Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਪੈਂਚਰ ਵਾਲੇ ਦੀ ਲੱਗੀ ਲਾਟਰੀ

ਪੈਂਚਰ ਵਾਲੇ ਦੀ ਲੱਗੀ ਲਾਟਰੀ

ਪੈਂਚਰ ਲਗਾਉਣ ਵਾਲੇ ਦੀ ਨਿਕਲੀ 3 ਕਰੋੜ ਰੁਪਏ ਦੀ ਲਾਟਰੀ, ਕਹਿੰਦਾ- ਨਹੀਂ ਛੱਡਾਂਗਾ ਪੈਂਚਰਾਂ ਦਾ ਕੰਮ, ਪੈਸਿਆਂ ਨਾਲ ਗਰੀਬਾਂ ਦੀ ਮਦਦ ਕਰਾਂਗਾ। ਵੱਡੀ ਖਬਰ ਆ ਰਹੀ ਹੈ ਹੁਸ਼ਿਆਰਪੁਰ ਤੋਂ ਜਾਣਕਾਰੀ ਅਨੁਸਾਰ ਪੈਂਚਰ ਲਾਉਣ ਵਾਲੇ ਇਕ ਗਰੀਬ ਨੂੰ ਲਾਟਰੀ ਦੀ ਇੱਕ ਟਿਕਟ ਨੇ ਕਰੋੜਪਤੀ ਬਣਾ ਦਿੱਤਾ ਹੈ। ਮਾਹਿਲਪੁਰ ‘ਚ ਪੈਂਚਰ ਲਗਾਉਣ ਵਾਲਾ ਪਰਮਿੰਦਰ ਸਿੰਘ ਹੁਣ 3 ਕਰੋੜ ਦਾ ਮਾਲਕ ਬਣ ਗਿਆ ਹੈ।।

new

ਦੱਸ ਦਈਏ ਕਿ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਗੜ੍ਹਸ਼ੰਕਰ ਰੋਡ ‘ਤੇ ਸਕੂਟਰ, ਕਾਰਾਂ ਨੂੰ ਪੈਂਚਰ ਲਗਾਉਣ ਦਾ ਕੰਮ ਕਰਦਾ ਹੈ। ਉਹ ਅਕਸਰ ਦੁਕਾਨ ਤੋਂ ਘਰ ਜਾ ਕੇ ਟੀਵੀ ‘ਤੇ ‘ਕੌਣ ਬਣੇਗਾ ਕਰੋੜਪਤੀ’ ਵੇਖਦਾ ਸੀ ਅਤੇ ਇਸ ਦਾ ਹਿੱਸਾ ਬਣ ਕੇ ਕਰੋੜਪਤੀ ਬਣਨ ਦੇ ਸੁਪਨੇ ਵੇਖਦਾ ਸੀ। ਆਪਣੀ ਜਾਣਕਾਰੀ ਵਧਾਉਣ ਲਈ ਉਹ ਅਖਬਾਰਾਂ ਵੀ ਪੜ੍ਹਦਾ ਰਹਿੰਦਾ ਸੀ।।

ਦੱਸ ਦਈਏ ਕਿ ਪਰਮਿੰਦਰ ਕਰੋੜਪਤੀ ‘ਚ ਜਾਣ ਦੀ ਤਿਆਰੀ ਦੇ ਨਾਲ-ਨਾਲ ਵੱਖ-ਵੱਖ ਸੂਬਿਆਂ ਦੀ ਲਾਟਰੀ ਫੈਸਟੀਵਲ ਸੀਜ਼ਨ ਵਿੱਚ ਖਰੀਦਦਾ ਸੀ। ਇਸ ਵਾਰ ਉਸ ਨੇ ਪੰਜਾਬ/ਹਰਿਆਣਾ ਨੂੰ ਛੱਡ ਨਾਗਾਲੈਂਡ ਦੀ ਪੂਜਾ ਬੰਪਰ ਲਾਟਰੀ ਖ਼ਰੀਦ ਲਈ। ਲਾਟਰੀ ਵਾਲੇ ਪਰਮਜੀਤ ਅਗਨੀਹੋਤਰੀ ਨੇ ਉਸ ਨੂੰ ਆ ਕੇ ਦੱਸਿਆ ਕਿ ਉਸ ਦੀ ਲਾਟਰੀ ਨਿਕਲ ਗਈ ਹੈ ਤਾਂ ਉਸ ਨੂੰ ਯਕੀਨ ਨਹੀਂ ਹੋਇਆ।।
ਪਰਮਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਜੱਦੀ ਪੈਂਚਰਾਂ ਵਾਲੇ ਕੰਮ ਨੂੰ ਨਹੀਂ ਛੱਡੇਗਾ ਬਲਕਿ ਮਿਲੇ ਪੈਸਿਆਂ ਵਿੱਚੋਂ ਹੁਣ ਲੋੜਬੰਦ ਪਰਿਵਾਰਾਂ ਦੀ ਮਦਦ ਜ਼ਰੂਰ ਕਰੇਗਾ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਪਰਮਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਜੱਦੀ ਪੈਂਚਰਾਂ ਵਾਲੇ ਕੰਮ ਨੂੰ ਨਹੀਂ ਛੱਡੇਗਾ ਬਲਕਿ ਮਿਲੇ ਪੈਸਿਆਂ ਵਿੱਚੋਂ ਹੁਣ ਲੋੜਬੰਦ ਪਰਿਵਾਰਾਂ ਦੀ ਮਦਦ ਜ਼ਰੂਰ ਕਰੇਗਾ।ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣਾ ਪਿਛੋਕੜ ਕਦੀ ਨਹੀਂ ਭੁੱਲਣਗੇ ਕਿਉਂਕਿ ਉਨ੍ਹਾਂ ਨੇ ਬਹੁਤ ਜਿਆਦਾ ਗਰੀਬੀ ਦੇਖੀ ਹੈ ਉਹ ਆਪਣੇ ਦਿਨਾਂ ਨੂੰ ਕਦੀ ਵੀ ਨਹੀ ਭੁੱਲ ਸਕਦੇ। ਅੱਜ ਵਾਹਿਗੁਰੂ ਨੇ ਉਨ੍ਹਾਂ ਦੀ ਸੁਣੀ ਹੈ ਮੇਰਾ ਫਰਜ ਬਣਦਾ ਹੈ ਕਿ ਪਹਿਲਾਂ ਆਪਣੇ ਪਰਿਵਾਰ ਦੀ ਮੱਦਦ ਕਰਾ ਤੇ ਫਿਰ ਲੋੜਵੰਦ ਪਰਿਵਾਰਾਂ ਦੀ ਮੱਦਦ ਕਰਾ।।

new
Advertisement

Check Also

ਅਮਰੀਕਾ ’ਚ ਭੁੱਖੇ ਮਰਨ ਨੂੰ ਮਜਬੂਰ ਹੋ ਰਹੇ ਪੰਜਾਬੀ

 ਭਵਿੱਖ ਦੇ ਸੁਨਹਿਰੇ ਸੁਪਨੇ ਲੈ ਕੇ ਕਈ ਭਾਰਤੀ ਕਿਸੇ ਵੀ ਤਰੀਕੇ ਨਾਲ ਵਿਦੇਸ਼ ਪਹੁੰਚਣਾ …

error: Content is protected !!