ਗੱਗੂ ਗਿੱਲ ਦੇ ਘਰ ਆਈ ਖੁਸ਼ਖਬਰੀ

ਪੰਜਾਬੀ ਫ਼ਿਲਮ ਇੰਡਸਟਰੀ ਦੀ ਸ਼ਾਨ ਬਣੇ ਗੁੱਗੂ ਗਿੱਲ ਦੇ ਘਰ ਇੰਨੀਂ ਦਿਨੀਂ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ। ਦਰਅਸਲ, ਉਨ੍ਹਾਂ ਦੇ ਲਾਡਲੇ ਪੁੱਤਰ ਗੁਰਜੋਤ ਗਿੱਲ ਦਾ ਵਿਆਹ ਹੈ। ਇਸ ਦੌਰਾਨ ਉਨ੍ਹਾਂ ਦੇ ਘਰ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਈ ਕਲਾਕਾਰਾਂ ਦਾ ਆਉਣਾ-ਜਾਣਾ ਲੱਗਿਆ ਹੋਇਆ ਹੈ।

ਦੱਸ ਦਈਏ ਕਿ ਹਾਲ ਹੀ ‘ਚ ਗੱਗੂ ਗਿੱਲ ਦਾ ਪੁੱਤਰ ਵਿਆਹ ਦੇ ਬੰਧਨ ‘ਚ ਬੱਝੇ ਹਨ, ਜਿਸ ਦੀਆਂ ਕਾਫ਼ੀ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਗੱਗੂ ਗਿੱਲ ਦੇ ਪੁੱਤਰ ਦੇ ਵਿਆਹ ‘ਚ ਮਲਕੀਤ ਰੌਣੀ ਤੇ ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਈ ਕਲਾਕਾਰ ਪਹੁੰਚੇ ਸਨ।

ਦੱਸ ਦਈਏ ਕਿ ਇਸ ਦੌਰਾਨ ਗਾਇਕ ਸਿੱਪੀ ਗਿੱਲ ਤੇ ਆਰ. ਨੇਤ ਨੇ ਲਾਈਵ ਪਰਫਾਰਮੈਂਸ ਦਿੱਤੀ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ।ਦੱਸ ਦਈਏ ਕਿ ਸੁਖਬੀਰ ਬਾਦਲ ਵੀ ਪਹੁੰਚੇ ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬੀ ਸਿਨੇਮਾ ਦੇ ਸੁਪ੍ਰਸਿੱਧ ਕਲਾਕਾਰ ਅਤੇ ਸਾਡੇ ਸਨੇਹੀ ਗੁੱਗੂ ਗਿੱਲ ਜੀ ਦੇ ਸਪੁੱਤਰ ਦੇ ਵਿਆਹ ਮੌਕੇ ਉਨ੍ਹਾਂ ਦੇ ਪਿੰਡ ਮਾਹਣੀਖੇੜਾ ਵਿਖੇ ਰੱਖੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਪਰਿਵਾਰ ਨੂੰ ਵਧਾਈ ਦਿੱਤੀ।

ਪੰਜਾਬੀ ਫ਼ਿਲਮ ਇੰਡਸਟਰੀ ਦੀ ਸ਼ਾਨ ਬਣੇ ਗੁੱਗੂ ਗਿੱਲ ਦੇ ਘਰ ਇੰਨੀਂ ਦਿਨੀਂ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ। ਦਰਅਸਲ, ਉਨ੍ਹਾਂ ਦੇ ਲਾਡਲੇ ਪੁੱਤਰ ਗੁਰਜੋਤ ਗਿੱਲ ਦਾ ਵਿਆਹ ਹੈ। ਇਸ ਦੌਰਾਨ ਉਨ੍ਹਾਂ ਦੇ ਘਰ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਈ ਕਲਾਕਾਰਾਂ ਦਾ ਆਉਣਾ-ਜਾਣਾ ਲੱਗਿਆ ਹੋਇਆ ਹੈ। ਦੱਸ ਦਈਏ ਕਿ ਹਾਲ ਹੀ ‘ਚ ਗੱਗੂ ਗਿੱਲ ਦਾ ਪੁੱਤਰ ਵਿਆਹ ਦੇ ਬੰਧਨ ‘ਚ ਬੱਝੇ ਹਨ, ਜਿਸ ਦੀਆਂ ਕਾਫ਼ੀ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਗੱਗੂ ਗਿੱਲ ਦੇ ਪੁੱਤਰ ਦੇ ਵਿਆਹ ‘ਚ ਮਲਕੀਤ ਰੌਣੀ ਤੇ ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਕਈ ਕਲਾਕਾਰ ਪਹੁੰਚੇ ਸਨ।