ਭਗਵੰਤ ਮਾਨ ਦੇ ਘਰੋਂ ਆਈ ਵੱਡੀ ਖਬਰ

ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,,ਵਿਆਹ ਤੋਂ ਬਾਅਦ ਭਗਵੰਤ ਮਾਨ ਦੇ ਘਰ ਆਈ ਖੁਸ਼ਖਬਰੀ ਸੁਣਕੇ ਰੂਹ ਖੁਸ਼ ਹੋ ਜਾਵੇਗੀ ਖੁਦ ਭਗਵੰਤ ਮਾਨ ਨੇ ਦਿੱਤੀ ਖੁਸ਼ਖਬਰੀ।।

ਦੱਸ ਦਈਏ ਕਿ ਦੱਸ ਦੇਈਏ ਕਿ CM ਭਗਵੰਤ ਮਾਨ 48 ਸਾਲਾਂ ਦੇ ਹਨ। ਪਹਿਲੀ ਪਤਨੀ ਨਾਲ 6 ਸਾਲ ਪਹਿਲਾਂ ਉਨ੍ਹਾਂ ਦਾ ਤਲਾਕ ਹੋ ਚੁੱਕਿਆ ਹੈ ਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ । ਦੱਸਿਆ ਜਾ ਰਿਹਾ ਹੈ ਕਿ ਡਾ. ਗੁਰਪ੍ਰੀਤ ਕੌਰ ਨੂੰ ਉਨ੍ਹਾਂ ਦੀ ਮਾਤਾ ਤੇ ਉਨ੍ਹਾਂ ਦੀ ਭੈਣ ਪਸੰਦ ਹਨ। ਉਹ ਆਪਣੀ ਮਾਤਾ ਦੇ ਕਹਿਣ ‘ਤੇ ਹੀ ਦੂਜਾ ਵਿਆਹ ਕਰਵਾਇਆ ਹੈ ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਾ ਵਿਆਹ ਕਰਵਾਇਆ ਹੈ । ਉਨ੍ਹਾਂ ਦੀ ਹੋਣ ਵਾਲੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਉਮਰ 32 ਸਾਲ ਹੈ ਅਤੇ ਉਹ 48 ਸਾਲ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਛੋਟੀ ਹੈ। ਗੁਰਪ੍ਰੀਤ ਕੌਰ ਪੇਸ਼ੇ ਤੋਂ ਐਮਬੀਬੀਐਸ ਹੈ ਅਤੇ ਉਨ੍ਹਾਂ ਦਾ ਪਰਿਵਾਰ ਰਾਜਪੁਰਾ, ਪੰਜਾਬ ਵਿੱਚ ਰਹਿੰਦਾ ਹੈ। ਹਾਲਾਂਕਿ ਉਹ ਮੂਲ ਰੂਪ ਤੋਂ ਹਰਿਆਣਾ ਦੀ ਰਹਿਣ ਵਾਲੀ ਹੈ।।

ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਤੋਂ ਲੈ ਕੇ ਕਈ ਹੋਰ ਸਿਆਸੀ ਮੌਕਿਆਂ ‘ਤੇ ਉਹ ਆਪਣੇ ਪਰਿਵਾਰ ਨਾਲ ਮੌਜੂਦ ਰਹੇ ਸੀ , ਪਰ ਜ਼ਿਆਦਾਤਰ ਸਮਾਂ ਉਹ ਮੀਡੀਆ ਤੋਂ ਬਚਦੇ ਰਹੇ।ਭਗਵੰਤ ਮਾਨ ਦੀ ਮਾਂ ਅਤੇ ਉਸ ਦੀ ਭੈਣ ਡਾਕਟਰ ਗੁਰਪ੍ਰੀਤ ਕੌਰ ਨੂੰ ਡੇਢ ਸਾਲ ਤੋਂ ਜਾਣਦੇ ਹਨ ਅਤੇ ਉਨ੍ਹਾਂ ਦੇ ਕਹਿਣ ‘ਤੇ ਸੀਐੱਮ ਭਗਵੰਤ ਮਾਨ ਨੇ ਦੁਬਾਰਾ ਵਿਆਹ ਕਰਵਾਉਣ ਦਾ ਫੈਸਲਾ ਕੀਤਾ ਸੀ ।।।