Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਇਹ ਨੁਸਖਾ ਜਰੂਰ ਸੁਣੋ ਜੀ ਸਾਰੇ

ਇਹ ਨੁਸਖਾ ਜਰੂਰ ਸੁਣੋ ਜੀ ਸਾਰੇ

1. ਸਮੇਂ ‘ਤੇ ਸੌਣਾ—–ਲੱਕ ਪੇਨ ਤੋਂ ਬਚਣ ਲਈ ਰੋਜ਼ ਠੀਕ ਸਮੇਂ ‘ਤੇ ਸੌਣਾ ਚਾਹੀਦਾ ਹੈ ਅਤੇ ਹਮੇਸ਼ਾ ਸਿੱਧੇ ਜਾਂ ਸਹੀ ਅਕਾਰ ‘ਚ ਸੌਂਣਾ ਚਾਹੀਦਾ ਹੈ। ਟੇਢੇ-ਮੇਢੇ ਸੌਣ ਨਾਲ ਸਰੀਰ ਕਈ ਤਰ੍ਹਾਂ ਦੀਆਂ ਦਰਦਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਦਵਾਈ ਦੀ ਵਰਤੋਂ ਕਦੇ ਨਾ ਕਰੋ। ਸਮੇਂ ’ਤੇ ਸੌਂਣ ਨਾਲ ਤੁਸੀਂ ਲੱਕ ਦਰਦ ਅਤੇ ਮੋਢੇ ਦੇ ਦਰਦ ਤੋਂ ਬਚ ਸਕਦੇ ਹੋ।

new

2. ਕਸਰਤ—ਲੱਕ ਦਰਦ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਕਈ ਆਸਣ ਹਨ ਪਰ ਤੁਹਾਨੂੰ ਸਵੇਰੇ ਉੱਠਦੇ ਸਾਰ ਕਸਰਤ ਕਰਨੀ ਚਾਹੀਦੀ ਹੈ। ਇਸ ਦਰਦ ਨੂੰ ਦੂਰ ਕਰਨ ਲਈ ਕਸਰਤ ਬਹੁਚ ਜ਼ਰੂਰੀ ਹੈ। ਇਸ ਨਾਲ ਮਾਸਪੇਸ਼ੀਆਂ ਕਿਰਿਆਸ਼ੀਲ ਰਹਿਣਗੀਆਂ ਅਤੇ ਖੂਨ ਦੇ ਜੰਮਣ ਤੋਂ ਛੁਟਕਾਰਾ ਮਿਲ ਜਾਵੇਗਾ।. ਬੈਠਣ ਦੀ ਜਗ੍ਹਾ

ਲੱਕ ਦਰਦ ਤੋਂ ਦੂਰ ਰਹਿਣ ਲਈ ਬੈਠਣ ਦੀ ਜਗ੍ਹਾ ਅਤੇ ਕੁਰਸੀ ਵਧੀਆ ਕਿਸਮ ਦੀ ਹੋਣੀ ਚਾਹੀਦੀ ਹੈ। ਹਮੇਸ਼ਾ ਸਹੀ ਤਰੀਕੇ ਨਾਲ ਬੈਠਣਾ ਚਾਹੀਦਾ ਹੈ। ਇਸ ਨਾਲ ਪਿੱਠ ਦਰਦਾ ਘੱਟ ਹੁੰਦਾ ਹੈ। ਸਿੱਧੇ ਪਿੱਠ ‘ਤੇ ਭਾਰ ਪਾਉਣ ਵਾਲੇ ਅਕਾਰ ‘ਚ ਨਾ ਬੈਠੋ।

newhttps://punjabiinworld.com/wp-admin/options-general.php?page=ad-inserter.php#tab-4

4. ਦੁੱਧ ਦੀ ਵਰਤੋਂ—ਆਪਣੇ ਭੋਜਨ ‘ਚ ਕੈਲਸ਼ੀਅਮ ਅਤੇ ਵਿਟਾਮਿਨ-ਡੀ ਦੀ ਮਾਤਰਾ ਵਧਾਓ। ਵਿਟਾਮਿਨ-ਡੀ ਹੱਡੀਆਂ ਲਈ ਬਹੁਤ ਹੀ ਜ਼ਰੂਰੀ ਹੁੰਦਾ ਹੈ। ਇਸ ਲਈ ਤੁਸੀਂ ਦੁੱਧ, ਪਨੀਰ ਜਾਂ ਮੱਛੀ ਦਾ ਵੀ ਇਸਤੇਮਾਲ ਵੱਧ ਤੋਂ ਵੱਧ ਕਰੋ।

new

5. ਭਾਰ ਨੂੰ ਕਾਬੂ ਕਰਨਾ – ਜੇਕਰ ਤੁਹਾਡਾ ਭਾਰ ਜ਼ਰੂਰਤ ਤੋਂ ਜ਼ਿਆਦਾ ਹੈ ਤਾਂ ਤੁਹਾਨੂੰ ਇਸ ‘ਤੇ ਕਾਬੂ ਪਾਉਣਾ ਚਾਹੀਦਾ ਹੈ। ਜ਼ਿਆਦਾ ਭਾਰ ਪਿੱਠ ਦਰਦ ਦਾ ਕਾਰਨ ਬਣਦਾ ਹੈ। ਭਾਰ ਨੂੰ ਘੱਟ ਕਰਨ ਲਈ ਕਦੇ ਦਵਾਈ ਨਾ ਖਾਓ।

6. ਬੀੜੀਸਿਗਰੇਟ ਪੀਣ ਨਾਲ ਖੂਨ ਦੀ ਨਾਲੀਆਂ ਜਾਮ ਹੋ ਜਾਂਦੀਆਂ ਹਨ। ਇਸ ਲਈ ਬੀੜੀ ਆਦਿ ਸਿਹਤ ਲਈ ਮਾੜੀ ਹੁੰਦੀ ਹੈ।

Advertisement

Check Also

ਅਮਰੀਕਾ ’ਚ ਭੁੱਖੇ ਮਰਨ ਨੂੰ ਮਜਬੂਰ ਹੋ ਰਹੇ ਪੰਜਾਬੀ

 ਭਵਿੱਖ ਦੇ ਸੁਨਹਿਰੇ ਸੁਪਨੇ ਲੈ ਕੇ ਕਈ ਭਾਰਤੀ ਕਿਸੇ ਵੀ ਤਰੀਕੇ ਨਾਲ ਵਿਦੇਸ਼ ਪਹੁੰਚਣਾ …

error: Content is protected !!