Home / ਦੁਨੀਆ ਭਰ / ਕੈਨੇਡਾ ਤੋਂ ਆਈ ਇਹ ਵੱਡੀ ਖਬਰ

ਕੈਨੇਡਾ ਤੋਂ ਆਈ ਇਹ ਵੱਡੀ ਖਬਰ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ਾਂ ਦੇ ਵਿੱਚ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਸਾਰੇ ਹੀ ਲੋਕ ਸਿਰਫ਼ ਅੱਠ ਘੰਟੇ ਕੰਮ ਕਰਦੇ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਦਾ ਆਰਾਮ ਦਾ ਸਮਾਂ ਹੁੰਦਾ ਇਸ਼ਤਿਹਾਰੀ ਦੱਸਿਆ ਜਾਂਦਾ ਹੈ ਕਿ ਹੁਣ ਇਸ ਮਾਮਲੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਇਨ੍ਹਾਂ ਦੇਸ਼ਾਂ ਦੇ ਵਿੱਚ ਇਸ ਤਰੀਕੇ ਨਾਲ ਨਹੀਂ

new

ਹੁੰਦਾ ਸੀ ਕਿਉਂਕਿ ਪਹਿਲਾਂ ਜਦੋਂ ਇਹ ਦੇਸ਼ ਗ਼ਰੀਬ ਸਨ ਤਾਂ ਇਨ੍ਹਾਂ ਦੇ ਵਿਚ ਵੀ ਸਾਰਾ ਸਾਰਾ ਦਿਨ ਕੰਮ ਹੋਇਆ ਕਰਦਾ ਸੀ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਜਦੋਂ ਇਨ੍ਹਾਂ ਦੇਸ਼ਾਂ ਨੇ ਤਰੱਕੀ ਕੀਤੀ ਤਾਂ ਇਨ੍ਹਾਂ ਦੇ ਵਿੱਚ ਅੱਠ ਘੰਟਿਆਂ ਵਾਲਾ ਨਿਯਮ ਲਾਗੂ ਹੋਇਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਦੇਸ਼ਾਂ ਦੇ ਵਿਚ ਜੇਕਰ ਅੱਠ ਘੰਟਿਆਂ ਤੋਂ ਉੱਪਰ ਕੋਈ ਵਿਅਕਤੀ ਕੰਮ ਕਰਦਾ ਹੈ ਤਾਂ ਉਸ ਦਾ ਓਵਰਟਾਈਮ ਹੁੰਦਾ ਹੈ ਜਿਸਤੋਂ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਹੁਣ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਕੈਨੇਡਾ ਬਰੇਕਾਂ ਵਰਗੇ ਦੇਸ਼ਾਂ ਦੇ ਵਿਚ ਚਾਰ ਦਿਨਾਂ ਵਾਲਾ ਨਿਯਮ ਲਾਗੂ ਕਰਨ

ਲਈ ਕਿਹਾ ਜਾ ਰਿਹਾ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਲੋਕ ਇੱਥੇ ਪੰਜ ਦਿਨ ਕੰਮ ਕਰਿਆ ਕਰਦੇ ਸਨ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਇੱਥੇ ਕਿਹਾ ਜਾ ਰਿਹਾ ਹੈ ਕਿ ਹੁਣ ਸਿਰਫ ਚਾਰ ਦਿਨ ਕੰਮ ਕੀਤਾ ਜਾਵੇਗਾ ਕਿਉਂਕਿ ਬਹੁਤ ਸਾਰੇ ਕੰਮ ਅਜਿਹੇ ਹਨ ਜਿਨ੍ਹਾਂ ਦੇ ਵਿੱਚ ਲੋਕ ਪੰਜ ਦਿਨਾਂ ਦਾ ਕੰਮ ਚਾਰ ਦਿਨਾਂ ਵਿਚ ਕਰ ਸਕਦੇ ਹਨ ਜਿਸ ਤੋਂ ਬਾਅਦ ਇੱਥੇ ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਿਰਫ਼ ਚਾਰ ਦਿਨਾਂ ਦਾ ਕੰਮ ਕਰ ਦਿੱਤਾ ਜਾਵੇ ਜਿਸ ਤੋਂ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਲੋਕਾਂ ਨੇ ਪੁਲੀਸ ਨੂੰ ਸਹੀ ਠਹਿਰਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!