Home / ਦੁਨੀਆ ਭਰ / ਵਿਦਿਆਰਥੀ ਲਈ ਆਈ ਵੱਡੀ ਖਬਰ

ਵਿਦਿਆਰਥੀ ਲਈ ਆਈ ਵੱਡੀ ਖਬਰ

ਇਸ ਸਾਲ ਉੱਚ-ਸੈਕੰਡਰੀ ਪ੍ਰੀਖਿਆ ਵਿੱਚ ਸਫ਼ਲ ਹੋਣ ਵਾਲੇ ਲਗਭਗ 36,000 ਹੋਣਹਾਰ ਵਿਦਿਆਰਥੀਆਂ ਨੂੰ ਆਸਾਮ ਸਰਕਾਰ ਸਕੂਟਰ ਦੇਵੇਗੀ। ਆਸਾਮ ਦੇ ਸਿੱਖਿਆ ਮੰਤਰੀ ਰਨੋਜ ਪੇਗੂ ਨੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਸੂਬੇ ਦੇ ਮੰਤਰੀ ਮੰਡਲ ਨੇ 258.9 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਗਰਾਮ ਨੂੰ ਲਾਗੂ ਕਰਨ ਦਾ ਮਤਾ ਪਾਸ ਕੀਤਾ ਹੈ।

new

ਉਨ੍ਹਾਂ ਦੱਸਿਆ ਕਿ ਕੁੱਲ 35,800 ਵਿਦਿਆਰਥੀ ਪਹਿਲੀ ਡਵੀਜ਼ਨ ਵਿੱਚ ਪਾਸ ਹੋਏ ਹਨ, ਜਿਨ੍ਹਾਂ ਵਿੱਚੋਂ 29,748 ਕੁੜੀਆਂ ਅਤੇ 6,052 ਮੁੰਡਿਆਂ ਨੇ 75 ਫ਼ੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸਕੂਟਰ ਦਿੱਤੇ ਜਾਣਗੇ।

ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਅਤੇ ਬੀਮੇ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਸੂਬਾਈ ਕਾਲਜਾਂ ਵਿੱਚ ਨਿਸ਼ਚਿਤ ਤਨਖ਼ਾਹ ’ਤੇ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 55,000 ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ।

newhttps://punjabiinworld.com/wp-admin/options-general.php?page=ad-inserter.php#tab-4

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

new

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!