Home / ਦੁਨੀਆ ਭਰ / ਔਰਤਾਂ ਬਾਰੇ ਆਈ ਵੱਡੀ ਖਬਰ

ਔਰਤਾਂ ਬਾਰੇ ਆਈ ਵੱਡੀ ਖਬਰ

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

new

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤਾ ਹੈ ਭਗਵੰਤ ਮਾਨ ਸਰਕਾਰ ਦੇ ਵੱਲੋਂ ਇੱਕ ਵਾਅਦਾ ਕੀਤਾ ਗਿਆ ਸੀ ਜੇਕਰ ਉਨਾਂ ਦੀ ਸਰਕਾਰ ਆਉਂਦੀ ਹੈ ਤਾਂ ਔਰਤਾਂ ਨੂੰ ਹਜਾਰ ਹਜ਼ਾਰ ਰੁਪਏ ਦਿੱਤਾ ਜਾਵੇਗਾ ਅਤੇ ਹੁਣ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਭਗਵੰਤ ਮਾਨ ਨੇ ਸਰਕਾਰ ਦੇ ਵੱਲੋਂ ਇਸ ਸਕੀਮ ਦੇ ਉੱਤੇ ਮੋਹਰ ਲਾ ਦਿੱਤੀ ਹੈ ਹੁਣ ਔਰਤਾਂ ਦਾ ਇੰਤਜ਼ਾਰ ਵੀ ਬਿਲਕੁਲ ਖ਼ਤਮ ਹੋ ਚੁੱਕਿਆ ਹੈ ਭਗਵੰਤ ਮਾਨ ਵੱਲੋਂ ਵੀਡੀਓ ਦੇ ਵਿੱਚ ਕਿਹਾ ਗਿਆ ਹੈ ਕਿ ਅਸੀਂ ਹੌਲੀ ਹੌਲੀ ਸਾਰਾ ਕੁਝ

ਠੀਕ ਕਰ ਦੇਣਾ ਹੈ ਅਤੇ ਅਸੀਂ ਉਸ ਚੀਜ਼ ਨੂੰ ਠੀਕ ਕਰਨ ਦੇ ਲਈ ਤੁਰ ਪਏ ਹਨ ਉਨ੍ਹਾਂ ਨੇ ਕਿਹਾ ਜੋ ਅਸੀਂ ਕੰਮ ਕਰਾਂਗੇ ਉਸ ਦੇ ਨਤੀਜੇ ਤੁਹਾਨੂੰ ਆਪਣੇ ਆਪ ਦਿਖਣ ਲੱਗ ਜਾਣਗੇ , ਸਰਕਾਰ ਦੇ ਵਲੋਂ ਕੰਮ ਕਰਨੇ ਸ਼ੁਰੂ ਕਰ ਦਿੱਤੇ ਹਨ , ਅਤੇ ਜੋ ਵਾਹਦੇ ਲੋਕਾਂ ਦੇ ਕੀਤੇ ਸੀ ਉਹ ਵੀ ਪੂਰੇ ਕੀਤੇ ਜਾ ਰਹੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!