Home / ਦੁਨੀਆ ਭਰ / ਪੈਨਸ਼ਨ ਵਾਲਿਆ ਲਈ ਆਈ ਵੱਡੀ ਖਬਰ

ਪੈਨਸ਼ਨ ਵਾਲਿਆ ਲਈ ਆਈ ਵੱਡੀ ਖਬਰ

ਦੋਸਤੋ ਪੈਨਸਨਧਾਰਕ ਨੂੰ ਵੱਡੀ ਖੁਸ਼ਖਬਰੀ ਮਿਲਣ ਜਾ ਰਹੀ ਹੈ ਇਹ ਸਕੀਮ ਸ਼ੁਰੂ ਹੋਣ ਜਾ ਰਹੀ ਹੈ ।ਇਸ ਸਕੀਮ ਰਾਹੀਂ ਮਿਲਣਗੀਆਂ ਤੁਹਾਨੂੰ ਵੱਡੀਆਂ ਵੱਡੀਆਂ ਸਹੂਲਤਾਂ।ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ।ਦੋਸਤੋ ਪੰਜਾਬ ਸਰਕਾਰ ਵਿਦਿਆਗਾਂ ਬੈਂਕ ਕਰਜੇ ਮਹੱਇਆ ਕਰਵਾਉਣ ਲਈ 3 ਦਸੰਬਰ ਨੂੰ ਚਾਰ ਜ਼ਿਲ੍ਹਿਆਂ ਚ ਲਵੇਗੀ ਕੈਂਪ ।ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਗ ਤਿੰਨ ਦਸੰਬਰ ਨੂੰ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ।

new

ਸਮਾਗਮ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾਕਟਰ ਗੁਰਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਤੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ

ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 3 ਦਸੰਬਰ ਨੂੰ ਅੰਤਰਰਾਸ਼ਟਰੀ ਵਿਦਿਆਗ ਦਿਵਸ ਅਤੇ ਰਾਜ ਪੱਧਰੀ ਸਮਾਗਮ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ। ਜਦੋਂ ਪੰਜਾਬ ਸਰਕਾਰ ਵਿਦਿਆਗ ਵਰਗ ਦਾ ਜੀਵਣ ਸਮਰੱਥ ਬਣਾਉਣ ਲਈ ਇਸੇ ਦਿਨ ਮਲੋਟ ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਬੈਂਕ ਕਰਜੇ ਕਰਵਾਉਣ ਸਬੰਧੀ ਕੈਂਪ ਲਗਾਉਣੇ ਜਾਰੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ video ਦੇਖੋ।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!