Home / ਦੁਨੀਆ ਭਰ / ਕੇਂਦਰ ਸਰਕਾਰ ਵੱਲੋਂ ਵੱਡਾ ਐਲਾਨ

ਕੇਂਦਰ ਸਰਕਾਰ ਵੱਲੋਂ ਵੱਡਾ ਐਲਾਨ

ਵੱਖ ਵੱਖ ਵਿਭਾਗਾਂ ਦੇ ਵਿਚ ਜਿੱਥੇ ਬਹੁਤ ਸਾਰੇ ਕਰਮਚਾਰੀਆਂ ਨੂੰ ਦੇਖਦੇ ਹੋਏ ਕਈ ਫੈਸਲੇ ਕੀਤੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਰਿਹਾ ਹੈ ਜਿਸ ਵਾਸਤੇ ਉਨ੍ਹਾਂ ਵੱਲੋਂ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਸਰਕਾਰ ਵੱਲੋਂ ਹੁਣ ਲਗਾਤਾਰ ਕਈ ਫੈਸਲੇ ਲਏ ਜਾ ਰਹੇ ਹਨ।ਹੁਣ ਕੇਂਦਰ ਸਰਕਾਰ ਵਲੋਂ ਕਰਤਾ ਵੱਡਾ ਐਲਾਨ, ਇਹਨਾਂ ਮੁਲਾਜ਼ਮਾਂ ਚ ਛਾਈ ਖੁਸ਼ੀ ਦੀ ਲਹਿਰ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਹੁਣ ਕੇਂਦਰੀ ਮੁਲਾਜਮਾਂ ਲਈ ਇੱਕ ਵੱਡੀ ਖ਼ੁਸ਼ੀ ਦੀ ਖ਼ਬਰ ਜਾਰੀ ਕੀਤੀ ਗਈ ਹੈ ਜਿੱਥੇ 7ਵੇਂ ਪੇ ਕਮਿਸ਼ਨ ਦੇ ਤਹਿਤ ਮਹਿੰਗਾਈ ਭੱਤੇ ਵਿੱਚ ਵਾਧੇ ਤੋਂ ਪਹਿਲਾਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿੱਥੇ ਹੁਣ ਅਧਿਕਾਰੀਆਂ ਦੀਆਂ ਤਰੱਕੀਆਂ ਬਾਰੇ ਵੀ ਸਰਕਾਰ ਵੱਲੋਂ ਜਲਦ ਹੀ ਕੋਈ ਫੈਸਲਾ ਕਰ ਦਿੱਤਾ ਜਾਵੇਗਾ।

new

ਇਸ ਬਾਰੇ ਸੁਣਦੇ ਹੀ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਹੈ। ਮਹਿੰਗਾਈ ਭੱਤੇ ਵਿੱਚ ਕੀਤੇ ਗਏ ਇਸ ਵਾਧੇ ਦਾ ਫਾਇਦਾ ਜਿੱਥੇ ਲੱਖਾਂ ਮੁਲਾਜ਼ਮਾਂ ਨੂੰ ਹੋਵੇਗਾ। ਉਥੇ ਹੀ 28 ਸਤੰਬਰ ਤੱਕ ਮਹਿੰਗਾਈ ਭੱਤੇ ਨੂੰ ਵਧਾਉਣ ਦਾ ਐਲਾਨ ਸਰਕਾਰ ਵੱਲੋਂ ਕੀਤੇ ਜਾਣ ਦੀ ਉਮੀਦ ਵੀ ਪ੍ਰਗਟਾਈ ਗਈ ਹੈ। ਅੱਠ ਹਜ਼ਾਰ ਤੋਂ ਵਧੇਰੇ ਸਰਕਾਰੀ ਮੁਲਾਜ਼ਮਾਂ ਨੂੰ ਜਿਥੇ ਪਿਛਲੇ ਦਿਨੀਂ ਤਰੱਕੀਆਂ ਦੇਣ ਦੀ ਗੱਲ ਕੀਤੀ ਜਾ ਰਹੀ ਸੀ ਉੱਥੇ ਹੀ ਹੁਣ ਇਹ ਤਰੱਕੀਆਂ ਦਿੱਤੀਆਂ ਜਾਣਗੀਆਂ। ਦੱਸ ਦਈਏ ਕਿ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੂੰ ਬੀਤੇ ਦਿਨੀਂ ਕੇਂਦਰੀ ਸਕੱਤਰੇਤ ਸਰਕਾਰੀ ਭਾਸ਼ਾ ਸੇਵਾ ਗਰੁੱਪ ਏ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਵੱਲੋਂ ਮਿਲਿਆ ਸੀ।

ਇਸ ਮੀਟਿੰਗ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਸੀ। ਇਸ ਫੈਸਲੇ ਵਿੱਚ ਇਹ ਵੀ ਤੈਅ ਹੋਇਆ ਹੈ ਕਿ ਜਿੱਥੇ ਤਰੱਕੀ ਦੇਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇਗੀ ਉੱਥੇ ਹੀ ਇਹ ਤਰੱਕੀ ਦੇਣ ਵਾਲੇ ਕਰਮਚਾਰੀਆਂ ਨੂੰ ਪਹਿਲਾ ਸਿਖਲਾਈ ਦੇਣੀ ਜ਼ਰੂਰੀ ਕੀਤੀ ਗਈ ਹੈ ਜੋ ਕਿ ਘੱਟੋ-ਘੱਟ ਇੱਕ ਸਾਲ ਤੋਂ 18 ਮਹੀਨੇ ਦੀ ਹੋਵੇਗੀ।

newhttps://punjabiinworld.com/wp-admin/options-general.php?page=ad-inserter.php#tab-4

ਇਸ ਤੋਂ ਪਹਿਲਾਂ 1 ਜੁਲਾਈ 2022 ਨੂੰ 8089 ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਸੀ। ਸਰਕਾਰ ਵੱਲੋਂ ਤਰੱਕੀ ਦੇਣ ਦਾ ਇਹ ਸਾਰਾ ਕੰਮ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਵੇਗਾ। ਉੱਥੇ ਹੀ ਤਰੱਕੀਆਂ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦੂਰ ਕੀਤੇ ਜਾਣ ਦੀ ਗੱਲ ਵੀ ਕੇਂਦਰੀ ਰਾਜ ਮੰਤਰੀ ਵੱਲੋਂ ਆਖੀ ਗਈ ਹੈ ਜਿਨ੍ਹਾਂ ਵੱਲੋਂ ਮੀਟਿੰਗ ਕਰਨ ਆਏ ਵਫਦ ਨੂੰ ਭਰੋਸਾ ਦਿਵਾਇਆ ਗਿਆ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!