Home / ਦੁਨੀਆ ਭਰ / ਕਿਸਾਨਾਂ ਲਈ ਆਈ ਵੱਡੀ ਖਬਰ

ਕਿਸਾਨਾਂ ਲਈ ਆਈ ਵੱਡੀ ਖਬਰ

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤ ਜਿਵੇਂ ਕਿ ਤੁਰ ਜਾਣ ਦਾ ਆਪਣਾ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਕਈ ਅਹਿਮ

new

ਫੈਸਲੇ ਲਏ ਹਨ ਜਿਨ੍ਹਾਂ ਨਾਲ ਲੋਕਾਂ ਨੂੰ ਕਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ ਜਿੱਥੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਨੂੰ ਖਾਤੇ ਵਿੱਚ ਹਜਾਰ ਹਜ਼ਾਰ ਪਿਜ਼ਾ ਦੇਣ ਦੀ ਗੱਲ ਕਹੀ ਗਈ ਜਯੋਤੀ ਹੋਣਾ ਕਿਸਾਨਾਂ ਦੇ ਹਿੱਤਾਂ ਦੀਆਂ ਗੱਲਾਂ ਕੀਤੀਆਂ ਜਾਰੀ ਹਨ

ਜਿਵੇਂ ਕਿ ਤੁਸੀਂ ਜਾਣਦੇ ਹੋਣ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਹੁੰਦਾ ਰਿਹਾ ਏ ਕਈ ਕੀਟਨਾਸ਼ਕ ਦਵਾਈਆਂ ਅਤੇ ਬੀਜ ਨਕਲੀ ਨਿਕਲ ਜਾਂਦੇ ਹਨ ਜਿੰਨਾ ਕਿਸਾਨਾਂ ਦੀਆਂ ਫ਼ਸਲਾਂ ਨੂੰ ਮਾਰ ਪੈ ਜਾਂਦੀ ਅਤੇ ਕਿਸਾਨ ਕਰਜ਼ੇ ਵਿੱਚ ਡੁੱਬ ਜਾਂਦੇ ਹਨ

newhttps://punjabiinworld.com/wp-admin/options-general.php?page=ad-inserter.php#tab-4

ਉਥੇ ਹੀ ਕਿਸਾਨਾਂ ਦੇ ਅਜਿਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਹਿੱਤ ਅਹਿਮ ਫੈਸਲੇ ਲਏ ਹਨ ਉਨ੍ਹਾਂ ਨੇ ਕਿਹਾ ਹੈ ਕਿ ਹੋਣਾ ਕੀਟਨਾਸ਼ਕ ਦਵਾਈਆਂ ਅਤੇ ਨਕਲੀ ਬੀਜਾਂ ਤੇ ਰੋਕਥਾਮ ਕੀਤੀ ਜਾਵੇ ਕਿ ਉੱਥੇ ਉਨ੍ਹਾਂ ਨੇ ਕਿਹਾ ਕਿ

new

ਅਜਿਹੇ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਉਨ੍ਹਾਂ ਕਿਹਾ ਕਿ ਇਹ ਕੀਟਨਾਸ਼ਕ ਦਵਾਈਆਂ ਨੂੰ ਰੋਕਣ ਲਈ ਕਾਨੂੰਨ ਲਿਆਂਦਾ ਜਾਵੇਗਾ ਤੇ ਗੈਰ ਜ਼ਮਾਨਤ ਦੀ ਮੰਗ ਪੱਤਰ ਵੀ ਲਾਇਆ ਜਾਵੇਗਾ ਜਿਸ ਨਾਲ ਅਜਿਹੇ ਕੰਮ ਕਰਨ ਵਾਲਿਆਂ ਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾਵੇਗੀ ਜਿਸ ਕਰਕੇ ਲੋਕਾਂ ਨੂੰ ਅਤੇ ਕਿਸਾਨਾਂ ਨੂੰ ਫਸਲਾਂ ਦਾ ਨੁਕਸਾਨ ਨਹੀਂ ਸਹਿਣਾ ਪਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡਿਓ ਵਿੱਚ ਦੇਖੋ

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!