Home / ਦੁਨੀਆ ਭਰ / ਦਾਸਤਾਨ-ਏ-ਸਰਹੰਦ ਫਿਲਮ ਬਾਰੇ ਵੱਡੀ ਖਬਰ

ਦਾਸਤਾਨ-ਏ-ਸਰਹੰਦ ਫਿਲਮ ਬਾਰੇ ਵੱਡੀ ਖਬਰ

ਪੰਜਾਬੀ ਫਿਲਮ ‘ਦਾਸਤਾਨ-ਏ-ਸਰਹਿੰਦ’ (Dastan-e-Sirhind) ਵਿਵਾਦਾਂ ਦੇ ਚੱਲਦੇ ਸੁਰਖੀਆਂ ਵਿੱਚ ਹੈ। ਨਵੀ ਸਿੱਧੂ ਅਤੇ ਮਨਪ੍ਰੀਤ ਬਰਾੜ ਵੱਲੋਂ ਨਿਰਦੇਸ਼ਿਤ ਕੀਤੀ ਗਈ ਫਿਲਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਇਸ ਫਿਲਮ ਨੂੰ ਲੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।

new

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ ਕਰਨ ਬਾਅਦ ਹੀ ਕੋਈ ਫੈਸਲਾ ਕੀਤਾ ਜਾਂਦਾ ਹੈ, ਲਿਹਾਜ਼ਾ ਦਾਸਤਾਨ-ਏ-ਸਰਹਿੰਦ ਫਿਲਮ ਚਲਾਉਣ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਦਾਸਤਾਨ-ਏ-ਸਰਹਿੰਦ ਫਿਲਮ ਦਾ ਮਾਮਲਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਰੌਸ਼ਨੀ ਵਿਚ ਸ਼੍ਰੋਮਣੀ ਕਮੇਟੀ ਸੁਚੇਤ ਹੈ। ਉਨ੍ਹਾਂ ਦਾ ਕਹਿਣਾ ਅਜਿਹੀ ਕੋਈ ਫਿਲਮ ਨਹੀਂ ਚੱਲੇਗੀ ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕਮੇਟੀ ਨੇ ਫਿਲਮ ਦੀ ਪੂਰੀ ਸਮੀਖਿਆ ਕੀਤੀ ਅਤੇ ਫਿਲਮ ਨੂੰ ਚਲਾਉਣ ਲਈ ਪ੍ਰਵਾਨਗੀ ਨਹੀ ਂ ਦਿੱਤੀ ਜਾ ਸਕਦੀ ਹੈ।

ਲਿਹਾਜ਼ਾ ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਚਲਾਉਣ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਹੈ। ‘ਦਾਸਤਾਨ-ਏ-ਸਰਹਿੰਦ’ ਫ਼ਿਲਮ ਦਾ ਮਾਮਲਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਰੌਸ਼ਨੀ ’ਚ ਸ਼੍ਰੋਮਣੀ ਕਮੇਟੀ ਸੁਚੇਤ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਕੀਤਾ ਗਿਆ ਹੈ। ਫ਼ਿਲਮ 2 ਦਸੰਬਰ ਨੂੰ ਰਿਲੀਜ਼ ਹੋ ਰਹੀ ਸੀ, ਜਿਸ ਨੂੰ ਫਿਲਹਾਲ ਮਨਜ਼ੂਰੀ ਨਹੀਂ ਮਿਲੀ ਹੈ। ਫ਼ਿਲਮ ’ਚ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾ ’ਚ ਹਨ।

newhttps://punjabiinworld.com/wp-admin/options-general.php?page=ad-inserter.php#tab-4

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਇਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫ਼ਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ ਕਰਨ ਤੋਂ ਬਾਅਦ ਹੀ ਕੋਈ ਫ਼ੈਸਲਾ ਕੀਤਾ ਜਾਂਦਾ ਹੈ।

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!