Home / ਦੁਨੀਆ ਭਰ / ਭਗਵੰਤ ਮਾਨ ਦੇ ਘਰੋਂ ਆਈ ਖੁਸ਼ਖਬਰੀ

ਭਗਵੰਤ ਮਾਨ ਦੇ ਘਰੋਂ ਆਈ ਖੁਸ਼ਖਬਰੀ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਭਗਵੰਤ ਮਾਨ ਦੇ ਜਨਮ ਦਿਨ ’ਤੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਭਗਵੰਤ ਮਾਨ ਨੇ ਆਪਣੇ ਜਨਮ ਦਿਨ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ’ਚ ਉਨ੍ਹਾਂ ਨੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਬਚਪਨ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ, ਜਿਸ ’ਚ ਉਹ ਆਪਣੇ ਮਾਤਾ-ਪਿਤਾ ਦੇ ਨਾਲ ਨਜ਼ਰ ਆ ਰਹੇ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ – ਮੈਂ ਜਦ ਵੀ ਇਸ ਦੁਨੀਆ ਤੇ ਆਵਾਂ, ਮੇਰਾ ਦੇਸ ਹੋਵੇ ਪੰਜਾਬ।

new

ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਕਈ ਵੱਡੇ ਸਿਆਸੀ ਨੇਤਾਵਾਂ ਨੇ ਵੀ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸਿਹਤਮੰਦ ਤੇ ਲੰਬੀ ਉਮਰ ਦੀ ਕਾਮਨਾ ਕੀਤੀ। ਇਕ ਟਵੀਟ ’ਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਤੁਹਾਡੀ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ।

ਦੱਸ ਦਈਏ ਕਿ ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਕਈ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲਿਖਿਆ ਹੈ ਕਿ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ।ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ ਹੈ-ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ..ਮੈਂ ਜਦ ਵੀ ਇਸ ਦੁਨੀਆਂ ਤੇ ਆਂਵਾਂ ਮੇਰਾ ਦੇਸ਼ ਹੋਵੇ ਪੰਜਾਬ…।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਸੋਮਵਾਰ ਨੂੰ 49 ਸਾਲ ਦੇ ਹੋ ਗਏ ਹਨ।ਦੱਸ ਦੇਈਏ ਕਿ ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸ਼ੀਮਾ ਮੰਡੀ ਨੇੜੇ ਪਿੰਡ ਸਤੋਜ ਵਿੱਚ ਹੋਇਆ ਸੀ। ਉਹਨਾਂ ਦੇ ਪਿਤਾ ਮਹਿੰਦਰ ਸਿੰਘ ਸਰਕਾਰੀ ਅਧਿਆਪਕ ਸਨ ਅਤੇ ਮਾਤਾ ਹਰਪਾਲ ਕੌਰ ਘਰੇਲੂ ਔਰਤ ਹੈ। ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ, ਭਗਵੰਤ ਮਾਨ ਨੇ ਕਾਮੇਡੀ ਦੇ ਖੇਤਰ ਵਿੱਚ ਪ੍ਰਵੇਸ਼ ਕੀਤਾ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!