Home / ਦੁਨੀਆ ਭਰ / ਬਦਾਮ ਖਾਣ ਦੇ ਫਾਇਦੇ ਜਰੂਰ ਸੁਣੋ ਜੀ

ਬਦਾਮ ਖਾਣ ਦੇ ਫਾਇਦੇ ਜਰੂਰ ਸੁਣੋ ਜੀ

ਬਦਾਮ ਸਿਹਤ ਦਾ ਪੌਸ਼ਟਿਕ ਆਹਾਰ ਹੁੰਦੇ ਹਨ, ਜਿਸ ਨੂੰ ਖਾਣਾ ਲਾਭਦਾਇਕ ਮੰਨਿਆ ਜਾਂਦਾ ਹੈ। ਰੋਜਾਨਾ ਸਵੇਰੇ 2 ਬਦਾਮ ਖਾਣ ਨਾਲ ਦਿਮਾਗ ਤਰੋਤਾਜ਼ਾ ਰਹਿੰਦਾ ਹੈ। ਯਾਦਦਾਸ਼ਤ ਕਮਜ਼ੋਰ ਹੋਣ ‘ਤੇ ਬਦਾਮ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਸੁੱਕੇ ਬਦਾਮ ਨਾਲੋਂ ਰਾਤ ਦੇ ਸਮੇਂ ਭਿਓਂ ਕੇ ਰੱਖੇ ਹੋਏ ਬਦਾਮ ਨੂੰ ਸਵੇਰੇ ਉੱਠ ਕੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ, ਇਸ ਨਾਲ ਸਿਹਤ ‘ਤੇ ਕਾਫ਼ੀ ਪ੍ਰਭਾਵ ਪੈਂਦਾ ਹੈ। ਭਿੱਜੇ ਹੋਏ ਬਦਾਮ ‘ਚ ਓਮੇਗਾ 3 ਫੈਟੀ ਐਸਿਡ, ਐਂਟੀ ਆਕ‍ਸੀਡੇਂਟਸ, ਫਾਇਬਰ, ਕੈਲਸ਼ਿਅਮ, ਫਾਸ‍ਫੋਰਸ, ਵਿਟਾਮਿਨ-ਈ ਅਤੇ ਪ੍ਰੋਟੀਨ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ, ਜੋ ਸਰੀਰ ਨੂੰ ਤੰਦੁਰੁਸਤ ਰੱਖਣ ‘ਚ ਮਦਦ ਕਰਦੇ ਹਨ। ਡਾਕਟਰ ਵਲੋਂ ਹਮੇਸ਼ਾ ਡਾਇਟ ‘ਚ ਬਦਾਮ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

new

1. ਸਿਹਤਮੰਦ ਦਿਲ – – – ਸਰੀਰ ਦਾ ਸਭ ਤੋਂ ਨਾਜ਼ੁਕ ਹਿੱਸਾ ‘ਦਿਲ’ ਹੁੰਦਾ ਹੈ। ਜੇਕਰ ਤੁਸੀਂ ਦਿਲ ਦੀ ਬੀਮਾਰੀ ਤੋਂ ਪਰੇਸ਼ਾਨ ਹੋ ਤਾਂ ਆਪਣੀ ਖੁਰਾਕ ‘ਚ ਭਿੱਜੇ ਹੋਏ ਬਾਦਾਮ ਜ਼ਰੂਰ ਸ਼ਾਮਲ ਕਰੋ। ਬਦਾਮ ਭਿਓਂ ਕੇ ਖਾਣ ਨਾਲ ਦਿਲ ਨਾਲ ਜੁੜੀਆਂ ਪਰੇਸ਼ਾਨੀਆਂ ਠੀਕ ਹੋ ਜਾਂਦੀਆਂ ਹਨ 2. ਮਜ਼ਬੂਤ ਹਾਜ਼ਮਾ ਫਾਈਬਰ ਨਾਲ ਭਰਪੂਰ ਬਦਾਮ ਖਾਣ ਨਾਲ ਪਾਚਨ ਸ਼ਕਤੀ ਵੱਧਦੀ ਹੈ। ਇਸ ਨਾਲ ਖਾਦਾ-ਪੀਤਾ ਨਾ ਹਜ਼ਮ ਹੋਣਾ ਅਤੇ ਭੁੱਖ ਨਾ ਲੱਗਣ ਵਰਗੀਆਂ ਪ੍ਰੇਸ਼ਾਨੀਆਂ ਕੁਝ ਦਿਨਾਂ ‘ਚ ਦੂਰ ਹੋ ਜਾਂਦੀਆਂ ਹਨ। ਫਾਈਬਰ ਦੀ ਮਾਤਰਾ ਹੋਣ ਕਾਰਨ ਬਦਾਮ ਖਾਣ ਨਾਲ ਤੁਹਾਡਾ ਪਾਚਨ ਠੀਕ ਰਹਿੰਦਾ ਹੈ।

3. ਕੈਂਸਰ ਦੇ ਲਈ ਫਾਇਦੇਮੰਦ–ਭਿੱਜੇ ਬਦਾਮਾਂ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ-ਬੀ 17 ਮੌਜੂਦ ਹੁੰਦਾ ਹੈ, ਜੋ ਸਰੀਰ ਨੂੰ ਕੈਂਸਰ ਤੋਂ ਬਚਾ ਕੇ ਰੱਖਦਾ ਹੈ। ਇਸ ਲਈ ਕੈਂਸਰ ਦੇ ਮਰੀਜਾਂ ਨੂੰ ਭਿੱਜੇ ਹੋਏ ਬਦਾਮਾਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। 4. ਬਲੱਡ ਪ੍ਰੈਸ਼ਰ ਕੰਟਰੋਲ —ਰਿਸਰਚ ਅਨੁਸਾਰ, ਖੋਜਕਾਰਾਂ ਨੇ ਦੱਸਿਆਂ ਕਿ ਬਦਾਮ ਖਾਣ ਨਾਲ ਖੂਨ ‘ਚ ਅਲਫਾ ਟੋਕੋਫੇਰਾਲ ਦੀ ਮਾਤਰਾ ਵੱਧ ਜਾਂਦੀ ਹੈ। ਇਸ ਨਾਲ ਬੀ. ਪੀ. ਨੂੰ ਕੰਟਰੋਲ ‘ਚ ਕੀਤਾ ਜਾ ਸਕਦਾ ਹੈ। ਇਹ 30 ਤੋਂ 70 ਸਾਲ ਦੀ ਉਮਰ ਦੇ ਲੋਕਾਂ ‘ਤੇ ਖਾਸ ਕਰਕੇ ਪ੍ਰਭਾਵ ਪਾਉਂਦੀ ਹੈ।

newhttps://punjabiinworld.com/wp-admin/options-general.php?page=ad-inserter.php#tab-4

. ਮੋਟਾਪਾ ਦੂਰ ਭਿੱਜੇ ਹੋਏ ਬਦਾਮ ਐਂਟੀਆਕਸੀਡੈਂਟ ਦਾ ਸਰੋਤ ਹੁੰਦੇ ਹਨ। ਇਸ ‘ਚ ਮੌਜੂਦ ਮੋਨੋਅਨਸੇਚੁਰੇਟੇਡ ਫੈਟ ਭੁੱਖ ਨੂੰ ਰੋਕਣ ‘ਚ ਮਦਦ ਕਰਦੇ ਹਨ। ਇਲ ਨਾਲ ਭਾਰ ਵੀ ਘੱਟਦਾ ਹੈ। 7. ਝੁਰੜੀਆਂ ਤੋਂ ਛੁਟਕਾਰਾ ਹਰ ਰੋਜ ਭਿੱਜੇ ਹੋਏ ਬਦਾਮ ਖਾਣ ਨਾਲ ਕਮਜ਼ੋਰੀ ਅਤੇ ਝੁਰੜੀਆਂ ਦੀ ਪਰੇਸ਼ਾਨੀ ਦੂਰ ਹੁੰਦੀ ਹੈ। ਇਸ ‘ਚ ਵਿਟਾਮਿਨ ਦੀ ਬਹੁਤ ਮਾਤਰਾ ਹੁੰਦੀ ਹੈ, ਜਿਸ ਨਾਲ ਇਹ ਸਾਨੂੰ ਜਲਦੀ ਬੁੱਢਾ ਨਹੀਂ ਹੋਣ ਦਿੰਦਾ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!