Home / ਦੁਨੀਆ ਭਰ / ਮੂਸੇਵਾਲਾ ਦੇ ਗੀਤ ਬਾਰੇ ਆਈ ਵੱਡੀ ਖਬਰ

ਮੂਸੇਵਾਲਾ ਦੇ ਗੀਤ ਬਾਰੇ ਆਈ ਵੱਡੀ ਖਬਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪ੍ਰਸ਼ੰਸ਼ਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੂਸੇਵਾਲੇ ਦੇ ਨਵੇਂ ਗੀਤ (VAAR) ਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਦਾ ਪੋਸਟਰ ਕਲਾਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ ਨੂੰ ਦੇਖਣ ਤੋਂ ਬਾਅਦ ਨਾ ਸਿਰਫ ਪ੍ਰਸ਼ੰਸ਼ਕਾਂ ਸਗੋਂ ਫਿਲਮ ਇੰਡਸਟਰੀ ਦੇ ਸਿਤਾਰਿਆਂ ਵਿੱਚ ਵੀ ਇੰਤਜ਼ਾਰ ਦੇਖਿਆ ਜਾ ਰਿਹਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ (Amrit Maan) ਵੱਲੋਂ ਵੀ ਗੀਤ ਦਾ ਪੋਸਟਰ ਸ਼ੇਅਰ ਕੀਤਾ ਗਿਆ ਹੈ।

new

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪ੍ਰਸ਼ੰਸ਼ਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੂਸੇਵਾਲੇ ਦੇ ਨਵੇਂ ਗੀਤ (VAAR) ਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸਦਾ ਪੋਸਟਰ ਕਲਾਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਪੋਸਟਰ ਨੂੰ ਦੇਖਣ ਤੋਂ ਬਾਅਦ ਨਾ ਸਿਰਫ ਪ੍ਰਸ਼ੰਸ਼ਕਾਂ ਸਗੋਂ ਫਿਲਮ ਇੰਡਸਟਰੀ ਦੇ ਸਿਤਾਰਿਆਂ ਵਿੱਚ ਵੀ ਇੰਤਜ਼ਾਰ ਦੇਖਿਆ ਜਾ ਰਿਹਾ ਹੈ।

ਦੱਸ ਦਈਏ ਕਿ ਪੰਜਾਬੀ ਗਾਇਕ ਅਤੇ ਅਦਾਕਾਰ ਅੰਮ੍ਰਿਤ ਮਾਨ (Amrit Maan) ਵੱਲੋਂ ਵੀ ਗੀਤ ਦਾ ਪੋਸਟਰ ਸ਼ੇਅਰ ਕੀਤਾ ਗਿਆ ਹੈ।ਜਾਣਕਾਰੀ ਲਈ ਦੱਸ ਦੇਈ ਕਿ ਇਹ ਗੀਤ 8 ਨਵੰਬਰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ। ਜਿਸਦਾ ਹਰ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਸਿੱਧੂ ਮੂਸੇਵਾਲਾ ਅੱਜ ਭਲੇ ਹੀ ਸਾਡੇ ਵਿਚਕਾਰ ਨਹੀਂ ਹਨ, ਪਰ ਉਹ ਆਪਣੀ ਆਵਾਜ਼ ਰਾਹੀਂ ਪ੍ਰਸ਼ੰਸ਼ਕਾਂ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੇ। ਇਸ ਪੋਸਟਰ ਉੱਪਰ ਰੈਪਰ ਸੰਨੀ ਮਾਲਟਨ ਨੇ ਕਮੈਂਟ ਕਰਦੇ ਹੋਏ ਲਿਖਿਆ, ਅਸੀਂ ਸਾਰੇ ਤੁਹਾਨੂੰ ਯਾਦ ਕਰਦੇ ਹਾਂ ਭਰਾ। ਮੈਨੂੰ ਪਤਾ ਹੈ ਕਿ ਤੁਸੀਂ ਆਪਣੇ ਪ੍ਰਸ਼ੰਸਕਾਂ ਨੂੰ ਕਿੰਨਾ ਯਾਦ ਕਰਦੇ ਹੋ। ਅਸੀਂ ਸਾਰੇ ਤੁਹਾਡੀ ਵਿਰਾਸਤ ਨੂੰ ਸਦਾ ਲਈ ਜਿੰਦਾ ਰੱਖਣ ਜਾ ਰਹੇ ਹਾਂ।

newhttps://punjabiinworld.com/wp-admin/options-general.php?page=ad-inserter.php#tab-4

ਦੱਸ ਦਈਏ ਕਿ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਤੇ ਅਧਾਰਿਤ ਹੈ ਗੀਤ’ – – – – – – – – ਇਹ ਗੀਤ ਪੰਜਾਬ ਦੇ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਹੈ। ਮੂਸੇਵਾਲਾ ਨੇ ਆਪਣੀ ਆਵਾਜ਼ ਵਿੱਚ ਸੂਰਬੀਰ ਯੋਧੇ ਹਰੀ ਸਿੰਘ ਨਲਵਾ ਦੇ ਜੌਹਰ ਨੂੰ ਬੇਹੱਦ ਸ਼ਾਨਦਾਰ ਤਰੀਕੇ ਨਾਲ ਪ੍ਰਸ਼ੰਸ਼ਕਾਂ ਵਿੱਚ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਪਣੇ ਬੇਟੇ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।।

new

ਉੱਥੇ ਹੀ ਯੂਟਿਊਬ ਵੀਡੀਓ ਉੱਪਰ ਕਮੈਂਟ ਕਰਦੇ ਹੋਏ ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰਦੇ ਹੋਏ ਲਿਖਿਆ, ਜਿੰਨਾ ਤੱਕ ਸਰੀਰ ਚ ਸਾਹ ਰਹਿਣਗੇ ਵੀਰੇ ਤੈਨੂੰ ਹਮੇਸ਼ਾ ਜਿਉਂਦਾ ਰੱਖਾਗੇ ♥️ ਸਾਡੇ ਲਈ ਤੂੰ ਹੀ ਸਭ ਤੋਂ ਉਪਰ ਸੀ ਤੇ ਹਮੇਸ਼ਾ ਰਹੇਗਾ…। ।ਜਾਣਕਾਰੀ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!