Home / ਦੁਨੀਆ ਭਰ / ਮਹਾਰਾਣੀ ਪ੍ਰਨੀਤ ਬਾਰੇ ਆਈ ਵੱਡੀ ਖਬਰ

ਮਹਾਰਾਣੀ ਪ੍ਰਨੀਤ ਬਾਰੇ ਆਈ ਵੱਡੀ ਖਬਰ

ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਬਾਰੇ ਆਈ ਮਾੜੀ ਖਬਰ, ਖੁਦ ਦਿੱਤੀ ਜਾਣਕਾਰੀ । ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਸੰਸਦ ਮੈਂਬਰ ਪ੍ਰਨੀਤ ਕੌਰ ਕਰੋਨਾ ਹੋ ਗਏ ਹਨ ਜਿਸ ਦੀ ਜਾਣਕਾਰੀ ਖੁਦ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਕਰੋਨਾ ਹੋ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੱਸਿਆ ਹੈ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣਾ ਟੈਸਟ ਕਰਵਾ ਲੈਣਾ ਚਾਹੀਦਾ ਹੈ।

ਇਸ ਸਮੇਂ ਖ਼ੁਦ ਉਹ ਆਪ ਵੀ ਕਰੋਨਾ ਵਿੱਚ ਆ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਿੱਚ ਹਲਕੇ ਕਰੋਨਾ ਦੇ ਲੱਛਣ ਆਏ ਸਨ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਟੈਸਟ ਕਰਵਾਇਆ ਗਿਆ ਹੈ ਅਤੇ ਆਪਣੇ ਆਪ ਨੂੰ ਇਕਾਂਤ ਵਾਸ ਕੀਤਾ ਗਿਆ ਹੈ।

ਜਿਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਉਨ੍ਹਾਂ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਦੀ ਬੇਨਤੀ ਕੀਤੀ ਗਈ ਸੀ ਜੋ ਉਨ੍ਹਾਂ ਦੇ ਸੰਪਰਕ ਵਿਚ ਆਏ ਸਨ। ਆਪਣੀ ਜਾਣਕਾਰੀ ਜਿਥੇ ਉਨ੍ਹਾਂ ਵੱਲੋ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਸਾਂਝੀ ਕੀਤੀ ਹੈ। ਜਿੱਥੇ ਉਨ੍ਹਾਂ ਦੇ ਕਰੋਨਾ ਹੋਣ ਦੀ ਪੁਸ਼ਟੀ ਕਰੋਨਾ ਟੈਸਟ ਕਰਵਾਏ ਜਾਣ ਤੋਂ ਬਾਅਦ ਰਿਪੋਰਟ ਦੇ ਸਾਹਮਣੇ ਆਉਣ ਤੇ ਹੋਈ ਹੈ।

Check Also

ਕੈਨੇਡਾ ’ਚ ਬਟਾਲਾ ਦੇ ਨੌਜਵਾਨ ਦੀ…….

ਬਟਾਲਾ ਦੇ ਬਾਉਲੀ ਇੰਦਰਜੀਤ ਦੇ ਰਹਿਣ ਵਾਲੇ 30 ਸਾਲਾਂ ਨੌਜਵਾਨ ਪ੍ਰਭਜੀਤ ਸਿੰਘ ਦੀ ਕੈਨੇਡਾ ਵਿਚ …