ਦੱਸ ਦੇਈਏ ਕੀ ਹੁਣ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਬਾਰੇ ਆਈ ਵੱਡੀ ਮਾੜੀ ਖਬਰ,ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੰਡਨ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਬਹੁਤ ਸਾਰੇ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।ਜਿਨ੍ਹਾਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਿਨ੍ਹਾਂ ਸਭ ਲੋਕਾਂ ਵੱਲੋਂ ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੇਥ ਦੋ ਦੀ ਸਿਹਤ ਦੇ ਜਲਦ ਠੀਕ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਸਨ ।
ਦੱਸ ਦਈਏ ਕਿ ਇਸ ਸਮੇਂ ਸਾਹਮਣੇ ਆਈ ਜਾਣਕਾਰੀ ਦੇ ਮੁਤਾਬਕ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦੀ ਸਿਹਤ ਵਿਗੜਨ ਦੀ ਖ਼ਬਰ ਜਿੱਥੇ ਸਾਹਮਣੇ ਆਈ ਸੀ। ਉੱਥੇ ਹੀ ਉਹਨਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਡਾਕਟਰਾਂ ਵੱਲੋਂ ਨਿਗਰਾਨੀ ਹੇਠ ਰੱਖੇ ਜਾਣ ਵਾਸਤੇ ਵੀ ਆਖਿਆ ਗਿਆ ਸੀ।ਪਰ ਹੁਣ ਸਾਹਮਣੇ ਆਈ ਜਾਣਕਾਰੀ ਮੁਤਾਬਕ ਉਹ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।.
ਉਹਨਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਪੂਰੇ ਬ੍ਰਿਟੇਨ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੀ ਸਿਹਤ ਦੇ ਵਿਗੜਨ ਦੀ ਜਾਣਕਾਰੀ ਜਿੱਥੇ ਬਰਮਿੰਘਮ ਪੈਲੇਸ ਵੱਲੋਂ ਦਿੱਤੀ ਗਈ ਸੀ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹੁਣ ਵੱਖ-ਵੱਖ ਦੇਸ਼ਾਂ ਦੀਆਂ ਰਾਜਨੀਤਕ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.