Home / ਦੁਨੀਆ ਭਰ / ਸਿੱਧੂ ਦੇ ਬਾਪੂ ਨੇ ਆਖੀ ਵੱਡੀ ਗੱਲ

ਸਿੱਧੂ ਦੇ ਬਾਪੂ ਨੇ ਆਖੀ ਵੱਡੀ ਗੱਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਰਕੇ ਪੁਲਸ ਤੇ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਦੇਸ਼ ਛੱਡਣ ਦੀ ਗੱਲ ਕਹੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਜਵਾਬ ’ਤੇ ਤੁਸੀਂ ਕੀ ਕਹੋਗੇ? ਸਿੱਧੂ ਮੂਸੇਵਾਲਾ ਦੇ ਪਿਤਾ ਦਾ ਅਲਟੀਮੇਟਮ – ਉਨ੍ਹਾਂ ਨੇ ਕਿਹਾ ਕਿ ਅਸੀ ਦੇਸ਼ ਛੱਡ ਜਾਣਾ ਹੁਣ ਸਾਨੂੰ ਕਿਸੇ ਤੇ ਯਕੀਨ ਨਹੀਂ ਰਿਹਾ। ਦੱਸ ਦਈਏ ਕਿ ਪਿਛਲੇ ਸਾਲ ਦਸੰਬਰ ਵਿਚ ਸਿੱਧੂ ਮੂਸੇਵਾਲਾ 2022 ਦੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿਚ ਦਾਖਲ ਹੋਏ ਸਨ। ਉਨ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਮਾਨਸਾ ਹਲਕੇ ਤੋਂ ਚੋਣ ਲੜੀ ਸੀ ਅਤੇ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੇ ਸਿੰਗਲਾ ਤੋਂ ਹਾਰ ਗਏ ਸਨ।ਤਿੰਨ ਦਸੰਬਰ 2021 ਨੂੰ ਪੰਜਾਬ ਕਾਂਗਰਸ ਦੇ ਤਤਕਾਲੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਤਤਕਾਲੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ‘ਚ ਸਿੱਧੂ ਮੂਸੇਵਾਲਾ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।

ਕਾਂਗਰਸ ਦਾ ਹੱਥ ਫੜ੍ਹਨ ਵੇਲੇ ਸਿੱਧੂ ਮੂਸੇਵਾਲਾ ਨੇ ਕਿਹਾ ਸੀ, “ਅੱਜ ਤੋਂ 3-4 ਸਾਲ ਪਹਿਲਾਂ ਮੈਂ ਸੰਗੀਤ ਸ਼ੁਰੂ ਕੀਤਾ ਸੀ। ਅੱਜ ਚਾਰ ਸਾਲਾਂ ਬਾਅਦ ਮੈਂ ਆਪਣੀ ਜ਼ਿੰਦਗੀ ਵਿੱਚ ਇੱਕ ਨਵਾਂ ਕਦਮ ਚੁੱਕਣ ਜਾ ਰਿਹਾ ਹਾਂ, ਇੱਕ ਨਵਾਂ ਕਿੱਤਾ, ਇੱਕ ਨਵੀਂ ਦੁਨੀਆਂ, ਜਿਸ ਵਿੱਚ ਮੇਰੀ ਸ਼ੁਰੂਆਤ ਹੈ।” ਮੇਰਾ ਜੁੜਾਅ ਪਿੰਡ ਨਾਲ ਰਿਹਾ, ਅਸੀਂ ਆਮ ਪਰਿਵਾਰਾਂ ‘ਚੋਂ ਉੱਠੇ ਹੋਏ ਲੋਕ ਹਾਂ। ਮੇਰੇ ਪਿਤਾ ਜੀ ਫੌਜ ਵਿੱਚ ਰਹੇ ਹਨ, ਪਰਮਾਤਮਾ ਨੇ ਬਹੁਤ ਤਰੱਕੀ ਦਿੱਤੀ ਤੇ ਅਜੇ ਵੀ ਅਸੀਂ ਉਸੇ ਪਿੰਡ ਵਿੱਚ ਰਹਿ ਰਹੇ ਹਾਂ।” “ਕਾਂਗਰਸ ‘ਚ ਸ਼ਾਮਲ ਹੋਣ ਬਹੁਤ ਵੱਡਾ ਕਾਰਨ ਹੈ। ਪਹਿਲੀ ਗੱਲ ਇਹ ਕਿ ਜਿਹੜੀ ਪੰਜਾਬ ਕਾਂਗਰਸ ਹੈ ਜਾਂ ਕਾਂਗਰਸ ਹੈ, ਇਸ ਵਿੱਚ ਉਹ ਲੋਕ ਨੇ ਜਿਹੜੇ ਆਮ ਘਰਾਂ ਤੋਂ ਉੱਠੇ ਹੋਏ ਹਨ।”

“ਮੁੱਖ ਵਜ੍ਹਾ ਇਹ ਹੈ ਕਿ ਇੱਥੇ ਕੋਈ ਵੀ ਮਿਹਨਤਕਸ਼ ਆਦਮੀ ਆਪਣੀ ਆਵਾਜ਼ ਬੁਲੰਦ ਕਰ ਸਕਦਾ ਹੈ ਤੇ ਵਿਕਾਸ ਕਰ ਸਕਦਾ ਹੈ।”ਕਾਂਗਰਸ ਦਾ ਹੱਥ ਫੜ੍ਹਨ ਵੇਲੇ ਸਿੱਧੂ ਮੂਸੇਵਾਲਾ ਨੇ ਕਿਹਾ ਸੀ, “ਅੱਜ ਤੋਂ 3-4 ਸਾਲ ਪਹਿਲਾਂ ਮੈਂ ਸੰਗੀਤ ਸ਼ੁਰੂ ਕੀਤਾ ਸੀ। ਅੱਜ ਚਾਰ ਸਾਲਾਂ ਬਾਅਦ ਮੈਂ ਆਪਣੀ ਜ਼ਿੰਦਗੀ ਵਿੱਚ ਇੱਕ ਨਵਾਂ ਕਦਮ ਚੁੱਕਣ ਜਾ ਰਿਹਾ ਹਾਂ, ਇੱਕ ਨਵਾਂ ਕਿੱਤਾ, ਇੱਕ ਨਵੀਂ ਦੁਨੀਆਂ, ਜਿਸ ਵਿੱਚ ਮੇਰੀ ਸ਼ੁਰੂਆਤ ਹੈ।”

error: Content is protected !!