Home / ਦੁਨੀਆ ਭਰ / ਆਟਾ ਦਾਲ ਸਕੀਮ ਬਾਰੇ ਵੱਡੀ ਖਬਰ

ਆਟਾ ਦਾਲ ਸਕੀਮ ਬਾਰੇ ਵੱਡੀ ਖਬਰ

ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਦਾ ਕਿਹਾ ਚ ਹੋਏ ਹਾਂ ਦੋਸਤੋ ਜਿਵੇਂ ਕਿ ਤੁਰ ਜਾਣਦੇ ਹੋ ਆਮ ਆਦਮੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਟਾ ਦਾਲ ਵਾਲੀ ਸਕੀਮ ਰਾਸ਼ਨ ਕਾਰਡਾਂ ਉੱਪਰ ਦਿੱਤੀ ਜਾਂਦੀ ਸੀ ਜੋ ਕਿ ਲੋਕਾਂ ਨੂੰ ਡਿੱਪੂ ਵਿਚ ਜਾ ਕੇ ਲੈਣੀ ਪੈਂਦੀ ਸੀ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਬਣਾਏਗੀ ਅਤੇ ਮੁੱਖਮੰਤਰੀ ਭਗਵੰਤ ਮਾਨ ਨੇ ਇਸ ਤੇ ਰੋਕ ਲਗਾ ਦਿੱਤੀ ਸੀ ਇਸ ਤੋਂ ਬਾਅਦ ਉਨ੍ਹਾਂ ਨੇ ਘਰ ਘਰ ਵਿੱਚ ਆਟਾ ਦਾਲ ਸਕੀਮ ਲਾਗੂ ਕਰ ਦਿੱਤੀ ਸੀ ਤਾਂ ਜੋ

ਲੋਕਾਂ ਦੇ ਘਰ ਵਿੱਚ ਹੀ ਉਨ੍ਹਾਂ ਨੂੰ ਆਟਾ ਦਾਲ ਮਿਲ ਸਕੇ ਕਿਉਂਕਿ ਕਈ ਵਾਰ ਘਰ ਵਿੱਚ ਬਜ਼ੁਰਗ ਹੀ ਹੁੰਦੇ ਹਨ ਜਿਨ੍ਹਾਂ ਨੂੰ ਆਉਣ ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਸੀ ਇਸ ਨਾਲ ਇਹ ਫਾਇਦਾ ਹੋਵੇਗਾ ਕਿ ਲੋਕਾਂ ਨੂੰ ਘਰ ਵਿਚ ਹੀ ਇਸ ਸਕੀਮ ਦਾ ਫਾਇਦਾ ਮਿਲ ਸਕੇਗਾ ਅਤੇ ਇਸ ਦੇ ਨਾਲ ਹੀ ਜੋ ਲੋਕ ਇਸ ਸਕੀਮ ਤੋਂ ਬਿਨਾਂ ਵੀ ਆਪਣੇ ਘਰ ਦਾ ਗੁਜ਼ਾਰਾ ਕਰ ਸਕਦੇ ਹਨ ਉਨ੍ਹਾਂ ਉਨ੍ਹਾਂ ਨੂੰ ਵੀ ਇਸ ਸਕੀਮ ਤੋਂ ਹਟਾ ਦਿੱਤਾ ਜਾਵੇਗਾ ਅਤੇ ਗ਼ਰੀਬ ਲੋਕਾਂ ਨੂੰ ਇਸ ਸਕੀਮ ਦਾ ਫ਼ਾਇਦਾ ਮਿਲ ਸਕੇਗਾ ਪਰ

ਇਸ ਤੋਂ ਬਾਅਦ ਡਿਪੂ ਹੋਲਡਰਾਂ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਪਾ ਦਿੱਤੀ ਸੀ ਅਤੇ ਇਸ ਸਕੀਮ ਤੇ ਰੋਕ ਲਗਾ ਦਿੱਤੀ ਸੀ ਪਰ ਫਿਰ ਸਰਕਾਰ ਨੇ ਸਕੀਮ ਨੂੰ ਲਾਗੂ ਕਰਨ ਦਾ ਅੈਲਾਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਫਿਰ ਡਿੱਪੂ ਹੋਲਡਰਾਂ ਵੱਲੋਂ ਆਪਣੀ ਰੋਜ਼ੀ ਰੋਟੀ ਬੰਦ ਹੋਣ ਨੂੰ ਲੈ ਕੇ ਹਾਈ ਕੋਰਟ ਵਿੱਚ ਆਪਣੀ ਅਰਜ਼ੀ ਦਰਜ ਕਰਵਾ ਦਿੱਤੀ ਸੀ ਜਿਸ ਤੋਂ ਬਾਅਦ ਹਾਈ ਕੋਰਟ ਨੇ ਇਸ ਸਕੀਮ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

error: Content is protected !!