਸਦੇ ਹਾਂ ਫੈਡਰਲ ਸਰਕਾਰ ਦੀ ਸਭ ਤੋਂ ਤਾਜ਼ਾ ਇਮੀਗ੍ਰੇਸ਼ਨ ਪੱਧਰ ਦੀ ਯੋਜਨਾ ਦੋ ਹਜਾਰ ਬਾਈ ਅਤੇ ਦੋ ਹਜਾਰ ਚੌਵੀ ਦੇ ਵਿਚਕਾਰ ਦੱਸ ਲੱਖ ਤੋਂ ਵੱਧ ਨਵੇ ਸਥਾਈ ਨਿਵਾਸੀਆਂ ਦੀ

newhttps://punjabiinworld.com/wp-admin/options-general.php?page=ad-inserter.php#tab-4

ਆਮਦ ਨੂੰ ਟੀਚਾ ਰੱਖਦੀ ਹੈ ਜਿਸ ਦੇ ਵਿਚ ਸਾਲਾਨਾ ਚਾਰ ਸੌ ਤੀਹ ਹਜਾਰ ਤੋਂ ਵੱਧ ਆਉਣ ਵਾਲੇ ਸ਼ਾਮਲ ਹਨ ਪਤਾ ਕਰੋ ਤੁਸੀਂ ਕੈਨੇਡਾ ਆਉਂਣ ਲਈ ਇਮੀਗ੍ਰੇਸ਼ਨ ਦੇ ਯੋਗ ਹੋ ਭਾਰਤੀ ਨਿਵਾਸੀਆਂ ਲਈ ਪ੍ਰਮੁੱਖ ਸਰੋਤ ਦੇਸ਼ ਹੈ ਬਾਕੀ ਦੀ ਰਹਿੰਦੀ ਜਾਣਕਾਰੀ ਇਸ ਵੀਡੀਓ ਚ ਦੇਖੋ

new

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!