ਜਿਹੜੀ ਜਾਣਕਾਰੀ ਹੁਣ ਅਸੀ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾ ਉਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਵਿਚ ਆਦਮੀ ਪਾਰਟੀ ਦੀ ਸਰਕਾਰ ਚੱਲ ਰਹੀ ਹੈ ਜਿਸ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਸਿੰਘ ਹਨ ਅਤੇ ਦੀਵਾਲੀ ਦੇ ਸ਼ੁਭ ਅਫਸਰ ਦੌਰਾਨ ਭਗਵੰਤ ਮਾਨ ਨੇ ਲੋਕਾਂ ਦੇ ਸਾਹਮਣੇ ਸਪੀਚ ਦਿੱਤੀ ਅਤੇ ਇਸ ਦੌਰਾਨ ਭਗਵੰਤ ਮਾਨ ਨੇ ਕਈ ਅਹਿਮ ਗੱਲਾਂ ਲੋਕਾਂ ਨੂੰ ਕਹਿ ਦਿੱਤੀਆਂ ਜਿਸ ਨੂੰ ਸੁਣ ਕੇ ਲੋਕਾਂ ਵਿਚ ਵੀ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਸੀ ਜੇਕਰ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦਾ ਖੁੱਲ੍ਹ ਕੇ ਸਵਾਗਤ ਕੀਤਾ ਜਾ ਰਿਹਾ ਹੈ
ਅਤੇ ਆਮ ਆਦਮੀ ਪਾਰਟੀ ਵਧੀਆ ਕੰਮ ਵੀ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ ਜਿਸ ਕਰਕੇ ਲੋਕਾਂ ਵੱਲੋਂ ਵੀ ਆਮ ਆਦਮੀ ਪਾਰਟੀ ਨੂੰ ਪੂਰਾ ਯੋਗਦਾਨ ਮਿਲ ਰਿਹਾ ਹੈ ਜਿਵੇਂ ਗੱਲ ਕਰੀਏ ਬਿਜਲੀ ਦੇ ਬਿਲਾਂ ਦੀ ਅਤੇ ਹੋਰ ਵੀ ਕਈ ਕੰਮ ਹਨ ਜੋ ਆਮ ਆਦਮੀ ਪਾਰਟੀ ਨੇ ਸਕਿੰਟਾਂ ਵਿੱਚ ਕਰ ਦਿੱਤੇ ਜੋ ਕਿ ਪਿਛਲੀਆਂ ਪਾਰਟੀਆਂ ਨਾ ਕਰ ਸਕਿਆ ਜਿਸ ਕਰਕੇ ਲੋਕਾਂ ਦਾ ਪਿਆਰ ਆਮ ਆਦਮੀ ਪਾਰਟੀ ਲਈ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਹੁਣ ਭਗਵੰਤ ਮਾਨ ਇੱਕ ਹਾਲੀ ਦੇ ਵਿੱਚ ਲੋਕਾਂ ਨੂੰ ਸੰਬੋਧਿਤ ਕਰਦਿਆਂ ਹੋਇਆਂ ਕਈ ਅਹਿਮ ਫ਼ੈਸਲੇ ਲੈ ਲਏ ਇਸ ਤੋਂ ਮਗਰੋਂ ਲੋਕਾਂ
ਵਿੱਚ ਵੀ ਕਾਫੀ ਖੁਸ਼ੀ ਦੀ ਲਹਿਰ ਦੇਖੀ ਗਈ ਇਹ ਅਹਿਮ ਫ਼ੈਸਲੇ ਕੀ ਹਨ ਇਸ ਦੀ ਪੂਰੀ ਜਾਣਕਾਰੀ ਤੁਹਾਨੂੰ ਵੀਡੀਓ ਵਿਚ ਹੀ ਪਤਾ ਲੱਗੇਗੀ ਜਿਹੜੀ ਅਸੀਂ ਤੁਹਾਡੇ ਨਾਲ ਸਾਂਝੀ ਕੀਤੀ ਹੈ ਕਿਉਂਕਿ ਪੂਰੀ ਜਾਣਕਾਰੀ ਵੀਡਿਓ ਵਿੱਚ ਦਿੱਤੀ ਗਈ ਹੈ ਇਸ ਲਈ ਵੀਡੀਓ ਨੂੰ ਆਖਰ ਤਕ ਜ਼ਰੂਰ ਰੱਖੋ ਤਾਂ ਜੋ ਤੁਹਾਨੂੰ ਪੂਰੀ ਜਾਣਕਾਰੀ ਚੰਗੀ ਤਰ੍ਹਾਂ ਹਾਸਲ ਹੋ ਜਾਵੇ ਇਹ ਵੀਡੀਓ ਯੂ ਟਿਊਬ ਤੇ ਲਈ ਗਈ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਜੇਕਰ ਸਾਡੇ ਕੋਲ ਹੋਰ ਕੋਈ ਜਾਣਕਾਰੀ ਆਉਂਦੀ ਉਹ ਵੀ ਤੁਹਾਡੇ ਨਾਲ ਜਲਦ ਤੋਂ ਜਲਦ ਸਾਂਝੀ ਕੀਤੀ ਜਾਵੇਗੀ ਤਾਂ ਜੋ ਤੁਹਾਨੂੰ ਹਰ ਇਕ ਸਮੇਂ ਦੀ ਅਪਡੇਟ ਦਿੰਦੇ ਰਹਿਏ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.