ਇਹ ਕਥਾ ਜਰੂਰ ਸੁਣੋ ਜੀ ਸਾਰੇ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਵੇਲੇ ਦੀ ਸਭ ਤੋਂ ਵੱਡਾ ਖਬਰ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਵਾਇਰਲ ਹੋ ਰਹੀ ਹੈ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੀ ਉਸ ਵੇਲੇ ਦੀ ਸਭ ਦੁੱਖ ਭਰੀ ਖਬਰ ਨਿੱਕਲ ਕੇ ਸਾਹਮਣੇ ਆਈ ਹੈ ਇਕ ਸੀਸੀਟੀਵੀ ਵੀਡੀਓ ਲਗਾਤਾਰ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਇਕ ਕੁੜੀ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਵਾਸਤੇ ਆਉਂਦੀਐਂ ਜਿਵੇਂ ਹੀ ਕੁੜੀ ਮੱਥਾ ਟੇਕ ਦਿਓ ਉਸ ਤੋਂ ਬਾਅਦ ਉਸ ਦੇ ਵੱਲੋਂ ਕੁਝ ਸਮਾਂ ਗੁਰਦੁਆਰੇ ਦੇ ਆਲੇ ਦੁਆਲੇ ਵੇਖਿਆ ਜਾਂਦਾ ਹੈ ਅਤੇ ਬਾਅਦ ਵਿਚ ਉਸ ਦੇ ਵੱਲੋਂ ਸਰੋਵਰ ਦੇ ਵਿਚ ਛਾਲ ਲਗਾ ਦਿੱਤੀ ਜਾਂਦੀ ਹੈ।

ਇਹ ਸਭ ਕਰਦੇ ਹੋਏ ਉਸ ਨੂੰ ਕਿਸੇ ਨੇ ਵੀ ਨਹੀਂ ਦੇਖਿਆ ਜਿਸ ਤੋਂ ਬਾਅਦ ਉਸ ਕੁੜੀ ਦੇ ਵੱਲੋਂ ਕਹਿਣ ਦਾ ਕਰ ਲਈ ਜਾਂਦੀ ਹੈ ਸਵੇਰੇ ਜਿਵੇਂ ਹੀ ਪ੍ਰਬੰਧਕਾਂ ਦੇ ਵੱਲੋਂ ਵੇਖਿਆ ਜਾਂਦਾ ਹੈ ਤਾਂ ਪ੍ਰਬੰਧਕ ਹੀ ਹੈਰਾਨ ਹੋ ਜਾਂਦੇ ਹਨ ਉਹ ਵੀ ਸਰੋਵਰ ਦੇ ਉੱਤੇ ਕੁੜੀ ਦੀ ਬਾਡੀ ਤੈਰ ਰਹੀ ਸੀ ਜ਼ਮੀਨ ਇਸ ਚੀਜ਼ ਬਾਰੇ ਉਨ੍ਹਾਂ ਨੂੰ ਪਤਾ ਲੱਗਦਾ ਹੈ ਤਾਂ ਉਨ੍ਹਾਂ ਦੇ ਵੱਲੋਂ ਓਸੇ ਵੇਲੇ ਪੁਲਸ ਨੂੰ ਇਸ ਚੀਜ਼ ਦੀ ਇਤਲਾਹ ਦਿੱਤੀ ਜਾਂਦੀ ਅਤੇ ਪ੍ਰਸਾ ਸ਼ਨ ਨੂੰ ਕਿਹਾ ਜਾਂਦਾ ਹੈ।।

ਦੱਸ ਦਈਏ ਕਿ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ।।