Home / ਦੁਨੀਆ ਭਰ / ਬੁਢਾਪਾ ਪੈਨਸ਼ਨ ਵਾਲਿਆ ਲਈ ਵੱਡੀ ਜਾਣਕਾਰੀ

ਬੁਢਾਪਾ ਪੈਨਸ਼ਨ ਵਾਲਿਆ ਲਈ ਵੱਡੀ ਜਾਣਕਾਰੀ

ਦੋਸਤੋ ਬੁਢਾਪਾ ਪੈਨਸ਼ਨ ਨੂੰ ਲੈ ਕੇ ਵੱਡੀ ਅਪਡੇਟ ਨਿਕਲ ਕੇ ਆ ਚੁੱਕੀ ਹੈ।ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਉਨ੍ਹਾਂ ਨੇ ਸੰਕੇਤ ਦਿੱਤੇ ਹਨ ਉਹ ਕਿਹੜੇ ਸੰਕੇਤ ਦਿੱਤੇ ਹਨ ਤੇ ਪੱਚੀ ਸੌ ਰੁਪਿਆ ਪੈਨਸ਼ਨ ਕਿਸ ਦਿਨ ਤੋਂ ਮਿਲਣ ਜਾਰੀ ਹੈ ਉਸ ਬਾਰੇ ਸਾਰੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਨ ਜਾ ਰਿਹਾ ਹਾਂ। ਦੋਸਤੋ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਹੈ ਪੰਜਾਬ ਦੇ ਤੀਹ ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ ਇਸ ਸਰਵੇ ਦੇ ਮੁਕੰਮਲ ਹੋਣ ਦੇ ਨੱਬੇ ਹਜਾਰ ਦੋ ਸੌ ਅਠਤਾਲੀ ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਹੋਈ ਹੈ ।

new

ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਸਰਕਾਰ ਨੂੰ ਪ੍ਰਤੀ ਮਹੀਨਾ ਤੇਰਾਂ ਪੁਆਇੰਟ ਤਰਵੰਜਾ ਕਰੋੜ ।ਜੇਕਰ ਆਪਾਂ ਸਾਲਾਨਾ ਗੱਲ ਕਰੀਏ ਤਾਂ ਇੱਕ ਸੌ ਵਾਟ ਪੁਆਇੰਟ ਸੱਤੀ ਕਰੋੜ ਰੁਪਏ ਦੀ ਬਚਤ ਹੋਈ ਹੈ ।ਦੋਸਤੋ ਕੈਬਨਿਟ ਮੰਤਰੀ ਨੇ ਦੱਸਿਆ ਹੈ ਨੱਬੇ ਹਜਾਰ ਦੋ ਸੌ ਅਠਤਾਲੀ ਪੁਸਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਜਿੱਥੇ ਸਰਕਾਰ ਦਾ ਵਿੱਤੀ ਨੁਕਸਾਨ ਹੋਣੋਂ ਰੁਕਿਆ ਹੈ ।ਸਗੋਂ ਇਸ ਰਾਸ਼ੀ ਨਾਲ ਜਦੋਂ ਇਸ ਰਾਸ਼ੀ ਨਾਲ ਹੋਰ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ ।ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਕਰਨ ਲਈ ਇਲੈਕਟ੍ਰੋਨਿਕ ਬੈਨੀਫਿਟ ਟਰਾਂਸਫਰ ਸਕੀਮ ਲਾਗੂ ਕੀਤੀ ਜਾਵੇਗੀ ।

ਇਸ ਨਾਲ ਲਾਭਪਾਤਰੀਆਂ ਨੂੰ ਬੈਂਕਾਂ ਦੀ ਕਤਾਰਾਂ ਵਿੱਚ ਨਹੀਂ ਖੜ੍ਹਨਾ ਪਵੇਗਾ। ਇਸ ਸਕੀਮ ਨੂੰ ਲਾਗੂ ਕਰਨ ਲਈ ਪਹਿਲਾਂ ਹੀ ਪਾਇਲਟ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ ਸ੍ਰੀ ਮੁਕਤਸਰ ਸਾਹਿਬ ਸ਼ੁਰੂ ਕੀਤੇ ਗਏ ਨੇ ਇਸ ਨਾਲ ਜਿਨ੍ਹਾਂ ਲੋੜਵੰਦ ਲਾਭਪਾਤਰੀਆਂ ਦੀ ਪੈਨਸ਼ਨ ਨਹੀਂ ਬੱਝੀ ਉਨ੍ਹਾਂ ਦੀ ਪੈਨਸ਼ਨ ਵੱਜ ਜਾਵੇਗੀ। ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

newhttps://punjabiinworld.com/wp-admin/options-general.php?page=ad-inserter.php#tab-4

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!