Home / ਦੁਨੀਆ ਭਰ / ਕੈਨੇਡਾ ਤੋਂ ਮਾਪਿਆਂ ਲਈ ਆਈ ਵੱਡੀ ਖਬਰ

ਕੈਨੇਡਾ ਤੋਂ ਮਾਪਿਆਂ ਲਈ ਆਈ ਵੱਡੀ ਖਬਰ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਬਹੁਤ ਸਾਰੀਆਂ ਖ਼ਬਰਾਂ ਅਸੀਂ ਤੁਹਾਡੇ ਲਈ ਲੈ ਕੇ ਆਉਂਦੇ ਹੀ ਰਹਿੰਦੇ ਹਾਂ ਇਸਦੀ ਨਾਲੀ ਜੇਕਰ ਗੱਲ ਕੀਤੀ ਜਾਵੇ ਤਾਂ ਸੋਸ਼ਲ ਮੀਡੀਆ ਦੇ ਉੱਤੇ ਅਸੀਂ ਇੱਕ ਬੜੀ ਹੀ ਖੁਸ਼ਖਬਰੀ ਵਾਲੀ ਗੱਲ ਤੁਹਾਡੇ ਲਈ ਲੈ ਕੇ ਆਏ ਹਾਂ ਉਹ ਗੱਲ ਇਹ ਹੈ ਕਿ ਜਿੰਨੇ ਵੀ ਬੱਚੇ ਵਿਦੇਸ਼ਾਂ ਦੇ ਵਿਚ ਰਹਿੰਦੇ ਹਨ ਹੁਣ ਉਨ੍ਹਾਂ ਦੇ ਮਾਪਿਆਂ ਨੂੰ ਵੀ ਕੈਨੇਡਾ ਦੇ ਵਿੱਚ ਹੋਣ ਦੇ ਲਈ ਕੁੱਝ ਸਮਾਂ ਲੱਗ ਸਕਦਾ ਹੈ ਕਿਉਂਕਿ ਵੱਡੇ ਪੈਮਾਨੇ ਦੇ ਉੱਤੇ ਕੈਨੇਡਾ ਦੀ ਸਰਕਾਰ ਦੇ ਵੱਲੋਂ ਕੈਨੇਡਾ ਦੇ ਵਿਚ ਮਾਪਿਆਂ ਨੂੰ ਬੁਲਾਉਣ ਦੀ ਪਲੈਨਿੰਗ ਜਿਹੜੀ ਹੈ ਉਹ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਫਾਈਲਾਂ ਨੂੰ ਤੁਰੰਤ ਵੈਰੀਫਾਈ ਕਰਨ ਤੋਂ ਬਾਅਦ ਕੈਨੇਡਾ ਆਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ

ਇਸ ਚੀਜ਼ ਤੋਂ ਕਨੇਡਾ ਦੇ ਵਿੱਚ ਜਾਣ ਵਾਲੇ ਮਾਪੇ ਬਹੁਤ ਹੀ ਜ਼ਿਆਦਾ ਖੁਸ਼ ਨਜ਼ਰ ਆ ਰਹੇ ਹਨ ਤੇ ਇਹ ਦੋ ਹਜਾਰ ਤੇਈ ਦੇ ਵਿਚ ਕੈਨੇਡਾ ਦੀ ਸਰਕਾਰ ਕਰਨ ਜਾ ਰਹੀ ਹੈ ਕਿ ਵੱਡੀ ਤਾਦਾਦ ਵਿੱਚ ਮਾਪਿਆਂ ਨੂੰ ਭਾਰਤ ਦੀ ਵਿੱਚੋਂ ਬੁਲਾਵੇਗੀ ਜਿੰਨੇ ਵੀ ਬੱਚੇ ਕੈਨੇਡਾ ਦੇ ਵਿੱਚ ਰਹਿੰਦੇ ਹਨ ਉਨ੍ਹਾਂ ਨੂੰ ਮਾਪਿਆਂ ਤੋਂ ਬਿਨਾਂ ਬੜੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਕੈਨੇਡਾ ਦੀ ਸਰਕਾਰ ਦੇ ਵੱਲੋਂ ਇਕ ਬਹੁਤ ਵੱਡਾ ਚੜ੍ਹਾਏ ਜਿਸ ਸਕੀਮ ਵੀਡੀਓ ਚਲਾਈ ਗਈ ਹੈ ਜਿਸਦੇ ਨਾਲ ਮਾਪੇ ਬੜੀ ਆਸਾਨੀ ਦੇ ਨਾਲ ਕੈਨੇਡਾ ਵਿੱਚ ਜਾ ਸਕਣਗੇ ਅਤੇ ਉਨ੍ਹਾਂ ਦੇ ਨਾਲ ਰਹਿ ਸਕਣਗੇ ਤਾਂ ਕਿ ਬੱਚਿਆਂ ਦੇ ਨਾਲ ਉਨ੍ਹਾਂ ਦੇ ਮਾਪੇ ਮਦਦ ਕਰ ਸਕਣ ਹੱਥ ਵਟਾ ਸਕੇ ਅਤੇ ਉਨ੍ਹਾਂ ਦੀ ਸਹਾਇਤਾ ਕਰ ਸਕਣ

ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਇਹ ਖ਼ਬਰ ਜਿਵੇਂ ਹੀ ਭਾਰਤ ਦੇ ਲੋਕਾਂ ਨੂੰ ਪਤਾ ਲੱਗਦੀ ਹੈ ਤਾਂ ਭਾਰਤ ਦੇ ਲੋਕ ਵੀ ਬਹੁਤ ਜ਼ਿਆਦਾ ਖ਼ੁਸ਼ ਹੋ ਜਾਂਦੇ ਹਨ ਕਿਉਂਕਿ ਸਪਾਂਸਰਸ਼ਿਪ ਜੁੜੀ ਹੈ ਉਹ ਲਗਾਤਾਰ ਕੈਨੇਡਾ ਦੀ ਸਰਕਾਰ ਦੇ ਵੱਲੋਂ ਵੱਡੇ ਪੱਧਰ ੳੁਤੇ ਮਾਪਿਆਂ ਨੂੰ ਬੁਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਕੀਤੀ ਹੈ ਤਾਂ ਕਿ ਮਾਪਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਨਾਲ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜੇਕਰ ਤੁਹਾਡੀ ਚੁਤਾਲੀ ਹਜ਼ਾਰ ਡਾਲਰ ਇਨਕਮ ਏ ਤਾਂ ਤੁਸੀਂ ਬੜੇ ਆਰਾਮ ਨਾਲ ਕੈਨੇਡਾ ਵਿੱਚ ਆ ਸਕਦੇ ਹੋ ਇਹ ਮਾਪਿਆਂ ਦੀ ਅਕਾਉਂਟ ਨੂੰ ਚੈੱਕ ਕੀਤਾ ਜਾਵੇਗਾ ਇੱਕੀ ਸਾਲ ਦੀ ਉਨ੍ਹਾਂ ਦੀ ਇੰਨੀ ਇਨਕਮ ਬਣਦੀ ਹੈ ਜਾਂ ਫਿਰ ਨੇ ਬਾਕੀ ਵੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

error: Content is protected !!