ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣੀ ਹੋਈ ਹੈ ਅਤੇ ਇਸ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਆਮ ਲੋਕਾਂ ਦੇ ਲਈ ਸ਼ੁਰੂ ਕੀਤੀਆਂ ਗਈਆਂ ਹਨ।ਤੁਹਾਨੂੰ ਪਤਾ ਹੀ ਹੈ ਕਿ ਸਰਕਾਰ ਬਣਨ ਤੋਂ ਪਹਿਲਾਂ ਇਸ ਪਾਰਟੀ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ
ਦੀ ਗਰੰਟੀ ਦਿੱਤੀ ਸੀ।ਹੁਣ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਸਕੀਮ ਨੂੰ ਸ਼ੁਰੂ ਕੀਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਇਸ ਸਕੀਮ ਨੂੰ ਸ਼ੁਰੂ ਕਰਨ ਦੇ ਲਈ ਸਾਰੀ ਜਾਣਕਾਰੀ ਇਕੱਠੀ ਕਰ ਲਈ ਗਈ ਹੈ ਅਤੇ ਨਵੇਂ ਸਾਲ ਤੇ ਆਉਣ ਵਾਲੇ ਬਜਟ ਦੌਰਾਨ ਇਸ ਸਕੀਮ ਨੂੰ
ਲਾਗੂ ਕਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਨਵੇਂ ਸਾਲ ਤੇ ਆਉਣ ਵਾਲੇ ਬਜ਼ਟ ਦੌਰਾਨ ਇਸ ਸਕੀਮ ਨੂੰ ਸ਼ੁਰੂ ਕੀਤਾ ਜਾਵੇਗਾ।ਮਹਿਲਾਵਾਂ ਵੱਲੋਂ ਹੁਣ ਧਰਨੇ ਵੀ ਲਗਾਏ ਜਾ ਰਹੇ ਹਨ ਕਿ ਉਹਨਾਂ ਨੂੰ ਦਿੱਤੀ ਜਾਣ ਵਾਲੀ ਸਕੀਮ ਸ਼ੁਰੂ ਕੀਤੀ ਜਾਵੇ।ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪੂਰੀ ਕੋਸ਼ਿਸ਼ ਕਰ
ਰਹੀ ਹੈ ਕਿ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇ।ਤੁਹਾਨੂੰ ਦੱਸ ਦਈਏ ਕਿ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਾਰੀਆਂ ਸਕੀਮਾਂ ਨੂੰ ਸ਼ੁਰੂ ਕੀਤਾ ਜਾਵੇਗਾ।ਇਸ ਖ਼ਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.