Home / ਦੁਨੀਆ ਭਰ / ਸਿੱਧ ਮੂਸੇਵਾਲਾ ਯੂਕੇ ਪੱਕਾ ਸੀ

ਸਿੱਧ ਮੂਸੇਵਾਲਾ ਯੂਕੇ ਪੱਕਾ ਸੀ

ਬਲਕੌਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਸਮਰਥਨ ਕਰਦੇ ਰਹਿਣਗੇ ਪਰ ਉਹ ਲਗਾਤਾਰ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਜਾਂਚ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 6 ਮਹੀਨੇ ਹੋ ਗਏ ਹਨ ਅਤੇ ਅੱਜ ਵੀ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰ ਐਤਵਾਰ ਨੂੰ ਸਿੱਧੂ ਮੂਸੇ ਵਾਲੇ ਦੇ ਪ੍ਰਸ਼ੰਸਕ ਲਗਾਤਾਰ ਪਿੰਡ ਮੂਸੇ ਪਹੁੰਚ ਰਹੇ ਹਨ।

ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਸਮਰਥਨ ਕਰਦੇ ਰਹਿਣਗੇ ਪਰ ਉਹ ਲਗਾਤਾਰ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਜਾਂਚ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਾਡੇ ਤੋਂ ਗਏ 6 ਮਹੀਨੇ ਹੋ ਗਏ ਹਨ ਅਤੇ ਅੱਜ ਵੀ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰ ਐਤਵਾਰ ਨੂੰ ਸਿੱਧੂ ਮੂਸੇ ਵਾਲੇ ਦੇ ਪ੍ਰਸ਼ੰਸਕ ਲਗਾਤਾਰ ਪਿੰਡ ਮੂਸੇ ਪਹੁੰਚ ਰਹੇ ਹਨ।

ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਸਮਰਥਨ ਕਰਦੇ ਰਹਿਣਗੇ ਪਰ ਉਹ ਲਗਾਤਾਰ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਹੁਣ ਤੱਕ ਉਸ ਨੂੰ ਜਾਂਚ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਹ ਜਾਣਨਾ ਚਾਹੁੰਦਾ ਹੈ ਕਿ ਉਸ ਦੇ ਪੁੱਤਰ ਦੇ ਪਿੱਛੇ ਕਿਹੜੀ ਤਾਕਤ ਸੀ। ਬੇਸ਼ੱਕ ਉਹ ਵਾਲੇ ਫੜ੍ਹੇ ਗਏ ਹਨ ਪਰ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੇਟੇ ਨੂੰ ਜੋ ਨਹੀਂ ਚਾਹੁੰਦੇ ਸੀ ਉਹ ਸਾਮਹਣੇ ਆਉਣ, ਇਸ ਦੇ ਪਿੱਛੇ ਮਿਊਜ਼ਿਕ ਇੰਡਸਟਰੀ ਤੇ ਰਾਜਨੀਤਿਕ ਲੋਕ ਵੀ ਹੋ ਸਕਦੇ ਹਨ, ਜਿੰਨ੍ਹਾਂ ਨੇ ਉਸ ਦੇ ਬੇਟੇ ਨੂੰ ਪਾਸੇ ਕਰਕੇ ਆਪਣਾ ਧੰਦਾ ਚਲਾਇਆ।

ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਇੰਗਲੈਂਡ ਗਏ ਸੀ ਉਥੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਜਿਸ ਤੋਂ ਪਤਾ ਲਗਦਾ ਹੈ ਕਿ ਸਿੱਧੂ ਉਨ੍ਹਾਂ ਦਾ ਨਹੀਂ 150 ਦੇਸ਼ਾਂ ਦੇ ਬੇਟਾ ਬਣ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਇੰਗਲੈਂਡ ਵਿੱਚ ਪੁਲਿਸ ਨੇ ਉਨ੍ਹਾਂ ਦੀ ਪੂਰੀ ਸੁਰੱਖਿਆ ਕੀਤੀ ਤੇ ਜੇ ਕਈ ਦਰਵਾਜੇ ਉੱਤੇ ਆਉਂਦਾ ਸੀ ਤਾਂ ਤਿੰਨ ਮਿੰਟਾਂ ਦੇ ਅੰਦਰ ਹੀ ਪੁਲਿਸ ਪਹੁੰਚ ਜਾਂਦੀ ਸੀ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …