Home / ਦੁਨੀਆ ਭਰ / ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ

ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖਬਰ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵਿਚ ਵੱਡੇ ਪੱਧਰ ਦੇ ਉੱਤੇ ਲੋਕ ਨਾਲ ਆ ਜਾਂਦੇ ਹਨ ਜ਼ਿਆਦਾਤਰ ਇਨ੍ਹਾਂ ਦੇ ਵਿੱਚੋਂ ਗਿਣਤੀ ਪੰਜਾਬੀ ਲੋਕਾਂ ਦੀ ਹੈ ਪੰਜਾਬੀ ਲੋਕਾਂ ਦੇ ਵੱਲੋਂ ਹੀ ਕੈਨੇਡਾ ਦੇ ਵੱਲ ਰੁਖ਼ ਕੀਤਾ ਜਾ ਰਿਹਾ ਹੈ ਅਤੇ ਕਨੇਡਾ ਜਾ ਕੇ ਇਨ੍ਹਾਂ ਦੇ ਵੱਲੋਂ ਆਪਣੇ ਚੰਗੇ ਭਵਿਖ ਦੇ ਲਈ ਬਹੁਤ ਜ਼ਿਆਦਾ ਕੰਮ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਤੁਹਾਡੇ ਨਾਲ ਸੀ ਇਹ ਵੀ ਗੱਲ ਸਾਂਝੀ ਕਰਨਾ ਚਾਹੁੰਦੇ ਹਾਂ ਕਿ ਕੈਨੇਡਾ ਦੇ ਵੇਲੇ ਜਿਹੜੇ ਨੌਜਵਾਨ ਜਾ ਰਹੇ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਜਲਦੀ ਬੀਜੇ ਮਿਲ ਰਹੇ ਹਨ ਉਸ ਤੋਂ ਵੀ ਜ਼ਿਆਦਾ ਚੰਗੀ ਗੱਲ ਇਹ ਹੈ ਕਿ

new

ਕਨੇਡਾ ਦੇ ਵਿੱਚ ਉਨ੍ਹਾਂ ਲੋਕਾਂ ਨੂੰ ਬਹੁਤ ਜਲਦੀ ਭੇਜ ਦਿੱਤੇ ਜਾ ਰਹੇ ਹਨ ਜਿਹੜੇ ਲੋਕ ਟੂਰਿਸਟ ਵੀਜ਼ਾ ਦੇ ਤੌਰ ਤੇ ਆ ਰਹੇ ਹਨ ਕਹਿਣ ਦਾ ਮਤਲਬ ਇਹ ਹੈ ਕਿ ਜਿਹੜੇ ਲੋਕ ਇਥੇ ਘੁਮੰਣ ਵਾਸਤੇ ਆ ਰਹੇ ਹਨ ਉਨ੍ਹਾਂ ਵਾਸਤੇ ਕੈਨੇਡਾ ਦੀ ਸਰਕਾਰ ਦੇ ਵੱਲੋਂ ਬਹੁਤ ਵੱਡੇ ਪੱਧਰ ਦੇ ਉੱਤੇ ਕੰਮ ਚਾਲੂ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ 15 ਦਿਨ ਦੇ ਵਿਚ-ਵਿਚ ਵੀਜ਼ਾ ਜਿਹੜਾ ਹੈ ਉਹ ਮਿਲ ਰਿਹਾ ਹੈ ਇਸ ਵਜ੍ਹਾ ਕਰਕੇ ਪੰਜਾਬੀ ਲੋਕਾਂ ਦੇ ਵਿਚ ਬਹੁਤ ਜ਼ਿਆਦਾ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ ਇਸ ਕੀ ਤੋ ਪੰਜਾਬੀ ਲੋਕ ਬਹੁਤ ਜ਼ਿਆਦਾ ਖ਼ੁਸ਼ਹਾਲ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ

ਕੈਨੇਡਾ ਦੀ ਸਰਕਾਰ ਦੇ ਵੱਲੋਂ ਇਮੀਗ੍ਰੇਸ਼ਨ ਡਿਪਾਰਟਮੈਂਟ ਦੇ ਵਿੱਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਜਾ ਰਹੇ ਹਨ ਕੈਨੇਡਾ ਦੀ ਸਰਕਾਰ ਦੇ ਵੱਲੋਂ ਕਈ ਤਰਾਂ ਦੇ ਬਦਲਾਵ ਦੇ ਨਾਲ ਨਾਲ ਪੰਜਾਬੀਆਂ ਦੇ ਲਈ ਕਈ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਜੋ ਪੰਜਾਬੀ ਲੋਕਾਂ ਦੇ ਲਈ ਬਹੁਤ ਜ਼ਿਆਦਾ ਜ਼ਰੂਰੀ ਹੈ ਤੇ ਹੁਣ ਇਕ ਹੋਰ ਬਹੁਤ ਵੱਡੀ ਖ਼ੁਸ਼ੀ ਦੀ ਗੱਲ ਨਿੱਕਲ ਕੇ ਸਾਹਮਣੇ ਇਹ ਆ ਰਹੀ ਹੈ ਕਿ ਪੰਜਾਬੀਆਂ ਨੂੰ ਕਿਸੇ ਤਰਾਂ ਦੀ ਦਿੱਕਤ ਨਹੀਂ ਆਵੇਗੀ ਹੁਣ ਜੇਕਰ ਕੋਈ ਵੀ ਪੰਜਾਬੀ ਭਾਈਚਾਰੇ ਦੇ ਵਿਚੋਂ ਅਪਣੀ ਫਾਈਲ ਵਾਸਤੇ ਕੈਨੇਡਾ ਦੇਸ਼ ਦੇ ਵਿੱਚ ਜਾਣ ਦੇ ਲਈ ਅਪਲਾਈ ਕਰਦਾ ਹੈ ਤਾਂ ਉਸ ਦੇ ਲਈ ਇਹ ਬਹੁਤ ਸੁਨਹਿਰੀ ਮੌਕਾ ਹੈ ਕੈਨੇਡਾ ਦੀ ਸਰਕਾਰ ਦੇ ਵੱਲੋਂ ਉਸ ਫਾਈਲ ਨੂੰ ਹੁਣ ਜੈਕਲੀਨ ਕੀਤਾ ਜਾਵੇਗਾ

newhttps://punjabiinworld.com/wp-admin/options-general.php?page=ad-inserter.php#tab-4

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ

new
Advertisement

Check Also

H-1B ਵੀਜ਼ਾ ਤੇ ਗ੍ਰੀਨ ਕਾਰਡ ਨੂੰ ਲੈਕੇ ਚੰਗੀ ਖ਼ਬਰ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਐੱਚ-1ਬੀ ਵੀਜ਼ਾ ਪ੍ਰਕਿਰਿਆ, ਗ੍ਰੀਨ ਕਾਰਡ ਬੈਕਲਾਗ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ …

error: Content is protected !!