ਮੌਸਮ ਬਾਰੇ ਆਈ ਤਾਜਾ ਵੱਡੀ ਖਬਰ ਜਾਣਕਾਰੀ ਅਨੁਸਾਰ ਠੰਡ ਕਰਕੇ ਜਿਸ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਹੁਣ ਪੰਜਾਬ ਵਿੱਚ ਪੈਣ ਵਾਲੀ ਠੰਢ ਨੂੰ ਲੈਕੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਜਾਰੀ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਆਉਣ ਵਾਲੇ ਦਿਨਾਂ ਚ ਠੰਡ ਵਿੱਚ ਵਾਧਾ ਹੋਵੇਗਾ। ਉੱਥੇ ਹੀ ਇਸ ਸਮੇਂ ਪੰਜਾਬ ਦੇ ਕਈ ਜਿਲ੍ਹੇਆਂ ਵਿੱਚ ਠੰਡ ਦਾ ਪੈਣਾ ਸ਼ੁਰੂ ਵੀ ਹੋ ਚੁੱਕਾ ਹੈ। ਕਿਉਂਕਿ ਬੁਧਵਾਰ ਦਾ ਦਿਨ ਪੰਜਾਬ ਦੇ ਵਿੱਚ ਜਲੰਧਰ ਅਤੇ ਪਠਾਨਕੋਟ ਸਭ ਤੋਂ ਠੰਡਾ ਰਿਹਾ ਹੈ।
ਧੁੰਦ ਦੇ ਕਹਿਰ ਕਾਰਨ ਜਿਥੇ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਦੇਰੀ ਹੋਈ ਹੈ ਉਥੇ ਹੀ ਪ੍ਰਦੂਸ਼ਣ ਦਾ ਪੱਧਰ ਵੀ ਘੱਟ ਹੋਇਆ ਹੈ। ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਆਉਣ ਵਾਲੇ ਤਿੰਨ ਦਿਨਾਂ ਦੇ ਦੌਰਾਨ ਕਈ ਇਲਾਕਿਆਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ।

ਪੰਜਾਬ ਦੇ ਕਈ ਜ਼ਿਲ੍ਹੇ ਦੇ ਵਿਚ ਫਿਰ ਸ਼ਾਮ ਦੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਹਾੜੀ ਖੇਤਰ ਵਿਚ ਵੀ ਜਿਥੇ ਠੰਡੀਆਂ ਹਵਾਵਾਂ ਅਤੇ ਬਰਫਬਾਰੀ ਦੇ ਚਲਦੇ ਹੋਏ ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਵੇਖਿਆ ਜਾ ਰਿਹਾ ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਠੰਡ ਵਿਚ ਵਾਧਾ ਦਰਜ ਕੀਤਾ ਜਾਵੇਗਾ। ਅਗਲੇ ਇੱਕ ਹਫ਼ਤੇ ਦੇ ਦੌਰਾਨ ਮੌਸਮ ਖੁਸ਼ਕ ਰਹੇਗਾ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.