Home / ਦੁਨੀਆ ਭਰ / ਚੰਡੀਗੜ੍ਹ ਬਾਰੇ ਆਈ ਵੱਡੀ ਖਬਰ

ਚੰਡੀਗੜ੍ਹ ਬਾਰੇ ਆਈ ਵੱਡੀ ਖਬਰ

ਦੇਸ਼ ਅੰਦਰ ਬਹੁਤ ਸਾਰੇ ਅਜਿਹੇ ਸੂਰਮੇ ਯੋਧੇ ਅਤੇ ਸ਼ਹੀਦ ਪੈਦਾ ਹੋਏ ਹਨ, ਜਿਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਥੇ ਹੀ ਦੇਸ਼ ਅੰਦਰ ਉਨ੍ਹਾਂ ਦੇ ਨਾਮ ਨੂੰ ਕਾਇਮ ਰੱਖਦੇ ਹੋਏ ਬਹੁਤ ਸਾਰੀਆਂ ਯਾਦਗਾਰੀ ਥਾਵਾਂ ਬਣਾਈਆਂ ਗਈਆਂ ਹਨ। ਜਿੱਥੇ ਅਜਿਹੇ ਕਈ ਮਾਮਲੇ ਸਾਹਮਣੇ ਆ ਜਾਂਦੇ ਹਨ। ਹੁਣ ਪ੍ਰਧਾਨ ਮੰਤਰੀ ਮੋਦੀ ਨੇ ਕਰਤਾ ਵੱਡਾ ਐਲਾਨ, ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਿਆ ਜਾਵੇਗਾ , ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।

new

ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖੇ ਜਾਣ ਦਾ ਐਲਾਨ ਕਰ ਦਿੱਤਾ ਹੈ, ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਹੁਣ ਚੰਡੀਗੜ੍ਹ ਦੇ ਇਸ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਿਆ ਜਾਵੇਗਾ। ਅੱਜ ਤਕ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਸੰਬੋਧਨ ਕੀਤਾ ਗਿਆ ਹੈ ਉਥੇ ਹੀ ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰੋਗਰਾਮ ‘ਮਨ ਕੀ ਬਾਤ’ ‘ਚ ਦੇਸ਼ ਨੂੰ ਸੰਬੋਧਨ ਕਰ ਰਹੇ ਹਨ।

ਜਿੱਥੇ ਉਨ੍ਹਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਵਿੱਚ ਕੁਝ ਖਾਸ ਗੱਲਬਾਤ ਕੀਤੀ ਜਾਂਦੀ ਹੈ ਉਥੇ ਹੀ ਅੱਜ ਇਸ ਸੰਬੋਧਨ ਦੌਰਾਨ ਇਸ ਮੌਕੇ ਉਨ੍ਹਾਂ ਨੇ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਮਨ ਕੀ ਬਾਤ ਦੇ ਜ਼ਰੀਏ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਖਾਸ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ।

newhttps://punjabiinworld.com/wp-admin/options-general.php?page=ad-inserter.php#tab-4

ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪੰਜਾਬ ਵਿਚ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਭਗਵੰਤ ਮਾਨ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਚੰਡੀਗੜ੍ਹ ਦੇ ਏਅਰਪੋਰਟ ਦਾ ਨਾਮ ਵੀ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਕੁਝ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਸੀ ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖੇ ਜਾਣ ਦਾ ਐਲਾਨ ਕਰ ਦਿੱਤਾ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!