Home / ਦੁਨੀਆ ਭਰ / ਨਾਮੀ ਗਾਇਕ ਦੇ ਘਰੋਂ ਆਈ ਵੱਡੀ ਖਬਰ

ਨਾਮੀ ਗਾਇਕ ਦੇ ਘਰੋਂ ਆਈ ਵੱਡੀ ਖਬਰ

ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਾ। ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ। ਉਨ੍ਹਾਂ ਦਾ ਅੰਤਿਮ ਰਸਮਾਂ ਦੁਪਹਿਰ 1 ਵਜੇ ਬੰਗਾ ਰੋਡ ਸਿਵਿਆ ਫਗਵਾੜਾ ਵਿਖੇ ਕੀਤਾ ਜਾਵੇਗਾ।

new

ਦੱਸ ਦੇਈਏ ਕਿ ਦਲਵਿੰਦਰ ਕੌਰ ਪਿਛਲੇ ਕੁੱਝ ਸਮੇਂ ਤੋਂ ਠੀਕ ਨਹੀ ਚੱਲੇ ਰਹੇ ਸਨ। ਉਹ ਕੈਨੇਡਾ ਦੇ ਸ਼ਹਿਰ ਸਰੀ ਦੇ ਵਸਨੀਕ ਹਨ ਅਤੇ ਇਸ ਸਮੇਂ ਆਪਣੇ ਪੁੱਤਰ ਅਤੇ ਧੀ ਦੇ ਵਿਆਹ ਸਬੰਧੀ ਫਗਵਾੜਾ ਵਿਖੇ ਆਪਣੀ ਰਿਹਾਇਸ਼ ‘ਤੇ ਪਰਿਵਾਰ ਸਮੇਤ ਆਏ ਹੋਏ ਸਨ। ਦੱਸ ਦੇਈਏ ਕਿ ਭਲਕੇ ਉਸਦੇ ਬੇਟੇ ਦਾ ਵਿਆਹ ਸੀ।ਵਿਆਹ ਤੋਂ ਇਕ ਦਿਨ ਪਹਿਲਾ ਦਲਵਿੰਦਰ ਕੌਰ ਦੀ ਮੌਤ ਹੋ ਗਈ।

ਦੱਸ ਦਈਏ ਕਿ ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।ਜੀ ਹਾਂ, ਨਛੱਤਰ ਗਿੱਲ ਦੇ ਘਰ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਉਸ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ ਹਨ। ਹਾਲਾਂਕਿ ਇਸ ਸਬੰਧੀ ਉਨ੍ਹਾਂ ਨੇ ਕੋਈ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਨਹੀਂ ਕੀਤੀ ਹੈ।

newhttps://punjabiinworld.com/wp-admin/options-general.php?page=ad-inserter.php#tab-4

ਦੱਸਿਆ ਜਾ ਰਿਹਾ ਹੈ ਕਿ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਦਾ ਅੰਤਿਮ ਸੰਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।।। ਦੱਸ ਦਈਏ ਕਿ ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਨਛੱਤਰ ਗਿੱਲ ਦੇ ਘਰ ਸੋਗ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧਰਮ-ਪਤਨੀ ਦਲਵਿੰਦਰ ਕੌਰ ਪੂਰੇ ਹੋ ਗਏ ਹਨ। ਹਾਲਾਂਕਿ ਇਸ ਸਬੰਧੀ ਉਨ੍ਹਾਂ ਨੇ ਕੋਈ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਨਹੀਂ ਕੀਤੀ ਹੈ।।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!