Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਬੀਰ ਸਿੰਘ ਦੇ ਘਰ ਆਈ ਖੁਸ਼ਖਬਰੀ

ਬੀਰ ਸਿੰਘ ਦੇ ਘਰ ਆਈ ਖੁਸ਼ਖਬਰੀ

ਅਨੀਤਾ ਦੇਵਗਨ ਦੇ ਘਰ ਮਠਿਆਈ ਲੈ ਕੇ ਪਹੁੰਚੇ ਬੀਰ ਸਿੰਘ, ਅਦਾਕਾਰਾ ਨੇ ਦਿੱਤੀ ਬੀਰ ਸਿੰਘ ਨੂੰ ਵਿਆਹ ਦੀ ਵਧਾਈ ਪੰਜਾਬੀ ਇੰਡਸਟਰੀ ਦੇ ਮਸ਼ੂਹਰ ਗਾਇਕ ਅਤੇ ਗੀਤਕਾਰ ਬੀਰ ਸਿੰਘ (Bir Singh) ਅਨੀਤਾ ਦੇਵਗਨ (Anita Devgan) ਦੇ ਘਰ ਮਠਿਆਈ ਲੈ ਕੇ ਪਹੁੰਚੇ । ਜਿੱਥੇ ਅਨੀਤਾ ਦੇਵਗਨ ਨੇ ਉਨ੍ਹਾਂ ਦਾ ਸਵਾਗਤ ਕੀਤਾ । ਇਸ ਦੇ ਨਾਲ ਹੀ ਅਦਾਕਾਰਾ ਨੇ ਮਠਿਆਈ ਦਾ ਡੱਬਾ ਲੈਂਦੇ ਹੋਏ ਬੀਰ ਸਿੰਘ ਨੂੰ ਵਧਾਈ ਵੀ ਦਿੱਤੀ ।ਇਸ ਵੀਡੀੲ ‘ਚ ਤੁਸੀਂ ਵੇਖ ਸਕਦੇ ਹੋ ਕਿ ਅਨੀਤਾ ਦੇਵਗਨ ਕਹਿੰਦੀ ਹੋਈ ਸੁਣਾਈ ਦੇ ਰਹੀ ਹੈ

ਕਿ ਸਾਡੇ ਬੀਰ ਸਿੰਘ ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ। ਇਸ ਵੀਡੀਓ ਨੂੰ ਅਨੀਤਾ ਦੇਵਗਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਵੀਡੀਓ ਨੂੰ ਜਿਉਂ ਹੀ ਅਦਾਕਾਰਾ ਨੇ ਸਾਂਝਾ ਕੀਤਾ ਫੈਨਸ ਦੇ ਨਾਲ ਨਾਲ ਸੈਲੀਬ੍ਰੇਟੀਜ਼ ਨੇ ਵੀ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ।ਜਸਬੀਰ ਜੱਸੀ, ਅਦਾਕਾਰ ਦਕਸ਼ ਅਜੀਤ ਸਿੰਘ ਸਣੇ ਕਈ ਸੈਲੀਬ੍ਰੇਟੀਜ਼ ਨੇ ਵੀ ਗਾਇਕ ਨੂੰ ਵਧਾਈਆਂ ਦਿੱਤੀਆ ਹਨ ।

ਗਾਇਕ ਬੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅਸ ‘ਚ ਬਤੌਰ ਜੱਜ ਵੀ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦੀ ਗਾਇਕੀ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.