Home / ਦੁਨੀਆ ਭਰ / ਨਾਮੀ ਗੀਤਕਾਰ ਬਾਰੇ ਆਈ ਵੱਡੀ ਖਬਰ

ਨਾਮੀ ਗੀਤਕਾਰ ਬਾਰੇ ਆਈ ਵੱਡੀ ਖਬਰ

ਹੁਣ ਮਸ਼ਹੂਰ ਪੰਜਾਬੀ ਗੀਤਕਾਰ ਦੀ ਹੋਈ ਅਚਾਨਕ ਮੌਤ, ਜਿੱਥੇ ਇੰਡਸਟਰੀ ਵਿਚ ਛਾਈ ਸੋਗ ਦੀ ਲਹਿਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗੀਤ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪ੍ਰਸਿੱਧ ਗੀਤਕਾਰ ਸ਼ੀਰਾ ਸਿੰਘੇਵਾਲੀਆ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

new

ਉਨ੍ਹਾਂ ਦੇ ਦਿਹਾਂਤ ਦੇ ਨਾਲ ਸੰਗੀਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਪੰਜਾਬੀ ਸੰਗੀਤ ਜਗਤ ਨਾਲ ਜੁੜੀਆਂ ਹੋਈਆਂ ਹਸਤੀਆਂ ਵਿੱਚ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਉਨ੍ਹਾਂ ਸਭ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।ਅਜੇ ਤੱਕ ਉਨ੍ਹਾਂ ਦੀ ਮੌਤ ਦੇ ਕਾਰਨਾਂ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਉਨ੍ਹਾਂ ਦੀ ਮੌਤ ਦੀ ਬੁਰੀ ਖਬਰ ਨੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ।

ਦੱਸ ਦਈਏ ਕਿ ਪੰਜਾਬ ਦੇ ਮਸ਼ਹੂਰ ਗੀਤਕਾਰ ਸੀਰਾ ਸਿੰਘੇਵਾਲੀਆ ਵੱਲੋਂ ਬਹੁਤ ਸਾਰੇ ਸੁਪਰਹਿੱਟ ਗੀਤ ਵੀ ਲਿਖੇ ਗਏ ਹਨ ਜਿਨ੍ਹਾਂ ਵਿੱਚ ਉਨ੍ਹਾਂ ਦੇ ਵਧੇਰੇ ਚਰਚਿਤ ਹੋਣ ਵਾਲੇ ਗੀਤ ਨੇ ‘ਟੀਚਰ ਲੱਗੀ ਐ ਸਰਕਾਰੀ ਤੂੰ ਐਸ ਕਰੇਂਗਾ ਮੰਗਦੀ ਯਾਂਰਾਂ ਤੋਂ ਛੱਲਾ ਨੀ ਤੇਰੀ ਭੈਣ ਭਾਬੀਏ’ ਅਤੇ ‘ਸਣੇ ਸਫਾਰੀ ਚੱਕਾਂਗੇ ਤੈਨੂੰ ਵੱਡੇ ਮਿਰਜ਼ੇ ਨੂੰ’ ਵਰਗੇ ਹਿੱਟ ਗੀਤ ਸ਼ਾਮਲ ਹਨ। ਇਸ ਤਰਾਂ ਅਚਾਨਕ ਉਨ੍ਹਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ ਦੀ ਕਮੀ ਉਨ੍ਹਾਂ ਦੇ ਖੇਤਰ ਅਤੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!