Home / ਦੁਨੀਆ ਭਰ / ਪੰਜਾਬ ਦੇ ਲੋਕਾਂ ਲਈ ਆਈ ਵੱਡੀ ਖਬਰ

ਪੰਜਾਬ ਦੇ ਲੋਕਾਂ ਲਈ ਆਈ ਵੱਡੀ ਖਬਰ

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇ ਕਿ ਤੁਸੀਂ ਜਾਣਦੇ ਹੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਹਰ ਤਿਉਹਾਰ ਤੇ ਲੋਕਾਂ ਨੂੰ ਕੋਈ ਨਾ ਕੋਈ ਵੱਡੀ ਰਾਹਤ ਦਿੱਤੀ ਜਾਂਦੀ ਹੈ ਇਸ ਤੋਂ ਬਾਅਦ ਹੁਣ ਆਉਣ ਵਾਲੀ ਦੀਵਾਲੀ ਦੇ ਮੌਕੇ ਤੇ ਲੋਕਾਂ ਲਈ ਗੈਸ ਸਿਲੰਡਰ ਵਿਚ ਗਿਰਾਵਟ ਦਿੱਤੀ ਜਾ ਰਹੀ ਹੈ ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਨਜ਼ਰ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਉਨੀ ਕਿਲੋ

new

ਦੇ ਗੈਸ ਸਲੈਡਰ ਵਿੱਚ 36.5 ਰੁਪਏ ਦੀ ਗਿਰਾਵਟ ਕੀਤੀ ਗਈ ਹੈ ਉੱਥੇ ਹੀ ਪੰਜਾਬ ਦੀ ਰਾਜਧਾਨੀ ਦਿੱਲੀ ਵਿੱਚ ਉਨੀ ਕਿਲੋ ਦੇ ਗੈਸ ਸਿਲੰਡਰ ਵਿਚ 25.5 ਪੈਸੇ ਰੁਪਏ ਕਟੌਤੀ ਕੀਤੀ ਹੈ ਇਹ ਗਿਰਾਵਟ ਵਪਾਰਕ ਸਿਲੰਡਰਾਂ ਵਿੱਚ ਕੀਤੀ ਗਈ ਹੈ ਵਪਾਰਕ

ਸਿਲੰਡਰ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਜੋ ਕਿ ਆਪਣੇ ਕਾਰੋਬਾਰ ਵਿੱਚ ਜਿਵੇਂ ਕਿ ਹੋਟਲਾਂ ਅਤੇ ਢਾਬਿਆਂ ਵਿੱਚ ਵਰਤੋ ਵਿੱਚ ਸਿਲੰਡਰਾਂ ਨੂੰ ਲਿਆਉਂਦੇ ਹਨ ਉਨ੍ਹਾਂ ਨੂੰ ਵਪਾਰਕ ਸਿਲੰਡਰ ਕਿਹਾ ਜਾਂਦਾ ਹੈ ਜ਼ਿਆਦਾਤਰ ਵਪਾਰਕ ਸਲਿਪ ਵਿੱਚ ਹੀ ਗਿਰਾਵਟ ਦਿੱਤੀ ਗਈ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!