Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਇਹ ਕੀਮਤੀ ਨੁਸਖਾ ਜਰੂਰ ਕਰੋ

ਇਹ ਕੀਮਤੀ ਨੁਸਖਾ ਜਰੂਰ ਕਰੋ

ਦਹੀਂ ‘ਚ ਵਿਟਾਮਿਨ, ਪ੍ਰੋਟੀਨ, ਕੈਲਸ਼ੀਅਮ ਆਦਿ ਤੱਤਾਂ ਦੀ ਭਰਪੂਰ ਮਾਤਰਾ ਹੋਣ ਦੇ ਕਾਰਨ ਇਹ ਖਾਣ ਦੇ ਨਾਲ-ਨਾਲ ਵਾਲਾਂ ‘ਤੇ ਲਗਾਉਣ ਦੇ ਵੀ ਕੰਮ ਆਉਂਦਾ ਹੈ। ਇਸ ‘ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ ਵਾਲਾਂ ਦੇ ਟੁੱਟਣ-ਡਿੱਗਣ, ਰੁੱਖੇ ਹੋਣ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦੇ ਹਨ। ਇਹ ਵਾਲਾਂ ਨੂੰ ਮਾਇਸਚਰ ਪ੍ਰਦਾਨ ਕਰਕੇ ਜੜ੍ਹਾਂ ਤੋਂ ਮਜ਼ਬੂਤ ਕਰਕੇ ਵਧਣ ‘ਚ ਮਦਦ ਕਰਦਾ ਹੈ। ਤਾਂ ਆਓ ਅੱਜ ਅਸੀਂ ਤੁਹਾਨੂੰ ਦਹੀਂ ਨਾਲ ਬਣੇ ਅਜਿਹੇ 4 ਹੇਅਰ ਮਾਸਕ ਦੇ ਬਾਰੇ ‘ਚ ਦੱਸਦੇ ਹਾਂ ਜੋ ਵਾਲਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਰਾਹਤ ਦਿਵਾਏਗਾ।

ਵਿਟਾਮਿਨ ਬੀ, ਡੀ, ਪ੍ਰੋਟੀਨ, ਕੈਲਸ਼ੀਅਮ ਆਦਿ ਪੌਸ਼ਟਿਕ ਤੱਤ ਵਾਲਾਂ ਦੇ ਝੜਨ ਅਤੇ ਰੁੱਖੇ ਹੋਣ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ। ਇਹ ਵਾਲਾਂ ਨੂੰ ਮਾਇਸਚੁਰ ਪ੍ਰਦਾਨ ਕਰ ਉਸ ਨੂੰ ਜੜ੍ਹਾਂ ਤੋਂ ਮਜ਼ਬੂਤ ਕਰ ਵੱਧਣ ‘ਚ ਮਦਦ ਕਰਦਾ ਹੈ। ਤਾਂ ਆਓ ਅੱਜ ਅਸੀਂ ਤੁਹਾਨੂੰ ਦਹੀਂ ਨਾਲ ਬਣੇ ਅਜਿਹੇ 4 ਹੇਅਰ ਮਾਸਕ ਦੇ ਬਾਰੇ ‘ਚ ਦੱਸਦੇ ਹਾਂ ਜੋ ਵਾਲਾਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਏਗਾ।ਵਿਟਾਮਿਨ ਬੀ, ਡੀ, ਪ੍ਰੋਟੀਨ, ਕੈਲਸ਼ੀਅਮ ਆਦਿ ਪੌਸ਼ਟਿਕ ਤੱਤਾਂ ਨਾਲ ਭਰਪੂਰ ਦਹੀਂ ਵਾਲਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ਨੂੰ ਵਾਲਾਂ ‘ਚ ਲਗਾਉਣ ਨਾਲ ਸਿੱਕਰੀ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਸ ਲਈ ਆਪਣੇ ਵਾਲਾਂ ਦੀ ਲੰਬਾਈ ਦੇ ਹਿਸਾਬ ਨਾਲ ਦਹੀਂ ਲਓ।

ਉਸ ਨੂੰ ਸਕੈਲਪ ਤੋਂ ਲਗਾਉਂਦੇ ਹੋਏ ਸਾਰੇ ਵਾਲਾਂ ‘ਚ ਲਗਾਓ। 15-20 ਮਿੰਟ ਤੱਕ ਇਸ ਨੂੰ ਇੰਝ ਹੀ ਛੱਡ ਦਿਓ ਬਾਅਦ ‘ਚ ਕੋਸੇ ਪਾਣੀ ਨਾਲ ਇਸ ਨੂੰ ਧੋ ਲਓ।ਦਹੀਂ ‘ਚ ਮੇਥੀ ਦੇ ਬੀਜਾਂ ਦਾ ਪਾਊਡਰ ਮਿਕਸ ਕਰਕੇ ਲਗਾਉਣ ਨਾਲ ਵਾਲਾਂ ਦਾ ਝੜਣਾ ਘੱਟ ਹੁੰਦਾ ਹੈ। ਇਸ ਲਈ ਇਕ ਕੌਲੀ ‘ਚ 1 ਕੱਪ ਦਹੀਂ, 1/2 ਕੱਪ ਮੇਥੀ ਦੇ ਬੀਜ ਦਾ ਪਾਊਡਰ ਪਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰੋ। ਤਿਆਰ ਮਿਸ਼ਰਨ ਨੂੰ ਵਾਲਾਂ ਦੀਆਂ ਜੜ੍ਹਾਂ ਤੋਂ ਲਗਾਉਂਦੇ ਹੋਏ ਸਾਰੇ ਵਾਲਾਂ ‘ਤੇ ਲਗਾਓ। 10-15 ਮਿੰਟ ਲਈ ਰਹਿਣ ਦਿਓ। ਬਾਅਦ ‘ਚ ਵਾਲਾਂ ਨੂੰ ਮਾਈਲਡ ਸ਼ੈਂਪੂ ਨਾਲ ਧੋ ਲਓ। ਇਸ ਨਾਲ ਵਾਲਾਂ ਦੇ ਝੜਣ ਦੀ ਸਮੱਸਿਆ ਘੱਟ ਹੋ ਕੇ ਸਿਲਕੀ, ਸਮੂਦ ਹੋਣ ‘ਚ ਮਦਦ ਮਿਲੇਗੀ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.