Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਬਿਜਲੀ ਬਾਰੇ ਆਈ ਵੱਡੀ ਖਬਰ

ਬਿਜਲੀ ਬਾਰੇ ਆਈ ਵੱਡੀ ਖਬਰ

ਦੋਸਤੋ ਜਿਵੇਂ ਆਮ ਆਦਮੀ ਪਾਰਟੀ ਸਰਕਾਰ ਨੇ ਵਾਅਦਾ ਕੀਤਾ ਸੀ ਛੇ ਸੌ ਯੂਨਿਟ ਮਾਫ ਕਰ ਦਿੱਤੀ ਜਾਵੇਗੀ ।ਤਿੱਨ ਸੌ ਯੂਨਿਟ ਪਰ ਮਹੀਨੇ ਦੇ ਹਿਸਾਬ ਨਾਲ। ਦੋਸਤੋ ਪਰ ਹੁਣ ਸਰਕਾਰ ਨੇ ਨਵੀਆਂ ਸ਼ਰਤਾਂ ਨਵੀਆਂ ਹਦਾਇਤਾਂ ਲਾਗੂ ਕਰ ਦਿੱਤੀਆਂ ਹਨ ਉਸ ਬਾਰੇ ਪੂਰੀ ਜਾਣਕਾਰੀ ਦੱਸਣ ਜਾ ਰਹੇ ਹਾਂ। ਦੋਸਤੋ ਪੰਜਾਬ ਦੇ ਸੱਤ ਤੋਂ ਦੱਸ ਕਿਲੋਵਾਟ ਲੋਡ ਵਾਲੇ ਖ਼ਪਤਕਾਰਾਂ ਨੂੰ ਹਰ ਮਹੀਨੇ ਬਿਜਲੀ ਦੇ ਬਿੱਲਾਂ ਦੀ ਅਦਾਇਗੀ ਕਰਨੀ ਹੋਵੇਗੀ। ਇਸ ਬਾਰੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਇਕ ਸਰਕੁਲਰ ਜਾਰੀ ਕੀਤਾ ਹੈ। ਦੋਸਤੋ ਦੱਸ ਦੇਈਏ ਘਰੇਲੂ ਸਪਲਾਈ ਅਤੇ ਗੈਰ ਘਰੇਲੂ ਸਪਲਾਈ ਨੂੰ ਪਹਿਲਾਂ ਦੋ ਮਹੀਨੇ ਦਾ ਬਿੱਲ ਆਉਂਦਾ ਸੀ ਪਰ ਹੁਣ ਪਾਵਰਕਾਮ ਮਨੈਜਮੈਂਟ ਪੰਜਾਬ ਦੇ ਸਾਰੇ ਡੀ ਐੱਸ ਅਤੇ ਐੱਨ ਆਰ ਐਸ ਕੁਨੈਕਸ਼ਨ ਦੀ ਹਰ ਮਹੀਨੇ ਰੀਡਿੰਗ ਲੈ ਕੇ ਬਿਲ ਭੇਜਿਆ ਜਾਵੇਗਾ ।

new

ਇਸ ਸਰਕੂਲਰ ਦੇ ਜਾਰੀ ਹੋਣ ਨਾਲ ਖਪਤਕਾਰਾਂ ਨੂੰ ਵੀ ਫਾਇਦਾ ਹੋਵੇਗਾ। ਦੋਸਤੋ ਪਹਿਲਾਂ ਦੋ ਮਹੀਨੇ ਦਾ ਬਿੱਲ ਆਉਣ ਤੇ ਖਪਤਕਾਰਾਂ ਦੇ ਬਿਜਲੀ ਦੇ ਯੂਨਿਟ ਵੀ ਜ਼ਿਆਦਾ ਵਰਤਦੇ ਸਨ ਅਤੇ ਬਿੱਲ ਉਸੇ ਦੇ ਸਾਮਾਨ ਆਉਂਦਾ ਸੀ। ਹੁਣ ਹਰ ਮਹੀਨਾ ਬਿਲ ਆਉਣਾ ਨਾਲ ਖਪਤਕਾਰਾਂ ਨੂੰ ਇਸ ਪਾਸਿਓਂ ਰਾਹਤ ਵੀ ਮਿਲੇਗੀ। ਕਿਉਂਕਿ ਬਿਜਲੀ ਯੂਨਿਟ ਵੀ ਘੱਟ ਬਲਣਗੇ ਤੇ ਯੂਨਿਟ ਦੇ ਰੇਟ ਦੇ ਹਿਸਾਬ ਨਾਲ ਬਿਲ ਵੀ ਘੱਟ ਆਵੇਗਾ ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

ਘਰ ਇਹ ਸ਼ਬਦ ਦਾ ਜਾਪ ਜਰੂਰ ਕਰੋ

 (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, …

error: Content is protected !!