Home / ਦੁਨੀਆ ਭਰ / ਕਨੇਡਾ ਵਾਲ਼ੇ ਪਰਿਵਾਰ ਦਾ ਵੱਡਾ ਐਲਾਨ

ਕਨੇਡਾ ਵਾਲ਼ੇ ਪਰਿਵਾਰ ਦਾ ਵੱਡਾ ਐਲਾਨ

ਦਸਿਆ ਜਾ ਰਿਹਾ ਹੈ ਕਿ ਇਕ ਗੱਡੀ ਵਿਕਾਊ ਹੈ ਜਿਹੜੀ ਕਿ ਸਵਿਫਟ ਕੰਪਨੀ ਦੀ ਹੈ। ਦਸਿਆ ਜਾ ਰਿਹਾ ਹੈ ਕਿ ਇਹ ਗੱਡੀ ਦਾ 2009 ਮਾਡਲ ਜਿਹੜੀ ਕਿ ਅਜਨਾਲਾ ਦੇ ਕਿਸੇ ਬੰਦੇ ਦੇ ਕੋਲ ਖੜੀ ਹੈ ਦਸਿਆ ਜਾ ਰਿਹਾ ਹੈ ਕਿ ਇਸ ਗੱਡੀ ਦੇ ਸਾਰੇ ਟਾਈਰ 70 ਫੀਸਦੀ ਸਹੀ ਹਾਲਤ ਵਿਚ ਹਨ।

ਗੱਡੀ ਦਾ ਰੰਗ ਪੇਂਟ ਬਿਲਕੁਲ ਸਾਫ ਹੈ ਜਿਸ ਨੇ ਵੀ ਇਹ ਗੱਡੀ ਲੈਣੀ ਹੈ ਤਾ ੳੁਹ ਹੈ ਮਾਲਕ ਦੇ ਨੰਬਰ ਤੇ ਕਾਲ ਕਰਕੇ ਤੁਸੀ ਡੀਲ ਦੇ ਬਾਰੇ ਬਾਕੀ ਗਲ ਕਰ ਸਕਦੇ ਓ। ਮਾਲਕ ਦੇ ਵਲੋ ਇਸ ਦੇ ਲਈ 1.95 ਲੱਖ ਰੁਪਏ ਦੀ ਮੰਗ ਕਰੀ ਹੈ। ਇਕ ਹੋਰ ਗੱਡੀ ਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਜਿਹੜੀ ਹੌਂਡਾ ਗੱਡੀ ਹੈ। ਇਸ ਗੱਡੀ ਦੇ ਮਾਲਕ ਦਾ ਕਹਿਣਾ ਹੈ ਕਿ ਇਸ ਦਾ ਮਾਡਲ 2014 ਹੈ ।

ਦਸਿਆ ਜਾ ਰਿਹਾ ਹੈ ਕਿ ਇਹ ਗੱਡੀ ਦੀ ਕੀਮਤ 3.75 ਲੱਖ ਦੀ ਮੰਗੀ ਜਾ ਰਹੀ ਹੈ। ਇਸ ਗੱਡੀ ਦੇ ਟਾਈਰ 90 ਫੀਸਦੀ ਸਹੀ ਹਾਲਤ ਦੇ ਵਿਚ ਹਨ। ਜਿਸ ਨੇ ਵੀ ਇਸ ਗੱਡੀ ਲੈਣੀ ਹੈ ਤਾਂ ਮਾਲਕ ਦੇ ਨੰਬਰ ਤੇ ਕਾਲ ਕਰ ਸਕਦੇ ਹਨ। ਇਸ ਗੱਡੀ ਦਾ ਰੰਗ ਚਿੱਟਾ ਹੈ ।

ਗੱਡੀ ਦਾ ਪੰਜਾਬ ਨੰਬਰ ਹੈ ਗੋਇੰਦਵਾਲ ਦੇ ਕਿਸੇ ਬੰਦੇ ਦੇ ਕੋਲ ਗੱਡੀ ਖੜੀ ਹੈ। ਅਗਲੀ ਗੱਡੀ ਜਿਸ ਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਗੱਡੀ ਐਲਟੋ ਕੰਪਨੀ ਦੀ ਹੈ। ਇਸ ਗੱਡੀ ਦੇ ਲਈ 1.80 ਲੱਖ ਕੀਮਤ ਮੰਗੀ ਜਾ ਰਹੀ ਹੈ। ਇਸ ਗੱਡੀ ਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਇਸ ਦੇ ਚਾਰੇ ਟਾਇਰ 90 ਫੀਸਦੀ ਸਹੀ ਕੰਡੀਸ਼ਨ ਦੇ ਵਿਚ ਹਨ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …