Home / ਦੁਨੀਆ ਭਰ / ਸਿੱਧੂ ਦੇ ਪਿੰਡ ਤੋਂ ਆਈ ਵੱਡੀ ਖਬਰ

ਸਿੱਧੂ ਦੇ ਪਿੰਡ ਤੋਂ ਆਈ ਵੱਡੀ ਖਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੂਸੇ ਰਾਤ ਕੱਟੀ ਹੈ। ਇਸ ਸਬੰਧੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।ਪਿੰਡ ਮੂਸਾ ਪੁਹੰਚ ਕੇ ਚਰਨਜੀਤ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਰਾਤ ਵੀ ਉੱਥੇ ਹੀ ਕੱਟੀ।

ਚਰਨਜੀਤ ਸਿੰਘ ਚੰਨੀ ਹਾਲ ਹੀ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਮੁੜ ਪੰਜਾਬ ਵਾਪਸ ਆ ਗਏ ਹਨ।ਆਪਣੇ ਆਪ ਨੂੰ ਜਨਤਕ ਮੇਲ-ਜੋਲ ਤੋਂ ਦੂਰ ਰੱਖ ਰਹੇ ਹਨ ਅਤੇ ਨਾਲ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਖਰੜ ਸਥਿਤ ਰਿਹਾਇਸ਼ ‘ਤੇ ਨਹੀਂ ਠਹਿਰੇ ਸਨ।ਗੌਰਤਲਬ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਚੰਨੀ ਦੇ ਭਾਰਤ ਪਰਤਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਅਤੇ ਹੁਣ ਉਨ੍ਹਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਸ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਖੇਡ ਕਿੱਟਾਂ ਦੇ ਇੱਕ ਹੋਰ ਮਾਮਲੇ ਵਿੱਚ ਵੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਲ ਹੀ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਮੁੜ ਪੰਜਾਬ ਆ ਗਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੂਸੇ ਰਾਤ ਕੱਟੀ ਹੈ। ਇਸ ਸਬੰਧੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।

Check Also

ਜਦੋਂ ਸੰਤ ਹੰਸਾਲੀ ਵਾਲਿਆ ਨੇ 2 ਜਾਨਾਂ ਬਚਾਈਆ

ਹੇ ਮੇਰੇ ਮਨ! ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ …