Home / ਦੁਨੀਆ ਭਰ / ਗੱਡੀਆਂ ਕਾਰਾਂ ਵਾਲਿਆਂ ਲਈ ਵੱਡੀ ਖਬਰ

ਗੱਡੀਆਂ ਕਾਰਾਂ ਵਾਲਿਆਂ ਲਈ ਵੱਡੀ ਖਬਰ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਹੁਕਮਾਂ ਤੇ ਡੀਜੀਪੀ ਪੰਜਾਬ ਨੇ ਪੂਰੇ ਪੰਜਾਬ ਚ ਜਿਲ੍ਹਾ ਪੁਲਿਸ ਮੁਖੀਆਂ ਨੂੰ ਇਕ ਪੱਤਰ ਛੇ ਦਸੰਬਰ ਨੂੰ ਜਾਰੀ ਕੀਤਾ ਹੈ।

new

ਦੱਸ ਦਈਏ ਜਿਸ ਵਿੱਚ ਇਹ ਹੁਕਮ ਦਿੱਤੇ ਗਏ ਹਨ ਕਿ ਅੱਜ ਕਲ ਵਿਆਹ ਦਾ ਸੀਜ਼ਨ ਹੈ। ਧੁੰਦ ਕਾਰਨ ਸੜਕ ਹਾਦਸੇ ਦਾ ਖਤਰਾ ਵਧ ਜਾਂਦਾ ਹੈ। ਦੋਸਤੋ ਤੋਂ ਨਾਲ ਹੀ ਮਾਨਯੋਗ ਮੁੱਖ ਮੰਤਰੀ ਨੇ ਸੜਕ ਹਾਦਸਿਆਂ ਨੂੰ ਰੋਕਣ ਦੇ ਲਈ ਇਕ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਦੇ ਰਾਹੀਂ ਮੈਰਿਜ ਪੈਲੇਸਾਂ ਦੇ ਬਾਹਰ ਇੱਕ ਮੀਟਰ ਰਾਹੀਂ ਚੈਕਿੰਗ ਕੀਤੀ ਜਾਵੇਗੀ । ਇਸ ਮੁਹਿੰਮ ਰਾਹੀ ਪਬਲਿਕ ਨੂੰ ਸੂਚਿਤ ਕੀਤਾ ਜਾਵੇਗਾ ਕਿ ਉਹ ਸ਼ਰਾਬ ਪੀ ਕੇ ਗੱਡੀ ਨਾ ਚਲਾਓ। ਇਸ ਸਬੰਧੀ ਹਰ ਸੋਮਵਾਰ ਸਰਕਾਰ ਨੂੰ ਰਿਪੋਰਟ ਵੀ ਭੇਜਣੀ ਹੋਵੇਗੀ।

newhttps://punjabiinworld.com/wp-admin/options-general.php?page=ad-inserter.php#tab-4

ਹਰ ਜ਼ਿਲ੍ਹਾ ਪੁਲਿਸ ਮੁਖੀ ਨੂੰ ਜ਼ਰੂਰੀ ਬਣਾਇਆ ਗਿਆ ਉਹ ਹਰ ਸੋਮਵਾਰ ਨੂੰ ਇਹ ਰਿਪੋਰਟ। ਇਸ ਮੁਹਿੰਮ ਬਾਰੇ ਹਰ ਪਾਸੇ ਪ੍ਰਸੰਸਾ ਹੋ ਰਹੀ ਹੈ। ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਮਾਨ ਦੇ ਹੁਕਮਾਂ ਤੇ ਡੀਜੀਪੀ ਪੰਜਾਬ ਨੇ ਪੂਰੇ ਪੰਜਾਬ ਚ ਜਿਲ੍ਹਾ ਪੁਲਿਸ ਮੁਖੀਆਂ ਨੂੰ ਇਕ ਪੱਤਰ ਛੇ ਦਸੰਬਰ ਨੂੰ ਜਾਰੀ ਕੀਤਾ ਹੈ।

new

ਦੱਸ ਦਈਏ ਜਿਸ ਵਿੱਚ ਇਹ ਹੁਕਮ ਦਿੱਤੇ ਗਏ ਹਨ ਕਿ ਅੱਜ ਕਲ ਵਿਆਹ ਦਾ ਸੀਜ਼ਨ ਹੈ। ਧੁੰਦ ਕਾਰਨ ਸੜਕ ਹਾਦਸੇ ਦਾ ਖਤਰਾ ਵਧ ਜਾਂਦਾ ਹੈ। ਦੋਸਤੋ ਤੋਂ ਨਾਲ ਹੀ ਮਾਨਯੋਗ ਮੁੱਖ ਮੰਤਰੀ ਨੇ ਸੜਕ ਹਾਦਸਿਆਂ ਨੂੰ ਰੋਕਣ ਦੇ ਲਈ ਇਕ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਦੇ ਰਾਹੀਂ ਮੈਰਿਜ ਪੈਲੇਸਾਂ ਦੇ ਬਾਹਰ ਇੱਕ ਮੀਟਰ ਰਾਹੀਂ ਚੈਕਿੰਗ ਕੀਤੀ ਜਾਵੇਗੀ । ਇਸ ਮੁਹਿੰਮ ਰਾਹੀ ਪਬਲਿਕ ਨੂੰ ਸੂਚਿਤ ਕੀਤਾ ਜਾਵੇਗਾ ਕਿ ਉਹ ਸ਼ਰਾਬ ਪੀ ਕੇ ਗੱਡੀ ਨਾ ਚਲਾਓ। ਇਸ ਸਬੰਧੀ ਹਰ ਸੋਮਵਾਰ ਸਰਕਾਰ ਨੂੰ ਰਿਪੋਰਟ ਵੀ ਭੇਜਣੀ ਹੋਵੇਗੀ। ਹਰ ਜ਼ਿਲ੍ਹਾ ਪੁਲਿਸ ਮੁਖੀ ਨੂੰ ਜ਼ਰੂਰੀ ਬਣਾਇਆ ਗਿਆ ਉਹ ਹਰ ਸੋਮਵਾਰ ਨੂੰ ਇਹ ਰਿਪੋਰਟ। ਇਸ ਮੁਹਿੰਮ ਬਾਰੇ ਹਰ ਪਾਸੇ ਪ੍ਰਸੰਸਾ ਹੋ ਰਹੀ ਹੈ।

Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!